ਪੜਚੋਲ ਕਰੋ

ਜ਼ਹਿਰੀਲੀ ਸ਼ਰਾਬ ਮਾਮਲੇ 'ਚ ਦੋਸ਼ੀਆਂ ਖਿਲਾਫ ਹੋਵੇਗਾ 302 ਦਾ ਪਰਚਾ, ਕੈਪਟਨ ਦੇ ਡੀਜੀਪੀ ਨੂੰ ਆਦੇਸ਼

ਜ਼ਹਿਰੀਲੀ ਸ਼ਰਾਬ ਮਾਲਮੇ 'ਚ ਦੋਸ਼ੀਆਂ ਖਿਲਾਫ ਧਾਰਾ 302 ਤਹਿਤ ਕਤਲ ਕੇਸ ਦਰਜ ਕੀਤਾ ਜਾਵੇਗਾ।

ਚੰਡੀਗੜ੍ਹ: ਜ਼ਹਿਰੀਲੀ ਸ਼ਰਾਬ ਮਾਲਮੇ 'ਚ ਦੋਸ਼ੀਆਂ ਖਿਲਾਫ ਧਾਰਾ 302 ਤਹਿਤ ਕਤਲ ਕੇਸ ਦਰਜ ਕੀਤਾ ਜਾਵੇਗਾ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਪੰਜਾਬ ਦਿਨਕਰ ਗੁਪਤਾ ਨੂੰ ਹੁਕਮ ਦਿੱਤੇ ਹਨ ਕਿ ਇਸ ਘਟਨਾ ਵਿੱਚ ਸਿੱਧੀ ਸ਼ਮੂਲੀਅਤ ਵਾਲਿਆਂ ਵਿਰੁੱਧ IPC ਦੀ ਧਾਰਾ 302 ਤਹਿਤ ਕਤਲ ਕੇਸ ਦਰਜ ਕੀਤਾ ਜਾਵੇ। ਮੁੱਖ ਮੰਤਰੀ ਕੈਪਟਨ ਸਿੰਘ ਨੇ ਕਿਹਾ ਕਿ ਨਕਲੀ ਸ਼ਰਾਬ ਦੇ ਕੇਸ 'ਚ ਸਿਆਸੀ ਦਖ਼ਲਅੰਦਾਜ਼ੀ ਨੂੰ ਹਰਗਿਜ਼ ਬਰਦਾਸ਼ਤ ਨਹੀਂ ਜਾਵੇਗਾ।ਮੁੱਖ ਮੰਤਰੀ ਨੇ ਇਸ ਘਟਨਾ ਨੂੰ ਹੁਣ ਤੱਕ ਦੀ ਸਭ ਤੋਂ ਵੱਡੀ ਤਰਾਸਦੀ ਦੱਸਦਿਆਂ ਪੀੜਤਾਂ ਲਈ ਇਨਸਾਫ ਦਾ ਵਾਅਦਾ ਕੀਤਾ।ਮੁੱਖ ਮੰਤਰੀ ਨੇ ਨਾਜਾਇਜ਼ ਸ਼ਰਾਬ ਬਣਾਉਣ ਤੇ ਤਸਕਰੀ ਲਈ ਐਕਸਾਈਜ਼ ਐਕਟ ਵਿੱਚ ਸਜ਼ਾ ਵਧਾਉਣ ਦਾ ਵਿਚਾਰ ਪੇਸ਼ ਕੀਤਾ।ਉਨ੍ਹਾਂ ਨੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਹੋਰ ਮੰਤਰੀਆਂ ਨਾਲ ਸਹਿਮਤੀ ਜ਼ਾਹਰ ਕੀਤੀ ਕਿ ਪਕੋਕਾ (ਪੰਜਾਬ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ) ਨਾਲ ਸੰਗੀਨ ਅਪਰਾਧੀਆਂ ਨੂੰ ਕਾਬੂ ਕਰਨ ਵਿੱਚ ਸਹਾਇਤਾ ਮਿਲ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਮਾਝੇ ਦੇ ਤਿੰਨ ਜ਼ਿਲ੍ਹਿਆਂ 'ਚ ਜ਼ਹਿਰੀਲੀ ਸ਼ਰਾਬ ਨਾਲ 100 ਤੋਂ ਵੱਧ ਲੋਕਾਂ ਦੀ ਜਾਨ ਚੱਲੇਗਈ ਸੀ।

ਟਾਪ ਹੈਡਲਾਈਨ

Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ

 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ

Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 

Barnala News : ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ 40 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget