Punjab News: ਪੰਜਾਬ ਸਰਕਾਰ ਵਲੋਂ 2025 ਦੀਆਂ Holidays ਦੀ List ਜਾਰੀ, ਅਗਲੇ ਸਾਲ ਛੁੱਟੀਆਂ ਹੀ ਛੁੱਟੀਆਂ, ਜਾਣੋ ਪੂਰੀ ਡਿਟੇਲ
ਪੰਜਾਬ ਸਰਕਾਰ ਨੇ ਸਾਲ 2025 ਲਈ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਲਿਸਟ ਪੰਜਾਬ ਦੇ ਪ੍ਰਸੋਨਲ ਵਿਭਾਗ ਵਲੋਂ ਅੱਜ ਜਾਰੀ ਕੀਤੀ ਗਈ ਹੈ।ਲਿਸਟ ਵਿੱਚ ਦਰਜ ਛੁੱਟੀਆਂ ਦੇ ਦੌਰਾਨ ਸਰਕਾਰੀ ਦਫ਼ਤਰ...
Punjab Government Releases 2025 Holiday List: ਪੰਜਾਬ ਸਰਕਾਰ ਨੇ ਸਾਲ 2025 ਲਈ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਲਿਸਟ ਪੰਜਾਬ ਦੇ ਪ੍ਰਸੋਨਲ ਵਿਭਾਗ ਵਲੋਂ ਅੱਜ ਜਾਰੀ ਕੀਤੀ ਗਈ ਹੈ। ਲਿਸਟ ਵਿੱਚ ਦਰਜ ਛੁੱਟੀਆਂ ਦੇ ਦੌਰਾਨ ਸਰਕਾਰੀ ਦਫ਼ਤਰ, ਨਗਰ-ਨਿਗਮ ਦਫ਼ਤਰ, ਸਕੂਲ, ਕਾਲਜ, ਪ੍ਰਸ਼ਾਸਨਿਕ ਦਫ਼ਤਰ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਇਸ ਦੇ ਨਾਲ ਹੀ ਪੰਜਾਬ ਸਰਕਾਰ (Punjab Government) ਵਲੋਂ ਜਾਰੀ ਸੂਚੀ ਵਿਚ ਇਹ ਵੀ ਦੱਸਿਆ ਗਿਆ ਹੈ ਕਿ ਗੁਰਪੁਰਬ ਦੇ ਮੱਦੇਨਜ਼ ਜ਼ਿਲ੍ਹੇ ਦੇ ਡੀ. ਸੀ. ਨਗਰ ਕੀਰਤਨ ਸਮੇਤ ਹੋਰ ਪ੍ਰੋਗਰਾਮਾਂ ਲਈ ਅੱਧੇ ਦਿਨ ਦੀ ਛੁੱਟੀ ਤੋਂ ਲੈ ਕੇ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਵੀ ਕਰ ਸਕਦੇ ਹਨ।
ਪੰਜਾਬ ਸਰਕਾਰ ਵਲੋਂ ਜਾਰੀ ਛੁੱਟੀਆਂ ਦੀ ਲਿਸਟ ਹੇਠ ਦਿੱਤੀਆਂ ਤਸਵੀਰਾਂ ਦੇ ਵਿੱਚ ਦੇਖ ਸਕਦੇ ਹੋ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।