Punjab News: ਪੰਜਾਬ ਸਰਕਾਰ ਨੇ ਵਿਜੀਲੈਂਸ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ ਕੀਤਾ ਹੈ। ਇਸ ਮੁਤਾਬਕ ਪੰਜਾਬ ਵਿੱਚ ਹੁਣ ਵਿਜੀਲੈਂਸ ਅਧਿਕਾਰੀ ਜੀਨਸ ਤੇ ਟੀ-ਸ਼ਰਟ ਨਹੀਂ ਪਾ ਸਕਣਗੇ। ਸਰਕਾਰ ਨੇ ਦਫ਼ਤਰ ਵਿੱਚ ਬੈਠੇ ਅਧਿਕਾਰੀਆਂ ਲਈ ਇਹ ਹੁਕਮ ਜਾਰੀ ਕੀਤਾ ਹੈ। ਹੁਣ ਹਰ ਰੈਂਕ ਦੇ ਅਧਿਕਾਰੀਆਂ ਨੂੰ ਰਸਮੀ ਪਹਿਰਾਵਾ ਪਾ ਕੇ ਹੀ ਦਫ਼ਤਰ ਵਿੱਚ ਦਾਖ਼ਲ ਹੋਣਾ ਪਵੇਗਾ।



ਪੰਜਾਬ ਸਰਕਾਰ ਨੇ ਫੀਲਡ ਵਿੱਚ ਡਿਊਟੀ ਕਰ ਰਹੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਹੀ ਇਸ ਤੋਂ ਛੋਟ ਦਿੱਤੀ ਹੈ ਕਿਉਂਕਿ ਫੀਲਡ ਡਿਊਟੀ ਦੌਰਾਨ ਕਈ ਤਰ੍ਹਾਂ ਦੀਆਂ ਸਾਵਧਾਨੀਆਂ ਵਰਤਣੀਆਂ ਜ਼ਰੂਰੀ ਹੁੰਦੀਆਂ ਹਨ। ਇਹੀ ਕਾਰਨ ਹੈ ਕਿ ਰਾਜ ਸਰਕਾਰ ਦੇ ਹੁਕਮ ਦਫ਼ਤਰ ਵਿੱਚ ਬੈਠੇ ਮੁਲਾਜ਼ਮਾਂ ਤੇ ਅਧਿਕਾਰੀਆਂ ’ਤੇ ਹੀ ਲਾਗੂ ਹੋਣਗੇ।


ਮਸਤੂਆਣਾ ਸਾਹਿਬ 'ਚ ਮੈਡੀਕਲ ਕਾਲਜ ਦਾ ਮੁੱਦਾ ਗਰਮਾਇਆ, CM ਭਗਵੰਤ ਮਾਨ ਦੀ ਫੇਰੀ ਮਗਰੋਂ ਭੜਕੇ ਲੋਕ, ਸ਼੍ਰੋਮਣੀ ਕਮੇਟੀ ਖਿਲਾਫ਼ 400 ਟਰੈਕਟਰਾਂ ਨਾਲ ਕੱਢਿਆ ਮਾਰਚ


ਪਿਛਲੇ ਦਿਨੀਂ ਪੰਜਾਬ ਸਰਕਾਰ ਨੂੰ ਵਿਜੀਲੈਂਸ ਦਫ਼ਤਰ ਵਿੱਚ ਜੀਨਸ ਤੇ ਟੀ-ਸ਼ਰਟ ਪਾ ਕੇ ਬੈਠੇ ਅਫ਼ਸਰਾਂ ’ਤੇ ਇਤਰਾਜ਼ ਮਿਲੇ ਸੀ। ਇਹੀ ਕਾਰਨ ਹੈ ਕਿ ਇਨ੍ਹਾਂ ਸ਼ਿਕਾਇਤਾਂ ਦਾ ਨੋਟਿਸ ਲੈਂਦਿਆਂ ਸੂਬਾ ਸਰਕਾਰ ਨੇ ਦਫ਼ਤਰ ਵਿੱਚ ਬੈਠੇ ਅਧਿਕਾਰੀਆਂ ਨੂੰ ਰਸਮੀ ਪਹਿਰਾਵਾ ਪਹਿਨਣ ਦੇ ਹੁਕਮ ਜਾਰੀ ਕੀਤੇ ਹਨ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ 


Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ


Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ