ਪੜਚੋਲ ਕਰੋ

Punjab news: ਪੰਜਾਬ ਸਰਕਾਰ ਦਾ ਪਿੰਡਾਂ ਨੂੰ ਲੈ ਕੇ ਅਹਿਮ ਫੈਸਲਾ, ਇਨ੍ਹਾਂ ਕੰਮਾਂ ਦੀ ਮੁਫ਼ਤ 'ਚ ਮਿਲੇਗੀ ਸਿਖਲਾਈ

Punjab news: ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਮਲਟੀ ਸਕੀਲਿੰਗ ਕੋਰਸ ਵਿਕਸਿਤ ਕੀਤਾ ਹੈ।

Punjab news: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਸਹਿਯੋਗ ਨਾਲ ‘ਨਲ ਜਲ ਮਿੱਤਰ’ ਲਈ ਮਲਟੀ ਸਕੀਲਿੰਗ ਕੋਰਸ ਵਿਕਸਿਤ ਕੀਤਾ ਹੈ। ਕੋਰਸ ਕਰਨ ਵਾਲਿਆਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ। ਇਸ ਦਾ ਖਰਚਾ ਸਰਕਾਰ ਉਠਾਵੇਗੀ। 

ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਸ ਕੋਰਸ ਦਾ ਮੁੱਖ ਉਦੇਸ਼ ਪਿੰਡਾਂ ਦੇ ਸਥਾਨਕ ਵਿਅਕਤੀਆਂ ਨੂੰ ਹੁਨਰ ਆਧਾਰਿਤ ਸਿਖਲਾਈ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਜਲ ਸਪਲਾਈ ਸਕੀਮਾਂ ਨੂੰ ਬਿਹਤਰ ਢੰਗ ਨਾਲ ਚਲਾ ਸਕਣ। ਇਹ ਕੋਰਸ ਕਰਨ ਵਾਲਾ ਵਿਅਕਤੀ ਛੋਟੀ-ਮੋਟੀ ਮੁਰੰਮਤ ਅਤੇ ਸਾਂਭ ਸੰਭਾਲ ਕਰਨ ਦੇ ਯੋਗ ਬਣ ਸਕਦਾ ਹੈ। ਕੋਰਸ ਕਰਨ ਵਾਲੇ ਵਿਅਕਤੀ ਨੂੰ ਪਿੰਡ ਪੱਧਰ ‘ਤੇ ਹੀ ਰੁਜ਼ਗਾਰ ਮਿਲਣ ਦੀਆਂ ਸੰਭਾਵਨਾਵਾਂ ਪੈਦਾ ਹੋਣਗੀਆਂ।

ਇਹ ਵੀ ਪੜ੍ਹੋ: Ludhiana news: ਸਾਵਧਾਨ! ਦਵਾਈ ਵੇਚਣ ਵਾਲਿਆਂ ਲਈ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ, ਜਾਣਨ ਲਓ ਪੜ੍ਹੋ ਇਹ ਖ਼ਬਰ   

ਇਹ ਕੋਰਸ 510 ਘੰਟਿਆਂ ਦੀ ਮਿਆਦ ਦਾ ਹੈ। ਨਲ ਜਲ ਮਿੱਤਰ ਪ੍ਰੋਗਰਾਮ ਰਾਹੀਂ ਪੰਜਾਬ ਦੇ ਤਕਰੀਬਨ 12000 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਵਿੱਚ ਪਿੰਡ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸਥਾਨਕ ਲੋਕਾਂ ਨੂੰ ਤਕਨੀਕੀ ਸਿੱਖਿਆ ਵਿਭਾਗ ਰਾਹੀਂ ਪਲੰਬਿੰਗ, ਬਿਜਲੀ ਦੇ ਕੰਮ, ਪੰਪ ਸੰਚਾਲਨ ਆਦਿ ਦੀ ਸਿਖਲਾਈ ਦਿੱਤੀ ਜਾਵੇਗੀ। ਇਸੇ ਸਾਲ ਮਾਰਚ ਤੱਕ ਇਸ ਸਿਖਲਾਈ ਪ੍ਰੋਗਰਾਮ ਨੂੰ ਸ਼ੁਰੂ ਕਰਨ ਦੀ ਯੋਜਨਾ ਹੈ। 

ਇਸ ਸਿਖਲਾਈ ਪ੍ਰੋਗਰਾਮ ਲਈ ਪਿੰਡਾਂ ਦੀ ਗ੍ਰਾਮ ਪੰਚਾਇਤ ਆਪਣੀ ਜਲ ਸਪਲਾਈ ਸਕੀਮ ਦੇ ਰੱਖ-ਰਖਾਵ ਦੇ ਕੰਮਾਂ ਲਈ ਸਥਾਨਕ ਵਿਅਕਤੀ ਨੂੰ ਨਾਮਜ਼ਦ ਕਰਨਗੇ। ਹਰੇਕ ਗ੍ਰਾਮ ਪੰਚਾਇਤ ਦੇ ਘੱਟੋਂ-ਘੱਟ ਇੱਕ ਵਿਅਕਤੀ ਨੂੰ ‘ਨਲ ਜਲ ਮਿੱਤਰ’ ਸਿਖਲਾਈ ਦੇਣ ਦੀ ਵਿਵਸਥਾ ਹੈ। 

ਕਾਬਿਲੇਗੌਰ ਹੈ ਕਿ ਜਲ ਜੀਵਨ ਮਿਸ਼ਨ ਤਹਿਤ ਹਰੇਕ ਪੇਂਡੂ ਘਰ ਨੂੰ ਪਾਣੀ ਦੀ ਉਪਲੱਬਧਤਾ ਕਰਵਾਈ ਜਾ ਰਹੀ ਹੈ। ਪੰਜਾਬ ਦੇ ਜ਼ਿਆਦਾਤਰ ਪਿੰਡਾਂ ਵਿੱਚ ਗ੍ਰਾਮ ਪੰਚਾਇਤਾਂ ਜਲ ਅਤੇ ਸੈਨੀਟੇਸ਼ਨ ਕਮੇਟੀ (ਜੀ.ਪੀ.ਡਬਲਿਊ.ਐਸ.ਸੀ) ਰਾਹੀਂ ਜਲ ਸਪਲਾਈ ਸਕੀਮਾਂ ਦੇ ਰੱਖ-ਰਖਾਵ ਅਤੇ ਪ੍ਰਬੰਧਨ ਦਾ ਕੰਮ ਕਰਦੀਆਂ ਹਨ। ਇਨ੍ਹਾਂ ਸਕੀਮਾਂ ਦੇ ਲੰਬੇ ਸਮੇਂ ਤੱਕ ਠੀਕ ਚੱਲਦੇ ਰਹਿਣ ਲਈ ਸਥਾਨਕ ਪੱਧਰ ‘ਤੇ ਹੁਨਰਮੰਦ ਮਨੁੱਖੀ ਸਰੋਤਾਂ ਦੀ ਉਪਲਬੱਧਾ ਹੋਣਾ ਜ਼ਰੂਰੀ ਹੈ। ਇਸੇ ਮਕਸਦ ਦੀ ਪੂਰਤੀ ਲਈ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਨਲ ਜਲ ਮਿੱਤਰ ਪ੍ਰੋਗਰਾਮ ਲਾਗੂ ਕੀਤਾ ਜਾਣਾ ਹੈ।

ਇਹ ਵੀ ਪੜ੍ਹੋ: Punjab news: ਖੇਤੀਬਾੜੀ ਮੰਤਰੀ ਨੇ ਫ਼ਸਲੀ ਰਹਿੰਦ-ਖੂੰਹਦ ਦੀਆਂ ਘਟਨਾਵਾਂ ਤੋਂ ਨਜਿੱਠਣ ਸਬੰਧੀ ਲਿਆ ਆਹ ਫੈਸਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Internet Suspended: ਕਿਸਾਨਾਂ ਦਾ ਦਿੱਲੀ ਕੂਚ, ਹਰਿਆਣਾ ਸਰਕਾਰ ਨੇ ਅੰਬਾਲਾ 'ਚ ਚਾਰ ਦਿਨਾਂ ਲਈ ਇੰਟਰਨੈੱਟ ਸੇਵਾ ਕੀਤੀ ਬੰਦ 
Internet Suspended: ਕਿਸਾਨਾਂ ਦਾ ਦਿੱਲੀ ਕੂਚ, ਹਰਿਆਣਾ ਸਰਕਾਰ ਨੇ ਅੰਬਾਲਾ 'ਚ ਚਾਰ ਦਿਨਾਂ ਲਈ ਇੰਟਰਨੈੱਟ ਸੇਵਾ ਕੀਤੀ ਬੰਦ 
Farmer Protest: ਕਿਸਾਨਾਂ ਦਾ ਦਿੱਲੀ ਮਾਰਚ ਸ਼ੁਰੂ, ਬੈਰੀਕੇਡ ਤੋੜ ਕੇ ਸੁੱਟੇ, ਹਰਿਆਣਾ ਪੁਲਿਸ ਨੇ ਦਿੱਤੀ ਸਖ਼ਤ ਚੇਤਾਵਨੀ, 11 ਪਿੰਡਾਂ ਵਿੱਚ ਇੰਟਰਨੈੱਟ ਬੰਦ
Farmer Protest: ਕਿਸਾਨਾਂ ਦਾ ਦਿੱਲੀ ਮਾਰਚ ਸ਼ੁਰੂ, ਬੈਰੀਕੇਡ ਤੋੜ ਕੇ ਸੁੱਟੇ, ਹਰਿਆਣਾ ਪੁਲਿਸ ਨੇ ਦਿੱਤੀ ਸਖ਼ਤ ਚੇਤਾਵਨੀ, 11 ਪਿੰਡਾਂ ਵਿੱਚ ਇੰਟਰਨੈੱਟ ਬੰਦ
Punjab News: ਕਿਸਾਨਾਂ ਦੇ ਦਿੱਲੀ ਕੂਚ ਤੋਂ ਕਿਉਂ ਡਰੀ ਹਰਿਆਣਾ ਸਰਕਾਰ? ਅਚਾਨਕ ਲਿਆ ਯੂ-ਟਰਨ
Punjab News: ਕਿਸਾਨਾਂ ਦੇ ਦਿੱਲੀ ਕੂਚ ਤੋਂ ਕਿਉਂ ਡਰੀ ਹਰਿਆਣਾ ਸਰਕਾਰ? ਅਚਾਨਕ ਲਿਆ ਯੂ-ਟਰਨ
Farmer Protest: ਕਿਸਾਨਾਂ ਨੂੰ ਨਹੀਂ ਜਾਣ ਦਿਆਂਗੇ ਦਿੱਲੀ, ਰੋਕਣ ਲਈ ਵੱਡੀ ਗਿਣਤੀ 'ਚ ਜਵਾਨ ਤੈਨਾਤ, ਹਰਿਆਣਾ ਦੇ ਮੰਤਰੀ ਅਨਿਲ ਵਿਜ ਨੇ ਮਾਰੀ 'ਬੜ੍ਹਕ' !
Farmer Protest: ਕਿਸਾਨਾਂ ਨੂੰ ਨਹੀਂ ਜਾਣ ਦਿਆਂਗੇ ਦਿੱਲੀ, ਰੋਕਣ ਲਈ ਵੱਡੀ ਗਿਣਤੀ 'ਚ ਜਵਾਨ ਤੈਨਾਤ, ਹਰਿਆਣਾ ਦੇ ਮੰਤਰੀ ਅਨਿਲ ਵਿਜ ਨੇ ਮਾਰੀ 'ਬੜ੍ਹਕ' !
Advertisement
ABP Premium

ਵੀਡੀਓਜ਼

Shambu ਤੇ Khanauri ਬਾਰਡਰ 'ਤੇ ਵੱਡੀ ਹਿੱਲਜੁੱਲ! ਕਿਸਾਨਾਂ ਨੇ ਖਿੱਚੀ ਤਿਆਰੀ, Haryana Police ਦਾ ਵੀ ਐਕਸ਼ਨ ਮੋਡJagjit Singh Dhallewal | ਕਿਸਾਨਾਂ ਦਾ ਚਿੱਠੀ ਬੰਬ, ਹੁਣ ਪਾਏਗਾ ਕੇਂਦਰ ਨੂੰ ਭਾਜੜਾਸੁਖਬੀਰ ਬਾਦਲ 'ਤੇ ਹਮਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ !Shambu Border| Farmers | ਕਿਸਾਨ ਕਰਨਗੇ ਦਿੱਲੀ ਵੱਲ ਨੂੰ ਕੂਚ, ਤਿਆਰੀਆਂ ਮੁਕੰਮਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Internet Suspended: ਕਿਸਾਨਾਂ ਦਾ ਦਿੱਲੀ ਕੂਚ, ਹਰਿਆਣਾ ਸਰਕਾਰ ਨੇ ਅੰਬਾਲਾ 'ਚ ਚਾਰ ਦਿਨਾਂ ਲਈ ਇੰਟਰਨੈੱਟ ਸੇਵਾ ਕੀਤੀ ਬੰਦ 
Internet Suspended: ਕਿਸਾਨਾਂ ਦਾ ਦਿੱਲੀ ਕੂਚ, ਹਰਿਆਣਾ ਸਰਕਾਰ ਨੇ ਅੰਬਾਲਾ 'ਚ ਚਾਰ ਦਿਨਾਂ ਲਈ ਇੰਟਰਨੈੱਟ ਸੇਵਾ ਕੀਤੀ ਬੰਦ 
Farmer Protest: ਕਿਸਾਨਾਂ ਦਾ ਦਿੱਲੀ ਮਾਰਚ ਸ਼ੁਰੂ, ਬੈਰੀਕੇਡ ਤੋੜ ਕੇ ਸੁੱਟੇ, ਹਰਿਆਣਾ ਪੁਲਿਸ ਨੇ ਦਿੱਤੀ ਸਖ਼ਤ ਚੇਤਾਵਨੀ, 11 ਪਿੰਡਾਂ ਵਿੱਚ ਇੰਟਰਨੈੱਟ ਬੰਦ
Farmer Protest: ਕਿਸਾਨਾਂ ਦਾ ਦਿੱਲੀ ਮਾਰਚ ਸ਼ੁਰੂ, ਬੈਰੀਕੇਡ ਤੋੜ ਕੇ ਸੁੱਟੇ, ਹਰਿਆਣਾ ਪੁਲਿਸ ਨੇ ਦਿੱਤੀ ਸਖ਼ਤ ਚੇਤਾਵਨੀ, 11 ਪਿੰਡਾਂ ਵਿੱਚ ਇੰਟਰਨੈੱਟ ਬੰਦ
Punjab News: ਕਿਸਾਨਾਂ ਦੇ ਦਿੱਲੀ ਕੂਚ ਤੋਂ ਕਿਉਂ ਡਰੀ ਹਰਿਆਣਾ ਸਰਕਾਰ? ਅਚਾਨਕ ਲਿਆ ਯੂ-ਟਰਨ
Punjab News: ਕਿਸਾਨਾਂ ਦੇ ਦਿੱਲੀ ਕੂਚ ਤੋਂ ਕਿਉਂ ਡਰੀ ਹਰਿਆਣਾ ਸਰਕਾਰ? ਅਚਾਨਕ ਲਿਆ ਯੂ-ਟਰਨ
Farmer Protest: ਕਿਸਾਨਾਂ ਨੂੰ ਨਹੀਂ ਜਾਣ ਦਿਆਂਗੇ ਦਿੱਲੀ, ਰੋਕਣ ਲਈ ਵੱਡੀ ਗਿਣਤੀ 'ਚ ਜਵਾਨ ਤੈਨਾਤ, ਹਰਿਆਣਾ ਦੇ ਮੰਤਰੀ ਅਨਿਲ ਵਿਜ ਨੇ ਮਾਰੀ 'ਬੜ੍ਹਕ' !
Farmer Protest: ਕਿਸਾਨਾਂ ਨੂੰ ਨਹੀਂ ਜਾਣ ਦਿਆਂਗੇ ਦਿੱਲੀ, ਰੋਕਣ ਲਈ ਵੱਡੀ ਗਿਣਤੀ 'ਚ ਜਵਾਨ ਤੈਨਾਤ, ਹਰਿਆਣਾ ਦੇ ਮੰਤਰੀ ਅਨਿਲ ਵਿਜ ਨੇ ਮਾਰੀ 'ਬੜ੍ਹਕ' !
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ 'ਚ ਹਿੱਲਜੁੱਲ, ਕੋਰ ਕਮੇਟੀ ਦੀ ਬੁਲਾਈ ਮੀਟਿੰਗ, ਹੋ ਸਕਦੇ ਵੱਡੇ ਫੈਸਲੇ
ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ 'ਚ ਹਿੱਲਜੁੱਲ, ਕੋਰ ਕਮੇਟੀ ਦੀ ਬੁਲਾਈ ਮੀਟਿੰਗ, ਹੋ ਸਕਦੇ ਵੱਡੇ ਫੈਸਲੇ
Punjab News: ਸਰਦੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਜਾਣੋ ਕਿੰਨੇ ਦਿਨਾਂ ਤੱਕ ਚੱਲਣਗੀਆਂ ਛੁੱਟੀਆਂ...
Punjab News: ਸਰਦੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਜਾਣੋ ਕਿੰਨੇ ਦਿਨਾਂ ਤੱਕ ਚੱਲਣਗੀਆਂ ਛੁੱਟੀਆਂ...
Sukhbir Badal: ਸੁਖਬੀਰ ਬਾਦਲ ਦਾ ਪਹਿਲਾ ਬਿਆਨ ਆਇਆ ਸਾਹਮਣੇ, ਹਮਲੇ ਤੋਂ ਬਾਅਦ ਬੋਲੇ...
Sukhbir Badal: ਸੁਖਬੀਰ ਬਾਦਲ ਦਾ ਪਹਿਲਾ ਬਿਆਨ ਆਇਆ ਸਾਹਮਣੇ, ਹਮਲੇ ਤੋਂ ਬਾਅਦ ਬੋਲੇ...
Amritsar News: ਅੰਮ੍ਰਿਤਸਰ 'ਚ ਸੁਖਬੀਰ ਬਾਦਲ 'ਤੇ ਹਮਲੇ ਤੋਂ ਬਾਅਦ ਫਿਰ ਫੈਲੀ ਦਹਿਸ਼ਤ, ਹੁਣ Airport 'ਤੇ ਮੱਚੀ ਹਲਚਲ
ਅੰਮ੍ਰਿਤਸਰ 'ਚ ਸੁਖਬੀਰ ਬਾਦਲ 'ਤੇ ਹਮਲੇ ਤੋਂ ਬਾਅਦ ਫਿਰ ਫੈਲੀ ਦਹਿਸ਼ਤ, ਹੁਣ Airport 'ਤੇ ਮੱਚੀ ਹਲਚਲ
Embed widget