ਪੜਚੋਲ ਕਰੋ

ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਹਦਾਇਤਾਂ

ਪੰਜਾਬ ਸਰਕਾਰ ਨੇ ਹੁਣ ਰੋਜ਼ਾਨਾ ਹੋਣ ਵਾਲੇ ਕੋਵਿਡ ਟੈਸਟ ਦੀ ਸੀਮਾ ਤੈਅ ਕਰ ਦਿੱਤੀ ਹੈ। ਹੁਣ ਰੋਜ਼ਾਨਾ 60,000 ਕੋਵਿਡ ਟੈਸਟ ਕੀਤੇ ਜਾਇਆ ਕਰਨਗੇ। ਪੰਜਾਬ ਦੇ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਜ਼ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਹੁਣ ਰੋਜ਼ਾਨਾ ਹੋਣ ਵਾਲੇ ਕੋਵਿਡ ਟੈਸਟ ਦੀ ਸੀਮਾ ਤੈਅ ਕਰ ਦਿੱਤੀ ਹੈ। ਹੁਣ ਰੋਜ਼ਾਨਾ 60,000 ਕੋਵਿਡ ਟੈਸਟ ਕੀਤੇ ਜਾਇਆ ਕਰਨਗੇ। ਪੰਜਾਬ ਦੇ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਜ਼ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਨਾਲ ਹੀ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਅਪ੍ਰੈਲ ਮਹੀਨੇ ’ਚ ਹੀ 45 ਸਾਲ ਤੋਂ ਵੱਧ ਦੇ ਲੋਕਾਂ ਨੂੰ ਟੀਕਾਕਰਣ ਯਕੀਨੀ ਬਣਾਉਣ।

 

ਰਾਜ ਵਿੱਚ ਕੋਵਿਡ ਟੀਕਾਕਰਣ ਤੇ ਪ੍ਰਬੰਧ ਦੀ ਸਮੀਖਿਆ ਕਰਨ ਲਈ ਸਨਿੱਚਰਵਾਰ ਦੇਰ ਰਾਤੀਂ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਮੌਤ ਦਰ ਘਟਾਉਣ ਤੇ ਕੌਂਟੈਕਟ ਟ੍ਰੇਸਿੰਗ ਵਧਾਉਣ, ਟੈਸਟਿੰਗ ਵਧਾਉਣ ਦੇ ਨਾਲ-ਨਾਲ ਟੀਕਾਕਰਣ ਮੁਹਿੰਮ ਵਿੱਚ ਵੀ ਤੇਜ਼ੀ ਲਿਆਉਣ ਦੀਆਂ ਕੋਸ਼ਿਸ਼ਾਂ ਕਰਨ ਦੀ ਹਦਾਇਤ ਕੀਤੀ।

 

ਵਿੰਨੀ ਮਹਾਜਨ ਨੇ ਕਿਹਾ ਕਿ ਕੋਵਿਡ ਦੇ ਵਧ ਰਹੇ ਮਾਮਲਿਆਂ ਨੂੰ ਰੋਕਣ ਲਈ ਕੋਵਿਡ ਸਬੰਧਾ ਨਿਯਮਾਂ ਨੂ ਸਖ਼ਤੀ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਪਿਛਲੇ ਹਫ਼ਤੇ ਪੰਜਾਬ ’ਚ ਕੋਵਿਡ ਦੇ ਮਾਮਲੇ ਬਹੁਤ ਤੇਜ਼ੀ ਨਾਲ ਵਧੇ ਹਨ। ਉਨ੍ਹਾਂ ਰਿਪੋਰਟ ਉੱਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾਕਿ ਬਹੁਤ ਸਾਰੇ ਲੋਕ ਹਾਲੇ ਵੀ ਸਮਾਜਕ ਦੂਰੀ ਨਹੀਂ ਰੱਖ ਰਹੇ ਤੇ ਮਾਸਕ ਵੀ ਨਹੀਂ ਪਹਿਨ ਰਹੇ। ਇੰਝ ਰਾਜ ਵਿੱਚ ਕੋਵਿਡ ਦੀ ਹਾਲਤ ਹੋਰ ਵੀ ਖ਼ਤਰਨਾਕ ਹੋ ਸਕਦੀ ਹੈ।

 

ਮੁੱਖ ਸਕੱਤਰ ਨੂੰ ਇਸ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਗਈ ਕਿ ਹੁਣ ਤੱਕ ਲਗਭਗ 10 ਲੱਖ ਲੋਕਾਂ ਦਾ ਟੀਕਾਕਰਣ ਕੀਤਾ ਜਾ ਚੁੱਕਾ ਹੈ ਤੇ ਆਉਣ ਵਾਲੇ ਦੋ ਹਫ਼ਤਿਆਂ ਦੌਰਾਨ ਰਾਜ ਵਿੱਚ 32 ਲੱਖ ਨਾਗਰਿਕਾਂ ਨੂੰ ਟੀਕਾ ਲਾਏ ਜਾਣ ਦੀ ਯੋਜਨਾ ਹੈ। ਉਨ੍ਹਾਂ ਰਾਜ ਦੇ ਸਰਕਾਰੀ ਅਮਲੇ ਨੂੰ ਹਦਾਇਤ ਕੀਤੀ ਕਿ ਟੈਸਟਿੰਗ ਸਮਰੱਥਾ ਨੂੰ ਪ੍ਰਤੀ ਦਿਨ 60,000 ਤੱਕ ਪਹੁੰਚਾਇਆ ਜਾਵੇ, ਤਾਂ ਜੋ ਕੋਵਿਡ ਦੀ ਸਥਿਤੀ ਉੱਤੇ ਸਮੇਂ ਸਿਰ ਕਾਬੂ ਪਾਇਆ ਜਾ ਸਕੇ।

 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget