ਪੜਚੋਲ ਕਰੋ

Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...

Punjab Government: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਦੇ ਬਕਾਏ ਦੀ ਅਦਾਇਗੀ ਅਤੇ ਅਦਾਲਤੀ ਹੁਕਮਾਂ ਦੇ ਨਿਪਟਾਰੇ ਸਬੰਧੀ...

Punjab Government: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਦੇ ਬਕਾਏ ਦੀ ਅਦਾਇਗੀ ਅਤੇ ਅਦਾਲਤੀ ਹੁਕਮਾਂ ਦੇ ਨਿਪਟਾਰੇ ਸਬੰਧੀ ਨਵੇਂ ਅਤੇ ਮਹੱਤਵਪੂਰਨ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਸਾਰੇ ਪ੍ਰਸ਼ਾਸਕੀ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਨੂੰ ਅਦਾਲਤੀ ਹੁਕਮਾਂ ਦੇ ਆਧਾਰ 'ਤੇ ਮਾਮਲਿਆਂ ਦੇ ਨਿਪਟਾਰੇ ਲਈ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ।

ਇਹ ਸਾਰੀ ਪ੍ਰਕਿਰਿਆ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇੱਕ ਡਿਵੀਜ਼ਨ ਬੈਂਚ ਵੱਲੋਂ ਹਾਲ ਹੀ ਵਿੱਚ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਸ਼ੁਰੂ ਕੀਤੀ ਗਈ ਹੈ, ਜਿਸ ਵਿੱਚ ਸਰਕਾਰ ਨੂੰ ਬਕਾਏ ਦੀ ਅਦਾਇਗੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...

ਵਿੱਤ ਵਿਭਾਗ ਦੀ ਸਹਿਮਤੀ ਤੇ ਮਨਜ਼ੂਰੀ ਜ਼ਰੂਰੀ!

ਹਾਲਾਂਕਿ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਸ ਪ੍ਰਕਿਰਿਆ ਨੂੰ ਅੱਗੇ ਵਧਾਉਂਦੇ ਸਮੇਂ ਵਿੱਤ ਵਿਭਾਗ ਦੀ ਪਹਿਲਾਂ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਵਿੱਤ ਵਿਭਾਗ ਦੀ ਸਹਿਮਤੀ ਜਾਂ ਮਨਜ਼ੂਰੀ ਤੋਂ ਬਿਨਾਂ ਨਾ ਤਾਂ ਕੋਈ ਅਜਿਹਾ ਹੁਕਮ ਲਾਗੂ ਕੀਤਾ ਜਾਵੇਗਾ ਅਤੇ ਨਾ ਹੀ ਕਿਸੇ ਤਰ੍ਹਾਂ ਦਾ ਕੋਈ ਵਿੱਤੀ ਭੁਗਤਾਨ ਜਾਂ ਨਿਪਟਾਰਾ ਕੀਤਾ ਜਾ ਸਕੇਗਾ। ਜੇਕਰ ਇਸ ਸਬੰਧੀ ਪਹਿਲਾਂ ਤੋਂ ਕੋਈ ਆਮ ਹਦਾਇਤਾਂ ਜਾਰੀ ਨਾ ਹੋਈਆਂ ਹੋਣ, ਤਾਂ ਹਰੇਕ ਮਾਮਲੇ ਵਿੱਚ ਵਿੱਤ ਵਿਭਾਗ ਦੀ ਅਗਾਊਂ ਪ੍ਰਵਾਨਗੀ ਲੈਣੀ ਪਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
Advertisement

ਵੀਡੀਓਜ਼

Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget