ਪੜਚੋਲ ਕਰੋ
(Source: ECI/ABP News)
ਪੰਜਾਬ ਸਰਕਾਰ ਵਲੋਂ ਨੋਡਲ ਅਧਿਕਾਰੀ ਮੁਅੱਤਲ, ਕੋਰੋਨਾ ਤੋਂ ਬਚਾਅ ਲਈ ਢੁਕਵੇਂ ਪ੍ਰਬੰਧਾਂ 'ਚ ਅਮਸਰਥ ਹੋਣ ਦੇ ਇਲਜ਼ਾਮ
ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਦੇ ਮੈਡੀਸਨ ਵਿਭਾਗ ਦੇ ਮੁੱਖੀ ਡਾ ਸ਼ਿਵ ਚਰਨ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
![ਪੰਜਾਬ ਸਰਕਾਰ ਵਲੋਂ ਨੋਡਲ ਅਧਿਕਾਰੀ ਮੁਅੱਤਲ, ਕੋਰੋਨਾ ਤੋਂ ਬਚਾਅ ਲਈ ਢੁਕਵੇਂ ਪ੍ਰਬੰਧਾਂ 'ਚ ਅਮਸਰਥ ਹੋਣ ਦੇ ਇਲਜ਼ਾਮ Punjab Government Suspended Dr Shiv Charan for inefficiency to Curb Corona ਪੰਜਾਬ ਸਰਕਾਰ ਵਲੋਂ ਨੋਡਲ ਅਧਿਕਾਰੀ ਮੁਅੱਤਲ, ਕੋਰੋਨਾ ਤੋਂ ਬਚਾਅ ਲਈ ਢੁਕਵੇਂ ਪ੍ਰਬੰਧਾਂ 'ਚ ਅਮਸਰਥ ਹੋਣ ਦੇ ਇਲਜ਼ਾਮ](https://static.abplive.com/wp-content/uploads/sites/5/2020/07/11224821/suspended.jpg?impolicy=abp_cdn&imwidth=1200&height=675)
ਅੰਮ੍ਰਿਤਸਰ: ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਦੇ ਮੈਡੀਸਨ ਵਿਭਾਗ ਦੇ ਮੁੱਖੀ ਡਾ ਸ਼ਿਵ ਚਰਨ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।ਦਰਅਸਲ, ਕੋਰੋਨਾਵਾਇਰਸ ਨਾਲ ਲੜ੍ਹਨ ਲਈ ਡਾ ਸ਼ਿਵ ਚਰਨ ਸਿੰਘ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਸੀ।ਪਰ ਨੋਡਲ ਅਧਿਕਾਰੀ 'ਤੇ ਕੋਵਿਡ ਦੇ ਮਰੀਜ਼ਾਂ ਦੇ ਇਲਾਜ ਦਾ ਪ੍ਰਬੰਧ ਕਰਨ ਵਿੱਚ ਅਸਮਰਥ ਹੋਣ ਅਤੇ ਅਨੁਸ਼ਾਸਨਹੀਣਤਾ ਦੇ ਇਲਾਜ ਲੱਗੇ ਹਨ।
ਕੋਵਿਡ ਮਰੀਜ਼ਾਂ ਦੀ ਗਿਣਤੀ ਘਟਾਉਣ ਲਈ ਅਤੇ ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ ਤੇ ਕਾਬੂ ਪਾਉਣ ਲਈ ਢੁਕਵੇਂ ਪ੍ਰਬੰਧ ਨਹੀਂ ਕੀਤੇ ਜਾਣ ਕਾਰਨ ਡਾ ਸ਼ਿਵ ਚਰਨ ਨੂੰ ਸਰਕਾਰ ਨੇ ਮੁਅੱਤਲ ਕਰ ਦਿੱਤਾ ਹੈ।
![ਪੰਜਾਬ ਸਰਕਾਰ ਵਲੋਂ ਨੋਡਲ ਅਧਿਕਾਰੀ ਮੁਅੱਤਲ, ਕੋਰੋਨਾ ਤੋਂ ਬਚਾਅ ਲਈ ਢੁਕਵੇਂ ਪ੍ਰਬੰਧਾਂ 'ਚ ਅਮਸਰਥ ਹੋਣ ਦੇ ਇਲਜ਼ਾਮ](https://static.abplive.com/wp-content/uploads/sites/5/2020/07/11224452/Suspension-orders-of-Dr.-Shivcharan-HOD-Medicine-GMC-Amritsar-1-page-001.jpg)
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)