ਪੜਚੋਲ ਕਰੋ

Punjab Government: ਸੂਬਾ ਸਰਕਾਰ ਵੱਲੋਂ ਪਿੰਡ ਤਲਵੰਡੀ ਨੌਆਬਾਦ, ਵਲੀਪੁਰ ਖੁਰਦ ਤੇ ਵਲੀਪੁਰ ਕਲਾਂ ਦੀ 195 ਏਕੜ ਜ਼ਮੀਨ ਕਰਵਾਈ ਕਬਜ਼ਾ ਮੁਕਤ

ਕੈਬਨਿਟ ਮੰਤਰੀ ਨੇ ਇਹ ਗੱਲ ਜ਼ਿਲ੍ਹਾ ਲੁਧਿਆਣਾ ਦੇ ਸਿੱਧਵਾਂ ਬੇਟ ਇਲਾਕੇ ਵਿੱਚ ਪੈਂਦੇ ਪਿੰਡਾਂ ਤਲਵੰਡੀ ਨੌਆਬਾਦ, ਵਲੀਪੁਰ ਖੁਰਦ ਅਤੇ ਵਲੀਪੁਰ ਕਲਾਂ ਦੀ 195 ਏਕੜ 7 ਕਨਾਲ 3 ਮਰਲੇ ਜ਼ਮੀਨ ਤੋਂ ਨਾਜਾਇਜ਼ ਕਬਜ਼ਿਆਂ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।

ਲੁਧਿਆਣਾ: ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਸਰਕਾਰੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਾਜਾਇਜ਼ ਕਬਜ਼ਾਧਾਰੀ ਨੂੰ ਬਖ਼ਸਿਆ ਨਹੀਂ ਜਾਵੇਗਾ ਭਾਵੇਂਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ।

ਕੈਬਨਿਟ ਮੰਤਰੀ ਨੇ ਇਹ ਗੱਲ ਜ਼ਿਲ੍ਹਾ ਲੁਧਿਆਣਾ ਦੇ ਸਿੱਧਵਾਂ ਬੇਟ ਇਲਾਕੇ ਵਿੱਚ ਪੈਂਦੇ ਪਿੰਡਾਂ ਤਲਵੰਡੀ ਨੌਆਬਾਦ, ਵਲੀਪੁਰ ਖੁਰਦ ਅਤੇ ਵਲੀਪੁਰ ਕਲਾਂ ਦੀ 195 ਏਕੜ 7 ਕਨਾਲ 3 ਮਰਲੇ ਜ਼ਮੀਨ ਤੋਂ ਨਾਜਾਇਜ਼ ਕਬਜ਼ਿਆਂ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।

ਇਸ ਮੌਕੇ ਉਨ੍ਹਾਂ ਨਾਲ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਅਤੇ ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਮੋਹੀ, ਡਾ. ਕੇ.ਐਨ.ਐਸ. ਕੰਗ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਗੁਰਪ੍ਰੀਤ ਸਿੰਘ ਖਹਿਰਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ, ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਸੰਜੀਵ ਕੁਮਾਰ ਤੋਂ ਇਲਾਵਾ ਹੋਰ ਵੀ ਹਾਜ਼ਰ ਸੀ।

ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿੱਥੇ ਹੁਣ ਤੱਕ ਕੁੱਲ 424 ਏਕੜ (ਅੱਜ ਦੀ 195 ਏਕੜ 7 ਕਨਾਲ 3 ਮਰਲੇ ਸਮੇਤ) ਸਰਕਾਰੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ।

ਕੈਬਨਿਟ ਮੰਤਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਭਰ ਵਿੱਚ ਹੁਣ ਤੱਕ ਕਰੀਬ 2750 ਏਕੜ ਜ਼ਮੀਨ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਇਸ ਮਹੀਨੇ ਦੇ ਅਖ਼ੀਰ ਤੱਕ ਕਰੀਬ 3000 ਏਕੜ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾ ਲਿਆ ਜਾਵੇਗਾ ਅਤੇ ਜੂਨ ਮਹੀਨੇ ਵਿੱਚ ਕਰੀਬ 5000 ਏਕੜ ਜ਼ਮੀਨ ਕਬਜ਼ਾਮੁਕਤ ਕਰਵਾ ਲਈ ਜਾਵੇਗੀ।

ਉਨ੍ਹਾਂ ਕਿਹਾ ਕਿ ਅੱਜ ਜੋ ਜ਼ਮੀਨਾਂ ਕਬਜ਼ੇ ਵਿੱਚ ਲਈਆਂ ਗਈਆਂ ਹਨ ਉਨ੍ਹਾਂ ਵਿੱਚ ਪਿੰਡ ਤਲਵੰਡੀ ਨੌਆਬਾਦ ਵਿਖੇ 86 ਏਕੜ 7 ਕਨਾਲ 15 ਮਰਲੇ ਜ਼ਮੀਨ, ਵਲੀਪੁਰ ਖੁਰਦ ਵਿਖੇ 65 ਏਕੜ 5 ਕਨਾਲ 5 ਮਰਲੇ ਜ਼ਮੀਨ ਅਤੇ ਵਲੀਪੁਰ ਕਲਾਂ ਵਿਖੇ 43 ਏਕੜ 2 ਕਨਾਲ 3 ਮਰਲੇ ਜ਼ਮੀਨ ਸ਼ਾਮਲ ਹੈ।

ਪਿਛਲੀਆਂ ਦੋਵੇਂ ਸਰਕਾਰਾਂ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਕੋਈ ਠੋਸ ਕਦਮ ਨਾ ਚੁੱਕੇ ਜਾਣ 'ਤੇ ਵਰ੍ਹਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਕਬਜ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਵੀ ਤੇਜ਼ ਕਰੇਗੀ। ਉਨ੍ਹਾਂ ਕਿਹਾ ਕਿ ਇਹ ਕੇਵਲ ਇੱਕ ਮਜ਼ਬੂਤ ​​'ਰਾਜਨੀਤਿਕ ਇੱਛਾ ਸ਼ਕਤੀ' ਦੁਆਰਾ ਯਕੀਨੀ ਬਣਾਇਆ ਜਾ ਸਕਦਾ ਹੈ ਜਿਸ ਨੂੰ ਆਮ ਆਦਮੀ ਪਾਰਟੀ ਪਹਿਲਾਂ ਹੀ ਲਾਗੂ ਕਰ ਚੁੱਕੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਸਵੈ-ਇੱਛਾ ਨਾਲ ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੱਡ ਦਿਓ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Raja Warring letter to PM Modi: ਵੜਿੰਗ ਨੇ ਕਣਕ ਦੇ ਨਿਰਯਾਤ ਤੋਂ ਪਾਬੰਦੀ ਹਟਾਉਣ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ

Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
Advertisement
ABP Premium

ਵੀਡੀਓਜ਼

Amritpal Singh | Sukhbir Badal ਨੂੰ ਸੁਣਾਓ ਸਖ਼ਤ ਸਜ਼ਾ ਕੌਮ ਤੁਹਡੇ ਨਾਲ ਹੈ - ਤਰਸੇਮ ਸਿੰਘਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਹੱਕ 'ਚ ਆਏ MP Sarbjeet Singh Khalsa Punjab ਸਰਕਾਰ ਨੂੰ ਵੱਡਾ ਚੈਲੇਂਜ!ਰੈਪਰ ਬਾਦਸ਼ਾਹ ਦੇ ਕਲੱਬ 'ਚ ਹੋਇਆ ਧਮਾਕਾ , ਟੁੱਟ ਗਏ ਸ਼ੀਸ਼ੇਬੱਚੇ ਲਈ ਦਿਲਜੀਤ ਰੋਕਿਆ ਸ਼ੋਅ , ਦੋਸਾਂਝਵਾਲੇ ਲਈ ਵੱਧ ਗਈ ਇੱਜ਼ਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 

Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
Embed widget