ਪੜਚੋਲ ਕਰੋ

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸਿਪ ਅਧੀਨ 183 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

 Punjab News : ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ (Post Matric Scholarship Scheme)  ਅਧੀਨ 183 ਕਰੋੜ ਰੁਪਏ ਸਕੀਮ ਦੇ ਐਸ.ਐਨ.ਏ. ਖਾਤੇ ਵਿੱਚ ਜ਼ਾਰੀ ਕੀਤੇ ਗਏ। ਇਸ ਸਬੰਧੀ

 Punjab News : ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ (Post Matric Scholarship Scheme)  ਅਧੀਨ 183 ਕਰੋੜ ਰੁਪਏ ਸਕੀਮ ਦੇ ਐਸ.ਐਨ.ਏ. ਖਾਤੇ ਵਿੱਚ ਜ਼ਾਰੀ ਕੀਤੇ ਗਏ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਕੀਮ ਤਹਿਤ ਸਿਰਫ਼ 2016-17 ਤੱਕ ਹੀ ਰਾਸ਼ੀ ਜਾਰੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋ ਸਾਲ 2017-18 ਤੋਂ 2019-20 ਤੱਕ ਸਕਾਲਰਸ਼ਿਪ ਦੀ ਰਾਸ਼ੀ ਜ਼ਾਰੀ ਨਾ ਕਰਨ ਕਾਰਣ ਬਹੁਤ ਸਾਰੇ ਵਿਦਿਆਰਥੀਆਂ ਨੂੰ ਮੁਸ਼ਿਕਲਾਂ ਦਾ ਸਾਹਮਣਾ ਕਰਨਾ ਪਿਆ।

ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਾਈਵੇਟ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸੰਸਥਾਵਾਂ ਦੀ ਸਾਲ 2017-18 ਤੋਂ 2019-2020 ਤੱਕ ਦੀ ਫੀਸ 40 ਫੀਸਦੀ ਰਾਸ਼ੀ ਨੂੰ ਰਲੀਜ਼ ਕਰਨ ਸਬੰਧੀ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿੱਤ ਵਿਭਾਗ ਵੱਲੋਂ ਲਗਭਗ 1900 ਸੰਸਥਾਵਾਂ ਦਾ ਆਡਿਟ ਕੀਤਾ ਗਿਆ ਸੀ ਅਤੇ ਆਡਿਟ ਕਰਨ ਉਪਰੰਤ ਇਤਰਾਜਯੋਗ ਰਾਸ਼ੀ ਨੂੰ ਕੱਟ ਕੇ ਇਨ੍ਹਾਂ ਸਮੂਹ ਸੰਸਥਾਵਾਂ ਨੂੰ 40 ਫੀਸਦੀ ਅਦਾਇਗੀ ਕੀਤੀ ਜਾ ਰਹੀ ਹੈ।

ਡਾ ਬਲਜੀਤ ਕੌਰ ਨੇ ਕਿਹਾ ਕਿ ਕੁੱਝ ਸੰਸਥਾਵਾਂ ਦੀਆਂ ਅਦਾਇਗੀਆਂ ਸਬੰਧੀ ਰਿਪੋਰਟਾਂ ਤਿਆਰ ਹਨ, ਪ੍ਰੰਤੂ ਵਿਭਾਗ ਵੱਲੋਂ ਜ਼ਾਰੀ ਹਦਾਇਤਾਂ ਅਨੁਸਾਰ ਸੰਸਥਾਵਾਂ ਵੱਲੋਂ ਅੰਡਰ-ਟੇਕਿੰਗ ਅਪਲੋਡ ਨਾ ਕਰਨ ਕਾਰਣ ਅਦਾਇਗੀ ਵਿੱਚ ਦੇਰੀ ਹੋ ਰਹੀ ਹੈ। ਇਸ ਲਈ ਉਨ੍ਹਾਂ ਨੇ ਸਮੂਹ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਵੱਲੋਂ ਜ਼ਾਰੀ ਹਦਾਇਤਾਂ ਅਨੁਸਾਰ ਅੰਡਰ ਟੇਕਿੰਗ ਡਾ. ਅੰਬੇਦਕਰ ਪੋਰਟਲ ਤੇ ਅਪਲੋਡ ਕਰਨੀ ਯਕੀਨੀ ਬਣਾਉਣ ਤਾਂ ਜੋ ਇਹਨਾਂ ਸੰਸਥਾਵਾਂ ਨੂੰ ਅਦਾਇਗੀ ਕੀਤੀ ਜਾ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget