ਪੜਚੋਲ ਕਰੋ

Punjab News : ਨਵੇਂ ਸਾਲ 'ਤੇ ਸਫਾਈ ਕਰਮਚਾਰੀਆਂ ਨੂੰ ਮਾਨ ਸਰਕਾਰ ਦਾ ਤੋਹਫ਼ਾ

Municipal Council ਬਰਨਾਲਾ ਹੇਠਾਂ ਕੰਮ ਕਰਨ ਵਾਲੇ 400 ਸਫਾਈ ਕਰਮਚਾਰੀਆਂ ਨੂੰ ਅੱਜ ਕੰਟਰੈਕਟ ਉੱਤੇ ਲਿਆਇਆ ਗਿਆ ਹੈ। ਇਸ ਗੱਲ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ  ਗੁਰਮੀਤ ਸਿੰਘ ਮੀਤ ਹੇਅਰ ਨੇ ਇਨ੍ਹਾਂ ਸਫਾਈ ਕਰਮਚਾਰੀਆਂ ਨੂੰ ਨਿਯੁਕਤੀ..

ਬਰਨਾਲਾ : ਨਗਰ ਕੌਂਸਲ ਬਰਨਾਲਾ ਹੇਠਾਂ ਕੰਮ ਕਰਨ ਵਾਲੇ 400 ਸਫਾਈ ਕਰਮਚਾਰੀਆਂ ਨੂੰ ਅੱਜ ਕੰਟਰੈਕਟ ਉੱਤੇ ਲਿਆਇਆ ਗਿਆ ਹੈ। ਇਸ ਗੱਲ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ  ਗੁਰਮੀਤ ਸਿੰਘ ਮੀਤ ਹੇਅਰ ਨੇ ਇਨ੍ਹਾਂ ਸਫਾਈ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡਣ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਬਰਨਾਲਾ ‘ਚ ਆਊਟਸੋਰਸ ਪ੍ਰਣਾਲੀ ਰਾਹੀਂ ਕੰਮ ਕਰ ਰਹੇ 400 ਸਫਾਈ ਸੇਵਕਾਂ ਨੂੰ ਠੇਕੇ ਉੱਤੇ ਕਰ ਲਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਸਫਾਈ ਸੇਵਕ ਪਹਿਲਾਂ ਨਗਰ ਕੌਂਸਲ ਬਰਨਾਲਾ ਵਿਖੇ ਆਊਟਸੋਰਸ ਪ੍ਰਣਾਲੀ ਰਾਹੀਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਕੰਮ ਕਰ ਰਹੇ ਸਨ। ਇਨ੍ਹਾਂ ਸਫਾਈ ਸੇਵਕਾਂ ਵੱਲੋਂ ਕਾਫੀ ਸਮੇਂ ਤੋਂ ਇਨ੍ਹਾ ਦੀ ਨਿਯੁਕਤੀ ਆਊਟਸੋਰਸ ਏਜੰਸੀ ਦੀ ਬਜਾਏ ਕੰਟਰੈਕਟ ‘ਤੇ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਸੀ। ਸੋ ਇਨ੍ਹਾ ਸਫਾਈ ਕਰਮਚਾਰੀਆ ਲਈ ਇਹ ਫੈਸਲਾ ਲਿਆ ਗਿਆ ਹੈ।

 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 


ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਿਰੰਤਰ ਹੀ ਲੋਕ ਭਲਾਈ ਦੇ ਕੰਮ ਕੀਤਾ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 15-20 ਸਾਲਾਂ ਤੋਂ ਐੱਸ ਡੀ ਕਾਲਜ, ਫਰਵਾਹੀ ਬਾਜ਼ਾਰ, ਪੁਰਾਣੇ ਸਿਨੇਮਾ ਆਦਿ ਥਾਵਾਂ ਉੱਤੇ ਕੂੜੇ ਦੇ ਡੰਪ ਲੱਗੇ ਹੋਏ ਸਨ ਜਿਨ੍ਹਾਂ ਨੂੰ ਚੁੱਕਵਾ ਦਿੱਤਾ ਗਿਆ ਹੈ।

 

ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫਾਈ ਸਾਰਿਆਂ ਦੀ ਸਾਂਝੀ ਜ਼ਿੰਮੇਂਵਾਰੀ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਦੁਕਾਨਾਂ ਆਦਿ ਦਾ ਗਿੱਲਾ ਅਤੇ ਸੁੱਕਾ ਕੂੜਾ ਵੱਖ ਵੱਖ ਕਰਕੇ ਹੀ ਸਫਾਈ ਕਰਮਚਾਰੀਆਂ ਨੂੰ ਦੇਣ। ਨਾਲ ਹੀ ਉਨ੍ਹਾਂ ਕਿਹਾ ਕਿ ਹਰ ਇਕ ਬਰਨਾਲਾ ਵਾਈ ਆਪਣਾ ਕੂੜਾ ਉਨ੍ਹਾਂ ਦੇ ਮੁਹੱਲੇ, ਘਰਾਂ, ਦੁਕਾਨਾ ਆਦਿ ਵਿਖੇ ਆਉਣ ਵਾਲੀਆਂ ਨਗਰ ਕੌਂਸਲ ਦੀਆਂ ਕੂੜਾ ਚੁੱਕਣ ਦੀ ਵਾਲੀਆਂ ਗੱਡੀਆਂ ਨੂੰ ਦੇਣ।

 

ਇਸ ਮੌਕੇ ਬੋਲਦਿਆਂ ਸਫਾਈ ਕਰਮਚਾਰੀਆਂ ਦੇ ਪ੍ਰਧਾਨ ਗੁਲਸ਼ਨ ਕੁਮਾਰ ਨੇ ਪੰਜਾਬ ਸਰਕਾਰ ਅਤੇ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਸਫਾਈ ਸੇਵਕਾਂ ਦੇ ਪਰਿਵਾਰਾਂ ਨੂੰ ਖੁਸ਼ੀ ਮਿਲੀ ਹੈ ਅਤੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋਇਆ ਹੈ।

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget