ਪੜਚੋਲ ਕਰੋ

ਪੰਜਾਬ ਸਰਕਾਰ ਦਾ ਯੂ-ਟਰਨ: ਵੀਵੀਆਈਪੀ ਸੁਰੱਖਿਆ ਬਹਾਲ, 424 ਲੋਕਾਂ ਦੇ ਸੁਰੱਖਿਆ ਮੁਲਾਜ਼ਮਾਂ ਨੂੰ ਵਾਪਸ ਕਰਨ ਦਾ ਫੈਸਲਾ

VVIPs Security To Restore: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਵੀਵੀਆਈਪੀਜ਼ ਦੀ ਸੁਰੱਖਿਆ ਘਟਾਉਣ ਨੂੰ ਲੈ ਕੇ ਭਗਵਾਨ ਮਾਨ ਸਰਕਾਰ ਦੀ ਤਿੱਖੀ ਆਲੋਚਨਾ ਹੋ ਰਹੀ ਹੈ।

VVIPs Security To Restore: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ( Sidhu Moose Wala murder ) ਤੋਂ ਪੰਜ ਦਿਨ ਬਾਅਦ ਪੰਜਾਬ ਸਰਕਾਰ ਨੇ ਹੁਣ ਕਿਹਾ ਹੈ ਕਿ 7 ਜੂਨ ਤੋਂ ਸਾਰੇ ਵੀਆਈਪੀਜ਼ ਦੀ ਸੁਰੱਖਿਆ ਫ਼ਿਰ ਬਹਾਲ ਕਰ ਦਿੱਤੀ ਜਾਵੇਗੀ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਇਸ ਸਬੰਧੀ ਜਾਣਕਾਰੀ ਉਸ ਸਮੇਂ ਦਿੱਤੀ, ਜਦੋਂ ਅਦਾਲਤ ਸਾਬਕਾ ਮੰਤਰੀ ਓਪੀ ਸੋਨੀ ਦੀ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ। ਓਪੀ ਸੋਨੀ ਵੀ ਉਨ੍ਹਾਂ 424 ਵੀਵੀਆਈਪੀਜ਼ ਵਿੱਚ ਸ਼ਾਮਲ ਹਨ, ਜਿਨ੍ਹਾਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਗਈ ਸੀ।

'ਆਪ' ਸਰਕਾਰ ਨੇ ਹਾਈ ਕੋਰਟ 'ਚ ਇਹ ਗੱਲ ਕਹੀ

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਵੀਵੀਆਈਪੀਜ਼ ਦੀ ਸੁਰੱਖਿਆ ਘਟਾਉਣ ਨੂੰ ਲੈ ਕੇ ਭਗਵਾਨ ਮਾਨ ਸਰਕਾਰ ਦੀ ਤਿੱਖੀ ਆਲੋਚਨਾ ਹੋ ਰਹੀ ਹੈ। ਹਾਈ ਕੋਰਟ ਵੱਲੋਂ ਸੁਰੱਖਿਆ 'ਚ ਕਟੌਤੀ ਦੇ ਸਵਾਲ 'ਤੇ ਪੰਜਾਬ ਸਰਕਾਰ ਨੇ ਕਿਹਾ ਕਿ ਸਾਕਾ ਨੀਲਾ ਤਾਰਾ ਦੀ ਬਰਸੀ ਕਾਰਨ ਸੁਰੱਖਿਆ ਮੁਲਾਜ਼ਮਾਂ ਦੀ ਲੋੜ ਹੈ।

ਭਾਜਪਾ ਨੇ ਲਾਇਆ ਇਹ ਦੋਸ਼ 

ਦੂਜੇ ਪਾਸੇ 'ਆਮ ਆਦਮੀ ਪਾਰਟੀ' ਦੇ ਬਿਆਨ 'ਤੇ ਭਾਜਪਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ( Arvind Kejriwal ) ਨੇ ਇਕ ਵਾਰ ਫਿਰ ਯੂ-ਟਰਨ ਲਿਆ ਹੈ। ਉਨ੍ਹਾਂ ਨੇ ਇਸ ਤੋਂ ਪਹਿਲਾਂ ਸੁਰੱਖਿਆ 'ਚ ਕਟੌਤੀ ਪਿੱਛੇ ਵੀਆਈਪੀ ਕਲਚਰ ਨੂੰ ਖਤਮ ਕਰਨ ਦੀ ਗੱਲ ਕਹੀ ਸੀ।

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਸਾਫ਼ ਕਹਿ ਦਿੱਤਾ ਹੈ ਕਿ ਕੇਜਰੀਵਾਲ ਮਾਨ ਦੀ ਜੋੜੀ ਨੂੰ ਫਿਰ ਮੂੰਹ ਦੀ ਖਾਣੀ ਪਈ ਹੈ। ਹਾਈ ਕੋਰਟ 'ਚ ਉਨ੍ਹਾਂ ਨੇ ਸੁਰੱਖਿਆ 'ਚ ਕਟੌਤੀ ਨੂੰ ਅਸਥਾਈ ਦੱਸਿਆ ਹੈ। 'ਆਪ' ਸਰਕਾਰ ਦੇ ਸਟੰਟ ਨੇ ਪੰਜਾਬੀਆਂ ਤੋਂ ਕੀਮਤੀ ਜਾਨ ਖੋਹ ਲਈ ਹੈ। ਪੰਜਾਬ ਦੇ ਨੌਜਵਾਨ ਉਸ ਨੂੰ ਕਦੇ ਮੁਆਫ ਨਹੀਂ ਕਰਨਗੇ।

ਟਾਪ ਹੈਡਲਾਈਨ

Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget