ਪੜਚੋਲ ਕਰੋ

ਪੰਜਾਬ ਸਰਕਾਰ ਇਨ੍ਹਾਂ ਪਰਿਵਾਰਾਂ ਨੂੰ ਦੇਵੇਗੀ 20,000 ਰੁਪਏ, ਇੰਝ ਚੁੱਕੋ Scheme ਦਾ ਫਾਇਦਾ

Punjab News: ਪੰਜਾਬ ਸਰਕਾਰ ਗਰੀਬ ਪਰਿਵਾਰਾਂ ਦੀ ਮਦਦ ਲਈ ਰਾਸ਼ਟਰੀ ਪਰਿਵਾਰਕ ਲਾਭ ਯੋਜਨਾ ਤਹਿਤ ਘਰ ਦੇ ਕਮਾਉਣ ਵਾਲੇ ਮੁਖੀ ਦੀ ਮੌਤ ਹੋ ਜਾਣ ‘ਤੇ ਪਰਿਵਾਰ ਨੂੰ 20,000 ਰੁਪਏ ਦੀ ਇਕਮੁਸ਼ਤ ਵਿੱਤੀ ਮਦਦ ਦਿੰਦੀ ਹੈ।

Punjab News: ਪੰਜਾਬ ਸਰਕਾਰ ਗਰੀਬ ਪਰਿਵਾਰਾਂ ਦੀ ਮਦਦ ਲਈ ਰਾਸ਼ਟਰੀ ਪਰਿਵਾਰਕ ਲਾਭ ਯੋਜਨਾ ਤਹਿਤ ਘਰ ਦੇ ਕਮਾਉਣ ਵਾਲੇ ਮੁਖੀ ਦੀ ਮੌਤ ਹੋ ਜਾਣ ‘ਤੇ ਪਰਿਵਾਰ ਨੂੰ 20,000 ਰੁਪਏ ਦੀ ਇਕਮੁਸ਼ਤ ਵਿੱਤੀ ਮਦਦ ਦਿੰਦੀ ਹੈ। ਇਸ ਬਾਰੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਕਿਸੇ ਵੀ ਵਿਅਕਤੀ ਦੀ ਮੌਤ (ਕੁਦਰਤੀ ਜਾਂ ਹੋਰ ਕਾਰਨਾਂ ਕਰਕੇ) ਹੋਣ ਦੀ ਸੂਰਤ ਵਿੱਚ ਗਰੀਬ ਪਰਿਵਾਰ ਨਿਰਧਾਰਤ ਯੋਗਤਾ ਪੂਰੀ ਕਰਨ ‘ਤੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਪਰਿਵਾਰ ਦੀ ਕੋਈ ਵੀ ਔਰਤ, ਜੋ ਘਰ ਦੀ ਆਮਦਨ ਦਾ ਸਾਧਨ ਹੈ, ਨੂੰ ਵੀ ਘਰ ਦੀ ਕਮਾਊ ਮੁਖੀ ਮੰਨਿਆ ਜਾਵੇਗਾ ਅਤੇ ਇਹ ਸਹਾਇਤਾ ਉਸ ਦੇ ਪਰਿਵਾਰ ਨੂੰ ਵੀ ਮੁਹੱਈਆ ਕਰਵਾਈ ਜਾਵੇਗੀ। ਇਸ ਯੋਜਨਾ ਦੇ ਤਹਿਤ ਪਰਿਵਾਰ ਵਿੱਚ ਪਤੀ-ਪਤਨੀ, ਨਾਬਾਲਗ ਬੱਚੇ, ਕੁਆਰੀਆਂ ਲੜਕੀਆਂ ਅਤੇ ਨਿਰਭਰ ਮਾਤਾ-ਪਿਤਾ ਸ਼ਾਮਲ ਹੋਣਗੇ। ਜੇਕਰ ਇੱਕ ਕੁਆਰੇ ਵਿਅਕਤੀ ਦੀ ਮੌਤ ਹੋ ਜਾਂਦੀ ਹੈ, ਤਾਂ ਇਹ ਸਹਾਇਤਾ ਉਸ ਦੇ ਪਰਿਵਾਰ ਵਿੱਚ ਉਸ ਦੇ ਛੋਟੇ ਭਰਾ/ਭੈਣ ਜਾਂ ਨਿਰਭਰ ਮਾਪਿਆਂ ਨੂੰ ਦਿੱਤੀ ਜਾਵੇਗੀ।

ਇਹ ਵੀ ਧਿਆਨ ਦੇਣ ਯੋਗ ਹੈ ਕਿ ਕਮਾਉਣ ਵਾਲੇ ਮੁਖੀ ਦੀ ਉਮਰ 18 ਸਾਲ ਤੋਂ ਵੱਧ ਅਤੇ 60 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਮ੍ਰਿਤਕ ਕਮਾਊ ਮੁਖੀ ਦੀ ਮੌਤ ਦੇ ਹਰੇਕ ਮਾਮਲੇ ਵਿੱਚ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਆਉਂਦੇ ਹਨ ਅਤੇ 2011 ਦੀ ਮਰਦਮਸ਼ੁਮਾਰੀ ਮੁਤਾਬਕ ਸਮਾਜਿਕ-ਆਰਥਿਕ ਜਾਤੀ ਵਰਗੀਕਰਣ ਅਧੀਨ ਆਉਂਦੇ ਹਨ, ਉਹ ਇਸ ਸਕੀਮ ਦਾ ਲਾਭ ਲੈ ਸਕਦੇ ਹਨ।

ਮੰਤਰੀ ਨੇ ਅਖੀਰ ਵਿੱਚ ਕਿਹਾ ਕਿ ਇਹ ਸਕੀਮ ਪੰਜਾਬ ਸਰਕਾਰ ਦਾ ਸਮਾਜ ਭਲਾਈ ਵੱਲ ਇੱਕ ਹੋਰ ਅਹਿਮ ਕਦਮ ਹੈ, ਜਿਸ ਦਾ ਲਾਭ ਲੈਣ ਲਈ ਯੋਗ ਵਿਅਕਤੀ ਆਪਣੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget