ਪੜਚੋਲ ਕਰੋ

Promoted IPS Officers: ਪੰਜਾਬ ਸਰਕਾਰ ਨੇ ਇੱਕੋ ਸਮੇਂ 12 ਅਫ਼ਸਰਾਂ ਨੂੰ ਦਿੱਤੀਆਂ ਤਰੱਕੀਆਂ, ਰਾਕੇਸ਼ ਅਗਰਵਾਲ ADGP ਪ੍ਰਮੋਟ

Promoted IPS Officers: ਰਾਕੇਸ਼ ਅਗਰਵਾਲ ਨੂੰ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ADGP) ਵਜੋਂ ਤਰੱਕੀ ਦਿੱਤੀ ਗਈ ਹੈ। ਜਦਕਿ ਧਨਪ੍ਰੀਤ ਕੌਰ ਨੂੰ ਆਈ.ਜੀ. ਬਣਾਇਆ ਗਿਆ ਹੈ। ਡੀਆਈਜੀ ਦੇ ਅਹੁਦੇ ’ਤੇ ਪਦਉੱਨਤ ਹੋਏ 10 ਅਧਿਕਾਰੀਆਂ ਵਿੱਚੋਂ

Promoted IPS Officers: ਪੰਜਾਬ ਸਰਕਾਰ ਨੇ 12 ਆਈਪੀਐਸ ਅਧਿਕਾਰੀਆਂ ਨੂੰ ਇੱਕੋ ਸਮੇਂ ਤਰੱਕੀ ਦਿੱਤੀ ਹੈ। ਇੱਕ ਆਈਪੀਐਸ ਅਧਿਕਾਰੀ ਨੂੰ ਏਡੀਜੀਪੀ, ਦਸ ਅਧਿਕਾਰੀਆਂ ਨੂੰ ਡੀਆਈਜੀ ਅਤੇ ਇੱਕ ਅਧਿਕਾਰੀ ਨੂੰ ਆਈਜੀ ਦੇ ਅਹੁਦੇ ’ਤੇ ਤਰੱਕੀ ਦਿੱਤੀ ਗਈ ਹੈ। ਜਦਕਿ ਛੇ ਅਧਿਕਾਰੀਆਂ ਨੂੰ ਸੈਕਸ਼ਨ ਗਰੇਡ ਦਿੱਤਾ ਗਿਆ ਹੈ।

ਰਾਕੇਸ਼ ਅਗਰਵਾਲ ਨੂੰ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ADGP) ਵਜੋਂ ਤਰੱਕੀ ਦਿੱਤੀ ਗਈ ਹੈ। ਜਦਕਿ ਧਨਪ੍ਰੀਤ ਕੌਰ ਨੂੰ ਆਈ.ਜੀ. ਬਣਾਇਆ ਗਿਆ ਹੈ। ਡੀਆਈਜੀ ਦੇ ਅਹੁਦੇ ’ਤੇ ਪਦਉੱਨਤ ਹੋਏ 10 ਅਧਿਕਾਰੀਆਂ ਵਿੱਚੋਂ ਇੱਕ ਆਈਪੀਐਸ 2008 ਅਤੇ 9 ਅਧਿਕਾਰੀ 2010 ਬੈਚ ਦੇ ਹਨ। 

ਇਨ੍ਹਾਂ ਵਿੱਚ ਰਾਜਪਾਲ ਸਿੰਘ, ਹਰਜੀਤ ਸਿੰਘ, ਜੇ. ਇਲਨਚੇਲੀਅਨ, ਧਰੁਮਨ ਐੱਚ ਨਿੰਬਾਲੇ, ਪਾਟਿਲ ਕੇਤਨ ਬਲਿਰਾਮ, ਅਲਕਾ ਮੀਨਾ, ਸਤਿੰਦਰ ਸਿੰਘ, ਹਰਮਨਬੀਰ ਸਿੰਘ, ਅਸ਼ਵਨੀ ਕਪੂਰ ਅਤੇ ਸਤਵੰਤ ਸਿੰਘ ਗਿੱਲ ਸ਼ਾਮਲ ਹਨ। ਜਦੋਂ ਕਿ ਵਿਵੇਕਸ਼ੀਲ ਸੋਨੀ, ਡਾ: ਨਾਨਕ ਸਿੰਘ, ਗੌਰਵ ਗਰਗ, ਦੀਪਕ ਹਿਲੋਰੀ, ਗੁਰਮੀਤ ਸਿੰਘ ਚੌਹਾਨ ਅਤੇ ਨਵੀਨ ਸੋਨੀ ਨੂੰ ਸੈਕਸ਼ਨ ਗ੍ਰੇਡ ਦਿੱਤਾ ਗਿਆ ਹੈ।

Promoted IPS Officers: ਪੰਜਾਬ ਸਰਕਾਰ ਨੇ ਇੱਕੋ ਸਮੇਂ 12 ਅਫ਼ਸਰਾਂ ਨੂੰ ਦਿੱਤੀਆਂ ਤਰੱਕੀਆਂ, ਰਾਕੇਸ਼ ਅਗਰਵਾਲ ADGP ਪ੍ਰਮੋਟ

Promoted IPS Officers: ਪੰਜਾਬ ਸਰਕਾਰ ਨੇ ਇੱਕੋ ਸਮੇਂ 12 ਅਫ਼ਸਰਾਂ ਨੂੰ ਦਿੱਤੀਆਂ ਤਰੱਕੀਆਂ, ਰਾਕੇਸ਼ ਅਗਰਵਾਲ ADGP ਪ੍ਰਮੋਟPromoted IPS Officers: ਪੰਜਾਬ ਸਰਕਾਰ ਨੇ ਇੱਕੋ ਸਮੇਂ 12 ਅਫ਼ਸਰਾਂ ਨੂੰ ਦਿੱਤੀਆਂ ਤਰੱਕੀਆਂ, ਰਾਕੇਸ਼ ਅਗਰਵਾਲ ADGP ਪ੍ਰਮੋਟ

Promoted IPS Officers: ਪੰਜਾਬ ਸਰਕਾਰ ਨੇ ਇੱਕੋ ਸਮੇਂ 12 ਅਫ਼ਸਰਾਂ ਨੂੰ ਦਿੱਤੀਆਂ ਤਰੱਕੀਆਂ, ਰਾਕੇਸ਼ ਅਗਰਵਾਲ ADGP ਪ੍ਰਮੋਟ

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget