ਪੜਚੋਲ ਕਰੋ

Tax Evasion: ਟੈਕਸ ਚੋਰੀ ਕਰਨ ਵਾਲੇ ਬਾਬੂਆਂ ਦੀ ਹੁਣ ਖ਼ੈਰ ਨਹੀਂ, ਸਰਕਾਰ ਨੇ ਤਿਆਰ ਕਰਵਾਇਆ ਸਾਫ਼ਟਵੇਅਰ, ਇੱਕ ਇੱਕ 'ਤੇ ਰੱਖੇਗਾ ਨਜ਼ਰ

Punjab Tax Evasion: ਟੈਕਸ ਚੋਰੀ ਕਰਨ ਵਾਲਿਆਂ ਨੂੰ ਰੋਕਣ ਲਈ, ਆਬਕਾਰੀ ਅਤੇ ਕਰ ਵਿਭਾਗ ਨੇ ਆਈਆਈਟੀ ਹੈਦਰਾਬਾਦ ਤੋਂ ਸਾਫਟਵੇਅਰ ਤਿਆਰ ਕੀਤਾ ਹੈ। ਇਸ ਵਿੱਚ ਟੈਕਸ ਦਾਤਾਵਾਂ ਦਾ ਡੇਟਾ ਫੀਡ ਕੀਤਾ ਜਾ ਰਿਹਾ ਹੈ। ਡਾਟਾ ਫੀਡ ਹੁੰਦੇ ਹੀ ਇਹ ਸਾਫਟਵੇਅਰ

Punjab Tax Evasion: ਪੰਜਾਬ ਸਰਕਾਰ ਟੈਕਸ ਚੋਰੀ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਜਾ ਰਹੀ ਹੈ। ਇਸ ਦੇ ਲਈ ਇੱਕ ਸਾਫਟਵੇਅਰ ਤਿਆਰ ਕੀਤਾ ਗਿਆ ਹੈ ਜੋ ਟੈਕਸ ਚੋਰੀ ਕਰਨ ਵਾਲਿਆਂ ਦੀ ਚੋਰੀ ਤਾਂ ਫੜੇਗਾ ਹੀ ਨਾਲ ਦੀ ਨਾਲ ਸਰਕਾਰ ਨੂੰ ਇਹ ਜਾਣਕਾਰੀ ਵੀ ਦੇਵੇਗਾ ਕਿ ਉਸ ਟੈਕਸ ਚੋਰ ਨੇ ਕਿੰਨੇ ਰੁਪਏ ਦਾ ਟੈਕਸ ਚੋਰੀ ਕੀਤਾ ਅਤੇ ਅਜਿਹੇ ਲੋਕਾਂ ਖਿਲਾਫ਼ ਨੋਟਿਸ ਵੀ ਜਾਰੀ ਕਰੇਗਾ। 


ਸਰਕਾਰ ਨੇ ਟੈਕਸ ਚੋਰੀ ਕਰਨ ਵਾਲਿਆਂ ਦੀ ਰਿਕਵਰੀ ਲਈ ਯੋਜਨਾ ਨੂੰ ਅੰਤਿਮ ਰੂਪ ਦੇ ਦਿੱਤਾ ਹੈ ਅਤੇ ਉੱਚ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਦਰਅਸਲ ਸਰਕਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਟੈਕਸ ਚੋਰੀ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ।

ਇਸ ਲਈ, ਟੈਕਸ ਚੋਰੀ ਕਰਨ ਵਾਲਿਆਂ ਨੂੰ ਰੋਕਣ ਲਈ, ਆਬਕਾਰੀ ਅਤੇ ਕਰ ਵਿਭਾਗ ਨੇ ਆਈਆਈਟੀ ਹੈਦਰਾਬਾਦ ਤੋਂ ਸਾਫਟਵੇਅਰ ਤਿਆਰ ਕੀਤਾ ਹੈ। ਇਸ ਵਿੱਚ ਟੈਕਸ ਦਾਤਾਵਾਂ ਦਾ ਡੇਟਾ ਫੀਡ ਕੀਤਾ ਜਾ ਰਿਹਾ ਹੈ।

ਡਾਟਾ ਫੀਡ ਹੁੰਦੇ ਹੀ ਇਹ ਸਾਫਟਵੇਅਰ ਸਰਕਾਰ ਨੂੰ ਉਨ੍ਹਾਂ ਲੋਕਾਂ ਬਾਰੇ ਜਾਣਕਾਰੀ ਦੇਵੇਗਾ ਜੋ ਸਮੇਂ ਸਿਰ ਟੈਕਸ ਨਹੀਂ ਭਰਦੇ ਜਾਂ ਟੈਕਸ ਚੋਰੀ ਕਰਦੇ ਹਨ। ਇੱਕ ਵਿਅਕਤੀ ਦਾ ਕਿੰਨਾ ਟੈਕਸ ਬਣਦਾ ਹੈ, ਉਹ ਮੌਜੂਦਾ ਸਮੇਂ ਕਿੰਨਾ ਟੈਕਸ ਅਦਾ ਕਰ ਰਿਹਾ ਹੈ ਅਤੇ ਉਸ ਵੱਲ ਕਿੰਨਾ ਟੈਕਸ ਬਕਾਇਆ ਇਸ ਸਾਰਾ ਰਿਕਾਰਡ ਸਾਫਟਵੇਅਰ ਤਿਆਰ ਕਰੇਗਾ। 


ਸਰਕਾਰੀ ਰਿਕਾਰਡ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਲੋਕਾਂ 'ਤੇ ਡੇਢ ਲੱਖ ਤੋਂ ਡੇਢ ਕਰੋੜ ਰੁਪਏ ਤੱਕ ਦਾ ਟੈਕਸ ਬਕਾਇਆ ਹੈ। ਸਰਕਾਰ ਨੇ ਨਵਾਂ ਸਾਫਟਵੇਅਰ ਤਿਆਰ ਕਰਵਾ ਕੇ ਕਾਰਵਾਈ ਦੀ ਯੋਜਨਾ ਬਣਾਈ ਹੈ। ਸਰਕਾਰ ਕੋਲ ਇਹ ਵੀ ਸਹੀ ਅੰਕੜੇ ਹੋਣਗੇ ਕਿ ਕਿੰਨੇ ਲੋਕ ਟੈਕਸ ਤੋਂ ਬਚਦੇ ਹਨ।


ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜਿਨ੍ਹਾਂ ਲੋਕਾਂ 'ਤੇ 1.5 ਲੱਖ ਰੁਪਏ ਤੱਕ ਦਾ ਟੈਕਸ ਬਕਾਇਆ ਹੈ ਜਾਂ 1.5 ਲੱਖ ਰੁਪਏ ਤੱਕ ਦਾ ਟੈਕਸ ਚੋਰੀ ਕੀਤਾ ਹੈ, ਇਨ੍ਹਾਂ ਵਿਰੁੱਧ ਕਾਰਵਾਈ ਕਰਨ ਲਈ ਕਰ ਵਿਭਾਗ ਦਾ ਇੰਸਪੈਕਟਰ ਜ਼ਿੰਮੇਵਾਰ ਹੋਵੇਗਾ।

ਉਹ ਪਹਿਲਾਂ ਟੈਕਸ ਚੋਰੀ ਕਰਨ ਵਾਲਿਆਂ ਨੂੰ ਨੋਟਿਸ ਜਾਰੀ ਕਰੇਗਾ। ਜੇਕਰ ਉਹ ਨੋਟਿਸ ਜਾਰੀ ਕਰਨ ਦੇ ਬਾਵਜੂਦ ਟੈਕਸ ਅਦਾ ਨਹੀਂ ਕਰਦੇ ਤਾਂ ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 
ਸਰਕਾਰੀ ਰਿਕਾਰਡ ਅਨੁਸਾਰ ਕਈ ਕਾਰੋਬਾਰੀ ਆਪਣੇ ਬਕਾਇਆ ਟੈਕਸ ਸਮੇਂ ਸਿਰ ਅਦਾ ਨਹੀਂ ਕਰ ਰਹੇ ਹਨ ਅਤੇ ਇਸ ਟੈਕਸ ਦੀ ਰਕਮ ਡੇਢ ਲੱਖ ਤੋਂ ਡੇਢ ਕਰੋੜ ਰੁਪਏ ਤੱਕ ਜਾ ਚੁੱਕੀ ਹੈ। ਅਜਿਹੇ ਕਾਰੋਬਾਰੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਈ.ਟੀ.ਓ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। 1.5 ਲੱਖ ਰੁਪਏ ਤੋਂ ਵੱਧ ਦੀ ਟੈਕਸ ਚੋਰੀ ਦੇ ਸਾਰੇ ਮਾਮਲਿਆਂ ਵਿੱਚ ਈਟੀਓ ਵੱਲੋਂ ਨੋਟਿਸ ਜਾਰੀ ਕੀਤੇ ਜਾਣਗੇ ਅਤੇ ਵਸੂਲੀ ਕੀਤੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆਪੰਜਾਬੀ ਦੁਨੀਆ ਦੀ ਹਰ ਸਟੇਜ ਤੇ ਜਾਣਗੇ , ਵੇਖੋ ਕਿੱਦਾਂ ਗੱਜੇ ਦਿਲਜੀਤ ਦੋਸਾਂਝਦਿਲਜੀਤ ਲਈ ਬਦਲੇ ਕੰਗਨਾ ਦੇ ਸੁੱਰ , ਹੁਣ ਲੈ ਰਹੀ ਹੈ ਦੋਸਾਂਝਾਵਲੇ ਦਾ ਪੱਖGlobal No 1 'ਚ ਸ਼ਾਮਲ ਦਿਲਜੀਤ ਦੋਸਾਂਝ , ਪੰਜਾਬੀ ਧਮਾਲਾਂ ਪਾ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget