ਪੰਜਾਬ ਸਰਕਾਰ ਨੇ ਖਾਲੀ ਆਸਾਮੀਆਂ ਭਰਨ ਦੀ ਸ਼ੁਰੂ ਕੀਤੀ ਪ੍ਰਕਿਰਿਆ
ਏਬੀਪੀ ਸਾਂਝਾ | 06 Jul 2020 12:07 PM (IST)
ਇਹ ਆਸਾਮੀਆਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਤੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਭਰੀਆਂ ਜਾਣਗੀਆਂ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਿਹਤ ਵਿਭਾਗ ਵਿੱਚ ਖਾਲੀ ਪਈਆਂ ਆਸਾਮੀਆਂ ਭਰਨ ਦੀ ਪ੍ਰਕਿਰਿਆ ਆਰੰਭ ਦਿੱਤੀ ਹੈ। ਇਸ ਤਹਿਤ ਡਰਾਈਵਰ ਤੋਂ ਲੈ ਕੇ ਡਾਕਟਰਾਂ ਤੱਕ ਵੱਖ-ਵੱਖ ਆਸਾਮੀਆਂ ਭਰੀਆਂ ਜਾਣਗੀਆਂ। ਖ਼ਾਲੀ ਪਈਆਂ ਇਹ ਆਸਾਮੀਆਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਤੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਭਰੀਆਂ ਜਾਣਗੀਆਂ। ਸਿਹਤ ਵਿਭਾਗ ਚ ਭਰੀਆਂ ਜਾਣ ਵਾਲੀਆਂ ਅਸਾਮੀਆਂ ਦੀ ਲਿਸਟ: