ਪੜਚੋਲ ਕਰੋ

Punjab News : ਪੰਜਾਬ ਸਰਕਾਰ ਨੇ ਟੋਲ ਪਲਾਜ਼ੇ ਬੰਦ ਕਰਵਾ ਕੇ ਰੋਕੀ ਆਮ ਲੋਕਾਂ ਦੀ ਲੁੱਟ : ਹਰਭਜਨ ਈ.ਟੀ.ਓ.

Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਇੱਕ ਸਾਲ ਦੇ ਕਾਰਜਕਾਲ ਦੌਰਾਨ 9 ਟੋਲ ਪਲਾਜ਼ੇ ਬੰਦ ਕਰਵਾ ਕੇ ਆਮ ਲੋਕਾਂ ਦੀ ਲੁੱਟ ਰੋਕ ਦਿੱਤੀ ਹੈ। ਇਸ ਕਦਮ ‘ਤੇ ਤਸੱਲੀ ਪ੍ਰਗਟ ਕ

Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਇੱਕ ਸਾਲ ਦੇ ਕਾਰਜਕਾਲ ਦੌਰਾਨ 9 ਟੋਲ ਪਲਾਜ਼ੇ ਬੰਦ ਕਰਵਾ ਕੇ ਆਮ ਲੋਕਾਂ ਦੀ ਲੁੱਟ ਰੋਕ ਦਿੱਤੀ ਹੈ। ਇਸ ਕਦਮ ‘ਤੇ ਤਸੱਲੀ ਪ੍ਰਗਟ ਕਰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੂਬੇ ਦੇ ਲੋਕਾਂ ਹਿੱਤਾਂ ਨੂੰ ਮੁੱਖ ਰੱਖਦਿਆਂ ਇਹ ਟੋਲ ਪਲਾਜ਼ੇ ਬੰਦ ਕੀਤੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਟੋਲ ਵੀ ਬੰਦ ਕਰਵਾਏ ਜਾਣਗੇ।

 ਇਹ ਵੀ ਪੜ੍ਹੋ : ਬਰਨਾਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ , ਭੁੱਕੀ ਅਤੇ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਨੇ ਇੱਕ ਵਰ੍ਹੇ ਦੌਰਾਨ ਕੀਰਤਪੁਰ ਸਾਹਿਬ-ਨੰਗਲ-ਊਨਾ 1, ਹੁਸ਼ਿਆਰਪੁਰ-ਟਾਂਡਾ 1, ਲੁਧਿਆਣਾ-ਸੰਗਰੂਰ 2, ਹਾਈਲੈਵਲ ਮੱਖੂ ਬ੍ਰਿਜ 1, ਬਲਾਚੌਰ-ਦਸੂਹਾ (ਬਲਾਚੌਰ-ਗੜਸ਼ੰਕਰ-ਹੁਸ਼ਿਆਰਪੁਰ-ਦਸੂਹਾ) 3 ਅਤੇ ਪਟਿਆਲਾ-ਸਮਾਣਾ-ਪਾਤੜਾਂ 1 ਆਦਿ ਕੁੱਲ 9 ਟੋਲ ਪਲਾਜ਼ੇ ਬੰਦ ਕਰਵਾਏ ਹਨ, ਜੋ ਸਮਝੌਤਿਆਂ ਦੀਆਂ ਸਾਰੀਆਂ ਸ਼ਰਤਾਂ ਤੋਂ ਪਾਸੇ ਜਾ ਕੇ ਲੋਕਾਂ ਦੀ ਲੁੱਟ ਕਰ ਰਹੇ ਸਨ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਨੂੰ ਏਅਰਪੋਰਟ ਤੋਂ ਵਾਪਸ ਘਰ ਮੋੜਿਆ, ਨਹੀਂ ਜਾ ਸਕੀ ਯੂਕੇ

ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰ ਨੇ ਆਪਣੇ ਸਵਾਰਥ ਕਰਕੇ ਡਿਫਾਲਟਰਾਂ ਦੀ ਢਾਲ ਬਣ ਕੇ ਕੰਮ ਕੀਤਾ ਅਤੇ ਟੋਲ ਪਲਾਜ਼ਾ ਕੰਪਨੀਆਂ ਦੀਆਂ ਆਪਹੁਦਰੀਆਂ ਨੂੰ ਨਜ਼ਰਅੰਦਾਜ਼ ਕੀਤਾ।ਉਨ੍ਹਾਂ ਕਿਹਾ ਕਿ ਬੰਦ ਕਰਵਾਏ ਗਏ ਟੋਲ ਪਲਾਜ਼ੇ ਸਮਝੌਤੇ ਤਹਿਤ ਸੇਵਾ ਨਹੀਂ ਦੇ ਰਹੇ ਸਨ। ਉਨ੍ਹਾਂ ਦੱਸਿਆ ਕਿ ਸਬੰਧਤ ਪਲਾਜ਼ਿਆਂ ‘ਤੇ ਸਮਝੌਤੇ ਦੇ ਬਾਵਜੂਦ ਐਂਬੂਲੈਂਸ ਤੇ ਰਿਕਵਰੀ ਵੈਨ ਦਾ ਕੋਈ ਪ੍ਰਬੰਧ ਨਹੀਂ ਨਹੀਂ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਟੋਲ ਪਲਾਜ਼ਾ ਕੰਪਨੀਆਂ ਦੀਆਂ ਇਨ੍ਹਾਂ ਬੇਨਿਯਮੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖ ਰਹੀ ਹੈ ਅਤੇ ਭਵਿੱਖ ‘ਚ ਵੀ ਰੱਖੇਗੀ। ਉਨ੍ਹਾਂ ਕਿਹਾ ਸੂਬਾ ਸਰਕਾਰ ਨੇ ਕਾਰਜਕਾਲ ਸੰਭਾਲਦੇ ਹੀ ਲੋਕ ਹਿੱਤ ਦੇ ਫੈਸਲੇ ਲਏ ਹਨ ਅਤੇ ਇਹ ਪ੍ਰਕਿਰਿਆ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇੱਕ ਸਾਲ ਵਿੱਚ ਸੂਬੇ ਦੇ 28 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, 300 ਯੂਨਿਟ ਤੱਕ ਪ੍ਰਤੀ ਮਹੀਨਾ ਮੁਫ਼ਤ ਬਿਜਲੀ, 500 ਤੋਂ ਵੱਧ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਅਤੇ ਫਸਲ ਦੇ ਖਰਾਬੇ ਦਾ ਮੁਆਵਜਾ ਤੁਰੰਤ ਜਾਰੀ ਕਰਨਾ ਆਦਿ ਫੈਸਲੇ ਸੂਬਾ ਸਰਕਾਰ ਦੀਆਂ ਤਰਜੀਹਾਂ ਨੂੰ ਦਰਸਾਉਂਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵਿਆਹ ਦੇ ਕਾਰਡ ਵੰਡਣ ਗਏ ਮਾ-ਪੁੱਤ ਨਾਲ ਵਾਪਰ ਗਿਆ ਹਾਦਸਾ, ਘਰ 'ਚ ਵਿੱਛ ਗਏ ਸੱਥਰ
ਵਿਆਹ ਦੇ ਕਾਰਡ ਵੰਡਣ ਗਏ ਮਾ-ਪੁੱਤ ਨਾਲ ਵਾਪਰ ਗਿਆ ਹਾਦਸਾ, ਘਰ 'ਚ ਵਿੱਛ ਗਏ ਸੱਥਰ
ਵੱਡੀ ਖ਼ਬਰ! ਪੰਜਾਬ ਸਰਕਾਰ ਨੇ ਮੁੜ ਸੱਦੀ ਕੈਬਨਿਟ ਮੀਟਿੰਗ
ਵੱਡੀ ਖ਼ਬਰ! ਪੰਜਾਬ ਸਰਕਾਰ ਨੇ ਮੁੜ ਸੱਦੀ ਕੈਬਨਿਟ ਮੀਟਿੰਗ
Punjab News: ਅਕਾਲੀ-ਭਾਜਪਾ ਨੇ ਨੌਜਵਾਨਾਂ ਨੂੰ ਨੌਕਰੀਆਂ ਦੀ ਬਜਾਏ ਦਿੱਤਾ ਨਸ਼ਾ , ਆਪ ਸਰਕਾਰ ਨੇ ਨਸ਼ਿਆਂ ਦੇ ਸਾਮਰਾਜ ਨੂੰ ਕੀਤਾ ਤਬਾਹ-ਕੰਗ
Punjab News: ਅਕਾਲੀ-ਭਾਜਪਾ ਨੇ ਨੌਜਵਾਨਾਂ ਨੂੰ ਨੌਕਰੀਆਂ ਦੀ ਬਜਾਏ ਦਿੱਤਾ ਨਸ਼ਾ , ਆਪ ਸਰਕਾਰ ਨੇ ਨਸ਼ਿਆਂ ਦੇ ਸਾਮਰਾਜ ਨੂੰ ਕੀਤਾ ਤਬਾਹ-ਕੰਗ
ਸਕਿਨ ਲਈ ਦਵਾਈ ਵਾਂਗ ਕੰਮ ਕਰਦਾ ਚੌਲਾਂ ਦਾ ਪਾਣੀ, ਜਾਣ ਲਓ ਇਸਤੇਮਾਲ ਕਰਨ ਦਾ ਤਰੀਕਾ
ਸਕਿਨ ਲਈ ਦਵਾਈ ਵਾਂਗ ਕੰਮ ਕਰਦਾ ਚੌਲਾਂ ਦਾ ਪਾਣੀ, ਜਾਣ ਲਓ ਇਸਤੇਮਾਲ ਕਰਨ ਦਾ ਤਰੀਕਾ
Advertisement
ABP Premium

ਵੀਡੀਓਜ਼

Kullu-Manali| Flood| ਕੁੱਲੂ 'ਚ ਮੀਂਹ ਨੇ ਮਚਾਈ ਤਬਾਹੀ, ਸੈਲਾਨੀਆਂ ਦੀ ਜਾਨ 'ਤੇ ਬਣੀਭਾਰੀ ਮੀਂਹ ਅਤੇ ਬਰਫ਼ਬਾਰੀ ਕਾਰਨ NH 5 ਸਮੇਤ ਕਈ ਸੜਕਾਂ ਬੰਦ, 100 ਰੂਟ ਫੇਲ੍ਹਜੱਗੂ ਭਗਵਾਨਪੁਰੀਆ ਦਾ ਸਾਥੀ ਗ੍ਰਿਫ਼ਤਾਰਛੱਤ ਡਿੱਗਣ ਕਾਰਨ ਇੱਕ ਹੀ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਿਆਹ ਦੇ ਕਾਰਡ ਵੰਡਣ ਗਏ ਮਾ-ਪੁੱਤ ਨਾਲ ਵਾਪਰ ਗਿਆ ਹਾਦਸਾ, ਘਰ 'ਚ ਵਿੱਛ ਗਏ ਸੱਥਰ
ਵਿਆਹ ਦੇ ਕਾਰਡ ਵੰਡਣ ਗਏ ਮਾ-ਪੁੱਤ ਨਾਲ ਵਾਪਰ ਗਿਆ ਹਾਦਸਾ, ਘਰ 'ਚ ਵਿੱਛ ਗਏ ਸੱਥਰ
ਵੱਡੀ ਖ਼ਬਰ! ਪੰਜਾਬ ਸਰਕਾਰ ਨੇ ਮੁੜ ਸੱਦੀ ਕੈਬਨਿਟ ਮੀਟਿੰਗ
ਵੱਡੀ ਖ਼ਬਰ! ਪੰਜਾਬ ਸਰਕਾਰ ਨੇ ਮੁੜ ਸੱਦੀ ਕੈਬਨਿਟ ਮੀਟਿੰਗ
Punjab News: ਅਕਾਲੀ-ਭਾਜਪਾ ਨੇ ਨੌਜਵਾਨਾਂ ਨੂੰ ਨੌਕਰੀਆਂ ਦੀ ਬਜਾਏ ਦਿੱਤਾ ਨਸ਼ਾ , ਆਪ ਸਰਕਾਰ ਨੇ ਨਸ਼ਿਆਂ ਦੇ ਸਾਮਰਾਜ ਨੂੰ ਕੀਤਾ ਤਬਾਹ-ਕੰਗ
Punjab News: ਅਕਾਲੀ-ਭਾਜਪਾ ਨੇ ਨੌਜਵਾਨਾਂ ਨੂੰ ਨੌਕਰੀਆਂ ਦੀ ਬਜਾਏ ਦਿੱਤਾ ਨਸ਼ਾ , ਆਪ ਸਰਕਾਰ ਨੇ ਨਸ਼ਿਆਂ ਦੇ ਸਾਮਰਾਜ ਨੂੰ ਕੀਤਾ ਤਬਾਹ-ਕੰਗ
ਸਕਿਨ ਲਈ ਦਵਾਈ ਵਾਂਗ ਕੰਮ ਕਰਦਾ ਚੌਲਾਂ ਦਾ ਪਾਣੀ, ਜਾਣ ਲਓ ਇਸਤੇਮਾਲ ਕਰਨ ਦਾ ਤਰੀਕਾ
ਸਕਿਨ ਲਈ ਦਵਾਈ ਵਾਂਗ ਕੰਮ ਕਰਦਾ ਚੌਲਾਂ ਦਾ ਪਾਣੀ, ਜਾਣ ਲਓ ਇਸਤੇਮਾਲ ਕਰਨ ਦਾ ਤਰੀਕਾ
5 ਮਾਰਚ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, ਬਣਾਈ ਰਣਨੀਤੀ, ਜਾਣੋ ਪੂਰਾ ਮਾਮਲਾ
5 ਮਾਰਚ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, ਬਣਾਈ ਰਣਨੀਤੀ, ਜਾਣੋ ਪੂਰਾ ਮਾਮਲਾ
ਨਸ਼ਿਆਂ ਖ਼ਿਲਾਫ਼ ਵੱਡੀ ਲੜਾਈ ਸ਼ੁਰੂ ! ਤਸਕਰਾਂ ਨਾਲ ਨਜਿੱਠੇਗੀ ਸਰਕਾਰ, ਪੀੜਤਾਂ ਨੂੰ ਹਸਪਤਾਲਾਂ 'ਚ ਕਰਵਾਓ ਦਾਖਲ, ਅਪਰਾਧੀਆਂ ਨਹੀਂ ਮਰੀਜ਼ਾਂ ਵਾਂਗ ਹੋਵੇਗਾ ਸਲੂਕ- ਆਪ
ਨਸ਼ਿਆਂ ਖ਼ਿਲਾਫ਼ ਵੱਡੀ ਲੜਾਈ ਸ਼ੁਰੂ ! ਤਸਕਰਾਂ ਨਾਲ ਨਜਿੱਠੇਗੀ ਸਰਕਾਰ, ਪੀੜਤਾਂ ਨੂੰ ਹਸਪਤਾਲਾਂ 'ਚ ਕਰਵਾਓ ਦਾਖਲ, ਅਪਰਾਧੀਆਂ ਨਹੀਂ ਮਰੀਜ਼ਾਂ ਵਾਂਗ ਹੋਵੇਗਾ ਸਲੂਕ- ਆਪ
ਅਮਰੀਕਾ ਦੇ ਫੰਡਿੰਗ ਬੰਦ ਕਰਦਿਆਂ ਹੀ ਦਿਸਣ ਲੱਗਿਆ ਅਸਰ, ਭਾਰਤ ਦੇ ਪਹਿਲੇ ਟਰਾਂਸਜੈਂਡਰ ਕਲੀਨਿਕ ਨੂੰ ਲੱਗਿਆ ਤਾਲਾ
ਅਮਰੀਕਾ ਦੇ ਫੰਡਿੰਗ ਬੰਦ ਕਰਦਿਆਂ ਹੀ ਦਿਸਣ ਲੱਗਿਆ ਅਸਰ, ਭਾਰਤ ਦੇ ਪਹਿਲੇ ਟਰਾਂਸਜੈਂਡਰ ਕਲੀਨਿਕ ਨੂੰ ਲੱਗਿਆ ਤਾਲਾ
ਪੰਜਾਬ 'ਚ ਪੈ ਗਿਆ ਚੀਕ-ਚੀਹਾੜਾ, ਬੱਚਿਆਂ ਨਾਲ ਭਰੀ ਸਕੂਲ ਬੱਸ 'ਤੇ ਡਿੱਗਿਆ ਖੰਭਾ
ਪੰਜਾਬ 'ਚ ਪੈ ਗਿਆ ਚੀਕ-ਚੀਹਾੜਾ, ਬੱਚਿਆਂ ਨਾਲ ਭਰੀ ਸਕੂਲ ਬੱਸ 'ਤੇ ਡਿੱਗਿਆ ਖੰਭਾ
Embed widget