ਪੜਚੋਲ ਕਰੋ

Punjab News: ਝੋਨੇ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ 12 ਅਪਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਵਿਸ਼ੇਸ਼ ਕਿਸਾਨ ਮਿਲਣੀ ਕਰਵਾਉਣ ਲਈ ਅਧਿਕਾਰੀਆਂ ਨੂੰ ਆਖਿਆ ਹੈ।

Kisan Milni: ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਦੇ ਗੁਰ ਦੱਸੇਗੀ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ 12 ਅਪਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਵਿਸ਼ੇਸ਼ ਕਿਸਾਨ ਮਿਲਣੀ ਕਰਵਾਉਣ ਲਈ ਅਧਿਕਾਰੀਆਂ ਨੂੰ ਆਖਿਆ ਹੈ। ਇਸ ਮਿਲਣੀ ਵਿੱਚ ਜਿੱਥੇ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਬਾਰੇ ਜਾਣਕਾਰੀ ਦਿੱਤੀ ਜਾਏਗੀ, ਉੱਥੇ ਹੀ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਲਈ ਕੀਤੀ ਪਲਾਨਿੰਗ ਬਾਰੇ ਵੀ ਦੱਸਿਆ ਜਾਏਗੀ। 

ਇਸ ਬਾਰੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਕਿਸਾਨ ਮਿਲਣੀ ਲਵਾਈ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਬਾਰੇ ਜਾਗਰੂਕ ਕਰਨ ਉਤੇ ਕੇਂਦਰਤ ਹੋਵੇਗੀ। ਉਨ੍ਹਾਂ ਕਿਹਾ ਕਿ ਮਿਲਣੀ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਲਵਾਈ ਘੱਟ ਪਾਣੀ ਦੀ ਵਰਤੋਂ ਕਰਨ ਵਾਲੀਆਂ ਤਕਨੀਕਾਂ ਰਾਹੀਂ ਕਰਨ ਬਾਰੇ ਜਾਣੂੰ ਕਰਵਾਇਆ ਜਾਵੇਗਾ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਸ ਦੌਰਾਨ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪ੍ਰਵਾਨਿਤ ਵੱਧ ਝਾੜ ਵਾਲੀਆਂ ਕਿਸਮਾਂ ਦੀ ਵਰਤੋਂ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਉਤੇ ਜ਼ੋਰ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਇਹ ਵੀ ਦੱਸਿਆ ਜਾਵੇਗਾ ਕਿ ਅਕਤੂਬਰ ਵਿੱਚ ਝੋਨਾ ਵੇਚਣ ਵੇਲੇ ਵੱਧ ਨਮੀ ਹੋਣ ਕਾਰਨ ਕਿਸਾਨਾਂ ਨੂੰ ਆਉਂਦੀਆਂ ਦਿੱਕਤਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਝੋਨੇ ਦੀ ਲਵਾਈ ਅਗੇਤੀ ਕਰਦਿਆਂ ਪਹਿਲੀ ਜੂਨ ਤੋਂ ਕਰਵਾਉਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਜ਼ੋਨਾਂ ਵਿੱਚ ਵੰਡ ਕੇ ਝੋਨੇ ਦੀ ਲਵਾਈ ਯਕੀਨੀ ਬਣਾਈ ਜਾਵੇਗੀ, ਜਿਸ ਲਈ ਪੰਜਾਬ ਸਰਕਾਰ ਲੋੜੀਂਦੇ ਪ੍ਰਬੰਧ ਤੇ ਯੋਜਨਾਬੰਦੀ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਝੋਨੇ ਦੀ ਲਵਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੂਬੇ ਨੂੰ ਜ਼ੋਨਾਂ ਵਿੱਚ ਵੰਡਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਜ਼ੋਨਾਂ ਦੇ ਹਿਸਾਬ ਨਾਲ ਝੋਨੇ ਦੀ ਲਵਾਈ ਲਈ ਜਲਦੀ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ ਤਾਂ ਕਿ ਕਿਸਾਨ ਇਸ ਤੋਂ ਫਾਇਦਾ ਲੈ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਸ ਮਿਲਣੀ ਦੌਰਾਨ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸੂਬਾ ਸਰਕਾਰ ਉੱਘੇ ਖੇਤੀਬਾੜੀ ਮਾਹਿਰਾਂ ਨੂੰ ਨਾਲ ਜੋੜੇਗੀ। ਇਸ ਦੌਰਾਨ ਉਨ੍ਹਾਂ ਦੁਹਰਾਇਆ ਕਿ ਨਕਲੀ ਬੀਜਾਂ ਦੀ ਵਿਕਰੀ ਰੋਕਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਤੇ ਇਸ ਘਿਨਾਉਣੇ ਜੁਰਮ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਟਾਪ ਹੈਡਲਾਈਨ

ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, 12 ਰਾਉਂਡ ਫਾਇਰ ਕੀਤੇ; ਮੱਚੀ ਭਗਦੜ
ਤਰਨਤਾਰਨ 'ਚ ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, 12 ਰਾਉਂਡ ਫਾਇਰ ਕੀਤੇ; ਮੱਚੀ ਭਗਦੜ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਦਿਨਦਿਹਾੜੇ ਆਰਕੀਟੈਕਟ ਦੇ ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਦਿਨਦਿਹਾੜੇ ਆਰਕੀਟੈਕਟ ਦੇ ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Embed widget