Punjab News: ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਾਨ ਸਰਕਾਰ ਵਲੋਂ ਪੰਜਾਬ ਪੁਲਿਸ ਦੇ ਡੀਐਸਪੀ ਰੈਂਕ ਦੇ 5 ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਇਨ੍ਹਾਂ ਤਬਾਦਲਿਆਂ ਦੇ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਜਿਹੜੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਵਿੱਚ ਜਗਜੀਤ ਸਿੰਘ, ਸੁਖਬੀਰ ਸਿੰਘ, ਗੁਰਿੰਦਰਪਾਲ ਸਿੰਘ ਨਾਗਰਾ, ਮਨਿੰਦਰਪਾਲ ਸਿੰਘ ਅਤੇ ਗੁਰਬਿੰਦਰ ਸਿੰਘ ਸ਼ਾਮਲ ਹਨ। ਤੁਸੀਂ ਵੀ ਦੇਖੋ ਪੂਰੀ ਲਿਸਟ