ਪੜਚੋਲ ਕਰੋ

Punjab News: ਪੰਜਾਬ ਸਰਕਾਰ ਵੱਲੋਂ ਅਹਿਮ ਫੈਸਲਾ, ਸਾਰੇ ਜ਼ਿਲ੍ਹਿਆਂ 'ਚ ਸੀਨੀਅਰ IAS ਅਧਿਕਾਰੀ ਕੀਤੇ ਤਾਇਨਾਤ, ਸੌਂਪੀ ਇਹ ਜ਼ਿੰਮੇਵਾਰੀ

ਭਾਰਤ-ਪਾਕਿਸਤਾਨ ਸਰਹੱਦ 'ਤੇ ਤਣਾਅ ਵਾਲੀ ਸਥਿਤੀ ਨੂੰ ਦੇਖਦੇ ਹੋਏ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕਾਂ ਨਾਲ ਕੀਤੀ ਵਚਨਬੱਧਤਾ ਅਨੁਸਾਰ ਕਿ ਉਨ੍ਹਾਂ ਨੂੰ ਕੋਈ ਵੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ।

India-Pakistan Tensions:  ਭਾਰਤ-ਪਾਕਿਸਤਾਨ ਸਰਹੱਦ 'ਤੇ ਤਣਾਅ ਵਾਲੀ ਸਥਿਤੀ ਨੂੰ ਦੇਖਦੇ ਹੋਏ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕਾਂ ਨਾਲ ਕੀਤੀ ਵਚਨਬੱਧਤਾ ਅਨੁਸਾਰ ਕਿ ਉਨ੍ਹਾਂ ਨੂੰ ਕੋਈ ਵੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ। ਜਿਸ ਕਰਕੇ ਪੰਜਾਬ ਸਰਕਾਰ ਵੱਲੋਂ ਇੱਕ ਸਟੇਟ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਜਿਸ ਵਿੱਚ ਹਰੇਕ ਵਿਭਾਗ ਦਾ ਇੱਕ ਨੋਡਲ ਅਫ਼ਸਰ (Nodal Officer) ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਹਰੇਕ ਜ਼ਿਲ੍ਹੇ ਵਿੱਚ ਇੱਕ ਸੀਨੀਅਰ ਆਈਏਐਸ ਅਧਿਕਾਰੀ ਨੂੰ ਤਾਇਨਾਤ ਕੀਤਾ ਗਿਆ ਹੈ, ਜੋ ਕਿ ਸਾਰੇ ਜ਼ਿਲ੍ਹਿਆਂ ਵਿੱਚ ਜ਼ਰੂਰੀ ਸੇਵਾਵਾਂ ਦੀ ਨਿਗਰਾਨੀ ਅਤੇ ਤਾਲਮੇਲ ਦੀ ਜ਼ਿੰਮੇਵਾਰੀ ਸੰਭਾਲਣਗੇ।

ਉੱਚ-ਅਧਿਕਾਰੀਆਂ ਦੇ ਨਾਲ ਮੀਟਿੰਗ ਤੋਂ ਬਾਅਦ ਲਿਆ ਗਿਆ ਇਹ ਫੈਸਲਾ

ਇਹ ਖੁਲਾਸਾ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਸਾਰੇ ਪ੍ਰਸ਼ਾਸਨਿਕ ਸਕੱਤਰਾਂ, ਡੀਜੀਪੀ ਅਤੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਕਰਨ ਤੋਂ ਬਾਅਦ ਕੀਤਾ। ਸਾਰੇ ਜ਼ਿਲ੍ਹਿਆਂ ਵਿੱਚ ਤਾਇਨਾਤ ਪ੍ਰਸ਼ਾਸਨਿਕ ਸਕੱਤਰਾਂ ਨੂੰ ਸਿਹਤ ਸੇਵਾਵਾਂ, ਖੁਰਾਕ ਅਤੇ ਸਿਵਲ ਸਪਲਾਈ, ਬਿਜਲੀ, ਪਾਣੀ ਸਪਲਾਈ, ਸੜਕਾਂ, ਆਵਾਜਾਈ, ਸਿੱਖਿਆ ਦੀ ਨਿਯਮਤ ਤੌਰ 'ਤੇ ਨਿਗਰਾਨੀ ਕਰਨ ਦੇ ਨਾਲ-ਨਾਲ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਸਿਵਲ ਅਤੇ ਫੌਜ ਵਿਚਕਾਰ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਦਾ ਕੰਮ ਸੌਂਪਿਆ ਗਿਆ ਹੈ।

Punjab News: ਪੰਜਾਬ ਸਰਕਾਰ ਵੱਲੋਂ ਅਹਿਮ ਫੈਸਲਾ, ਸਾਰੇ ਜ਼ਿਲ੍ਹਿਆਂ 'ਚ ਸੀਨੀਅਰ IAS ਅਧਿਕਾਰੀ ਕੀਤੇ ਤਾਇਨਾਤ, ਸੌਂਪੀ ਇਹ ਜ਼ਿੰਮੇਵਾਰੀ

ਹਰ ਪੰਜਾਬੀ ਇਨ੍ਹਾਂ ਨੰਬਰਾਂ ਨੂੰ ਸੇਵ ਕਰਕੇ ਰੱਖ ਲਏ

ਪੰਜਾਬ ਸਰਕਾਰ ਨੇ ਕਿਸੇ ਵੀ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਹੈ। ਐਫਸੀਆਰ ਆਫ਼ਤ ਪ੍ਰਬੰਧਨ ਕੰਟਰੋਲ ਰੂਮ ਨੇ ਫੋਨ ਨੰਬਰ 0172-2741803 ਅਤੇ 0172-2749901 ਜਾਰੀ ਕੀਤੇ ਹਨ। ਦੇਸ਼ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਲੋਕਾਂ ਦੀ ਸਹੂਲਤ ਲਈ, ਵਿੱਤ ਕਮਿਸ਼ਨਰ ਮਾਲ ਆਫ਼ਤ ਪ੍ਰਬੰਧਨ ਕੰਟਰੋਲ ਰੂਮ ਨੇ ਲੈਂਡਲਾਈਨ ਫ਼ੋਨ ਨੰਬਰ 0172-2741803 ਅਤੇ 0172-2749901 ਜਾਰੀ ਕੀਤੇ ਹਨ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ, ਉਪਰੋਕਤ ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget