ਪੜਚੋਲ ਕਰੋ

ਪੰਜਾਬ ਸਰਕਾਰ ਦੀ ਵਿਦਿਆਰਥੀਆਂ ਤੇ ਕਾਰੋਬਾਰੀਆਂ ਨੂੰ ਵੱਡੀ ਰਾਹਤ, ਹੁਣ ਕਰਨਾ ਪਏਗਾ ਸਿਰਫ ਇਹ ਕੰਮ

ਪੰਜਾਬ ਵਿੱਚ 72 ਘੰਟੇ ਤੋਂ ਘੱਟ ਸਮੇਂ ਲਈ ਆਉਣ ਵਾਲਿਆਂ ਨੂੰ ਘਰੇਲੂ ਏਕਾਂਤਵਾਸ ਤੋਂ ਛੋਟ ਦੇ ਦਿੱਤੀ ਗਈ ਹੈ।

ਚੰਡੀਗੜ੍ਹ: ਸੂਬੇ ਵਿੱਚ ਆਉਣ ਵਾਲੇ ਘਰੇਲੂ ਮੁਸਾਫਰਾਂ ਲਈ ਮੁੱਖ ਮੰਤਰੀ ਨੇ ਵੱਡਾ ਐਲਾਨ ਕੀਤਾ ਹੈ। ਪੰਜਾਬ ਵਿੱਚ 72 ਘੰਟੇ ਤੋਂ ਘੱਟ ਸਮੇਂ ਲਈ ਆਉਣ ਵਾਲਿਆਂ ਨੂੰ ਘਰੇਲੂ ਏਕਾਂਤਵਾਸ (Home Quarantine) ਤੋਂ ਛੋਟ ਦੇ ਦਿੱਤੀ ਗਈ ਹੈ। ਉਨ੍ਹਾਂ ਨੂੰ ਸੂਬੇ ਦੀ ਸੀਮਾ 'ਤੇ ਚੈੱਕ ਪੋਸਟ 'ਤੇ ਸਿਰਫ ਰਸਮੀ ਸਵੈ-ਘੋਸ਼ਣਾ ਪੱਤਰ ਸੌਂਪਣ ਦੀ ਜ਼ਰੂਰਤ ਹੋਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਆਖਿਆ ਕਿ ਇਹ ਰਿਆਇਤ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਤੇ ਹੋਰ ਕਾਰੋਬਾਰੀ ਮੁਸਾਫਰਾਂ ਆਦਿ ਲਈ ਦੇਣ ਦਾ ਫੈਸਲਾ ਕੀਤਾ ਗਿਆ ਹੈ ਜਿਨ੍ਹਾਂ ਦੀ ਇੱਥੇ ਪਹੁੰਚਣ 'ਤੇ 72 ਘੰਟਿਆਂ ਤੋਂ ਘੱਟ ਸਮੇਂ ਦੀ ਠਹਿਰ ਹੈ। ਉਨ੍ਹਾਂ ਕਿਹਾ ਕਿ ਅਜਿਹੇ ਯਾਤਰੀਆਂ ਨੂੰ 14-ਦਿਨਾਂ ਦੇ ਲਾਜ਼ਮੀ ਏਕਾਂਤਵਾਸ ਦੀ ਜ਼ਰੂਰਤ ਤੋਂ ਵੀ ਛੋਟ ਦੇਣ ਦਾ ਫੈਸਲਾ ਲਿਆ ਗਿਆ ਜਦਕਿ ਪੰਜਾਬ ਆਉਣ ਵਾਲੇ ਬਾਕੀ ਘਰੇਲੂ ਮੁਸਾਫਰਾਂ ਲਈ ਘਰੇਲੂ ਏਕਾਂਤਵਾਸ ਦੀ ਵਿਵਸਥਾ ਪਹਿਲਾਂ ਵਾਂਗ ਬਰਕਰਾਰ ਰਹੇਗੀ। ਜਿਨ੍ਹਾਂ ਯਾਤਰੀਆਂ ਨੂੰ ਇਹ ਛੋਟ ਹਾਸਲ ਹੈ, ਉਨ੍ਹਾਂ ਨੂੰ ਕੋਵਾ ਐਪ 'ਤੇ ਮੁਹੱਈਆ ਕਰਵਾਈ ਤੈਅ ਪ੍ਰਕ੍ਰਿਆ ਵਿੱਚ ਚੈੱਕ ਪੋਸਟ ਦੇ ਇੰਚਾਰਜ ਅਫਸਰ ਕੋਲ ਰਸਮੀ ਸਵੈ-ਘੋਸ਼ਣਾ ਪੱਤਰ ਸੌਂਪਣ ਦੀ ਜ਼ਰੂਰਤ ਹੋਵੇਗੀ। ਉਨ੍ਹਾਂ ਨੂੰ ਆਪਣੇ ਮੋਬਾਈਲਾਂ 'ਤੇ ਕੋਵਾ ਐਪ ਡਾਊਨਲੋਡ ਕਰਨੀ ਹੋਵੇਗੀ। ਇਸ ਐਪ 'ਤੇ ਮੁਸਾਫਰਾਂ ਬਾਰੇ ਸੂਚਨਾ ਵਾਲੇ ਹਿੱਸੇ ਵਿੱਚ ਆਪਣੀ ਜਾਣਕਾਰੀ ਦੇਣ ਤੋਂ ਇਲਾਵਾ ਇਨ੍ਹਾਂ ਵਿਅਕਤੀਆਂ ਨੂੰ ਇਹ ਘੋਸ਼ਣਾ-ਪੱਤਰ ਦੇਣਾ ਹੋਵੇਗਾ ਕਿ ਪੰਜਾਬ ਵਿੱਚ ਠਹਿਰਨ ਦੌਰਾਨ ਕੋਵਾ ਐਪ ਸਰਗਰਮ ਰੱਖਣੀ ਪਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਦੀ ਸਖਤੀ ਨਾਲ ਪਾਲਣਾ ਕਰਨੀ ਹੋਵੇਗੀ ਤੇ ਮਾਸਕ ਪਹਿਨਣ/ਸਮਾਜਿਕ ਦੂਰੀ ਆਦਿ ਦਾ ਪਾਲਣ ਨਾ ਕਰਨ 'ਤੇ 'ਦ ਐਪੀਡੈਮਿਕ ਡਿਜੀਜ਼ ਐਕਟ-1897' ਦੀ ਵਿਵਸਥਾ ਅਨੁਸਾਰ ਆਈਪੀਸੀ ਦੀ ਧਾਰਾ 188 ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ।

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget