ਪੜਚੋਲ ਕਰੋ

Jobs in Punjab: ਸਰਕਾਰੀ ਵਿਭਾਗਾਂ 'ਚ ਭਰਤੀ ਪ੍ਰੀਕ੍ਰਿਆ ਸ਼ੁਰੂ, ਜਾਣੋ ਕਿਸ ਵਿਭਾਗ 'ਚ ਕਿੰਨੀਆਂ ਆਸਾਮੀਆਂ

ਰਮਨ ਬਹਿਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਦੀ ਭਰਤੀ ਸਬੰਧੀ ਕੀਤੀ ਜਾਣ ਵਾਲੀ ਸਮੁੱਚੀ ਕਾਰਵਾਈ ਨੂੰ ਅੱਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਸਮੂਹ ਮੈਂਬਰਾਂ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਹੁਣ ਜਲਦ ਹੀ ਇਸ਼ਤਿਹਾਰ ਜਾਰੀ ਕਰ ਦਿੱਤੇ ਜਾਣਗੇ।

ਚੰਡੀਗੜ੍ਹ: ਪੰਜਾਬ ਸਰਕਾਰ (Punjab Government) ਦੇ ਵੱਖ-ਵੱਖ ਵਿਭਾਗਾਂ ਦੀਆਂ 2280 ਅਸਾਮੀਆਂ ਭਰਨ (Vacancies in various Departments) ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਪ੍ਰੀਕ੍ਰਿਆ (Recruitment Process) ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ। ਬਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਦੀ ਨੀਤੀ ਤਹਿਤ ਬੋਰਡ ਵੱਲੋਂ ਜਲਦੀ ਹੀ 2280 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤੇ ਜਾਣਗੇ।

ਇਸ ਭਰਤੀ ਅਧੀਨ ਜੇਲ੍ਹ ਵਿਭਾਗ ਵਿੱਚ ਵਾਰਡਰ ਤੇ ਮੈਟਰਨ ਦੀਆਂ 847 ਅਸਾਮੀਆਂ, ਲੀਗਲ ਕਲਰਕ ਦੀਆਂ 199 ਅਸਾਮੀਆਂ, ਸਿੱਖਿਆ ਵਿਭਾਗ ਵਿੱਚ 807 ਲਾਇਬਰੇਰੀਅਨ ਦੀਆਂ ਅਸਾਮੀਆਂ, ਉਦਯੋਗ ਤੇ ਕਾਮਰਸ ਵਿਭਾਗ ਵਿੱਚ ਉਚ ਉਦਯੋਗਿਕ ਉੱਨਤੀ ਅਫ਼ਸਰ ਦੀਆਂ 56 ਅਸਾਮੀਆਂ ਤੇ ਬਲਾਕ ਪੱਧਰ ਪ੍ਰਸਾਰ ਅਫਸਰ ਦੀਆਂ 61 ਅਸਾਮੀਆਂ, ਆਬਕਾਰੀ ਤੇ ਕਰ ਨਿਰੀਖਕ ਦੀਆਂ 51 ਅਸਾਮੀਆਂ, ਪੰਜਾਬ ਵੇਅਰਹਾਊਸਿੰਗ ਵਿੱਚ ਤਕਨੀਕੀ ਸਹਾਇਕ ਦੀਆਂ 120 ਅਸਾਮੀਆਂ ਤੋਂ ਇਲਾਵਾ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਤੇ ਮੱਛੀ ਪਾਲਣ ਅਫਸਰ ਦੀਆਂ 27 ਅਸਾਮੀਆਂ ਸਮੇਤ ਲਗੁਗ 2280 ਅਸਾਮੀਆਂ ਦੀ ਭਰਤੀ ਸਬੰਧੀ ਯੋਗ ਉਮੀਦਵਾਰਾਂ ਤੋਂ ਅਰਜੀਆਂ ਦੀ ਮੰਗ ਕੀਤੀ ਜਾਵੇਗੀ।

ਰਮਨ ਬਹਿਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਦੀ ਭਰਤੀ ਸਬੰਧੀ ਕੀਤੀ ਜਾਣ ਵਾਲੀ ਸਮੁੱਚੀ ਕਾਰਵਾਈ ਨੂੰ ਅੱਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਸਮੂਹ ਮੈਂਬਰਾਂ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਹੁਣ ਜਲਦ ਹੀ ਇਸ਼ਤਿਹਾਰ ਜਾਰੀ ਕਰ ਦਿੱਤੇ ਜਾਣਗੇ।

ਬਹਿਲ ਨੇ ਦੱਸਿਆ ਕਿ ਬੋਰਡ ਵੱਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਤੇ ਭਰਤੀ ਨਿਰੋਲ ਮੈਰਿਟ ‘ਤੇ ਹੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ: 1 ਅਪ੍ਰੈਲ ਤੋਂ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਲੱਗੇਗੀ ਕੋਰੋਨਾ ਵੈਕਸੀਨ, ਘਰ ਬੈਠੇ ਇੰਝ ਕਰਵਾਓ ਰਜਿਸਟ੍ਰੇਸ਼ਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget