ਪੜਚੋਲ ਕਰੋ

Wheat procurement in Punjab: ਕਣਕ ਦੀ ਖਰੀਦ ਨੇ ਪੰਜ ਸਾਲਾਂ ਦਾ ਤੋੜਿਆ ਰਿਕਾਰਡ

ਚੰਡੀਗੜ੍ਹ, ਅਪ੍ਰੈਲ 11: ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਕਣਕ ਦੀ ਆਮਦ ਵਧਣ ਦੇ ਨਾਲ, ਖਰੀਦ ਏਜੰਸੀਆਂ ਨੇ ਇਹ ਯਕੀਨੀ ਬਣਾਉਣ ਲਈ ਆਪਣੇ ਯਤਨ ਤੇਜ਼ ਕਰ ਦਿੱਤੇ ਹਨ ਕਿ ਮੰਡੀ ਦੇ ਕੰਮਕਾਜ ਨੂੰ ਵਧੇਰੇ ਕੁਸ਼ਲਤਾ ਨਾਲ ਨੇਪਰੇ ਚਾੜ੍ਹਿਆ ਜਾਵੇ।

ਚੰਡੀਗੜ੍ਹ, ਅਪ੍ਰੈਲ 11: ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਕਣਕ ਦੀ ਆਮਦ ਵਧਣ ਦੇ ਨਾਲ, ਖਰੀਦ ਏਜੰਸੀਆਂ ਨੇ ਇਹ ਯਕੀਨੀ ਬਣਾਉਣ ਲਈ ਆਪਣੇ ਯਤਨ ਤੇਜ਼ ਕਰ ਦਿੱਤੇ ਹਨ ਕਿ ਮੰਡੀ ਦੇ ਕੰਮਕਾਜ ਨੂੰ ਵਧੇਰੇ ਕੁਸ਼ਲਤਾ ਨਾਲ ਨੇਪਰੇ ਚਾੜ੍ਹਿਆ ਜਾਵੇ।

ਇਹ ਪ੍ਰਗਟਾਵਾ ਕਰਦਿਆਂ ਅੱਜ ਸਰਕਾਰੀ ਬੁਲਾਰੇ ਨੇ ਦੱਸਿਆ ਕਿ 10 ਅਪਰੈਲ ਤੱਕ ਸਰਕਾਰੀ ਏਜੰਸੀਆਂ ਵੱਲੋਂ ਕਣਕ ਦੀ ਕੁੱਲ ਖਰੀਦ ਨੇ ਪਿਛਲੇ ਪੰਜ ਸਾਲਾਂ ਵਿੱਚ ਇਸ ਮਿਤੀ ਤੱਕ ਕਣਕ ਦੀ ਖਰੀਦ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਸਰਕਾਰੀ ਏਜੰਸੀਆਂ ਨੇ ਹੁਣ ਤੱਕ 4.3 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਹੈ ਜਦੋਂ ਕਿ ਇਸ ਤੋਂ ਪਹਿਲਾਂ ਸਾਲ 2018 ਵਿੱਚ ਸਭ ਤੋਂ ਵੱਧ 38,019 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਲ ਰਾਜ ਸਰਕਾਰ ਨੇ ਹੁਣ ਤਕ ਇਹ ਯਕੀਨੀ ਬਣਾਇਆ ਹੈ ਕਿ ਐਮ ਐਸ ਪੀ ਦੀ138 ਕਰੋੜ ਰੁਪਏ ਦੀ ਰਾਸ਼ੀ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਹੋ ਗਈ ਹੈ ਜਦੋਂਕਿ ਪਹਿਲਾਂ ਇਹ ਸਭ ਤੋਂ ਵੱਧ ਸਾਲ 2017 ਵਿੱਚ 6.5 ਕਰੋੜ ਰੁਪਏ ਸੀ।

ਇਨ੍ਹਾਂ ਰਿਕਾਰਡ ਤੋੜ ਅੰਕੜਿਆਂ ਨੂੰ ਸੂਬਾ ਸਰਕਾਰ ਵੱਲੋਂ ਕੀਤੇ ਪੁਖਤਾ ਤੇ ਸੁਚੱਜੇ ਪ੍ਰਬੰਧਾਂ ਦਾ ਨਤੀਜਾ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੀ ਮਿਹਨਤ ਦੀ ਕਮਾਈ ਦੀ ਨਿਰਵਿਘਨ ਵਿਕਰੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਦੀ ਰਹੇਗੀ।

ਇਹ ਵੀ ਪੜ੍ਹੋ: Punjab News : ਸੁਖਦੇਵ ਸਿੰਘ ਢੀਂਡਸਾ ਬਣੇ ਰਹਿਣਗੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ

ਇਹ ਵੀ ਪੜ੍ਹੋ: ਕਣਕ ਦੀ ਖਰੀਦ ਲਈ ਰਾਜ ਸਰਕਾਰ ਵੱਲੋਂ ਪੁਖਤਾ ਪ੍ਰਬੰਧ, ਲਿਫਟਿੰਗ ਦੇ ਨਾਲ ਹੋਵੇਗੀ ਸਮੇਂ ਸਿਰ ਅਦਾਇਗੀ - ਧਾਲੀਵਾਲ

ਇਹ ਵੀ ਪੜ੍ਹੋ: ਪੰਜਾਬ ਕੈਬਨਿਟ ਦੀ ਮੀਟਿੰਗ 13 ਅਪ੍ਰੈਲ ਨੂੰ ਬੁਲਾਈ, ਕਈ ਅਹਿਮ ਫੈਸਲਿਆਂ 'ਤੇ ਲੱਗੇਗੀ ਮੋਹਰ

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
Punjab News: ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget