ਪੜਚੋਲ ਕਰੋ

ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਸਰਕਾਰ ਦਾ ਅਹਿਮ ਫੈਸਲਾ

ਸ੍ਰੀ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੇ ਸ਼ਰਧਾਲੂਆਂ ਦੇ ਇੱਕ ਥਾਂ ’ਤੇ ਵੱਡੀ ਗਿਣਤੀ ਵਿੱਚ ਇਕੱਠੇ ਹੋਣ ਦੀ ਮਨਾਈ ਹੋਵੇਗੀ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਤੇਜ਼ੀ ਨਾਲ ਵਧ ਰਹੇ ਕਰੋਨਾ ਕੇਸਾਂ ਦੇ ਮੱਦੇਨਜ਼ਰ ਸੂਬੇ ’ਚ ਅਜਾਇਬ ਘਰ 10 ਅਪਰੈਲ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਸਰਕਾਰੀ ਬੁਲਾਰੇ ਨੇ ਆਖਿਆ ਕਿ ਸਰਕਾਰ ਦੀਆਂ ਹਦਾਇਤਾਂ ’ਤੇ ਹਿੱਤ ਆਨੰਦਪੁਰ ਸਾਹਿਬ ਵਿਖੇ ਸਥਿਤ ਵਿਰਾਸਤ-ਏ-ਖਾਲਸਾ ਨੂੰ ਫੌਰੀ ਬੰਦ ਕਰਨ ਦੇ ਹੁਕਮ ਹਨ ਤੇ ਇਥੇ ਆਮ ਲੋਕਾਂ ਦੇ ਦਾਖ਼ਲੇ ’ਤੇ ਪਾਬੰਦੀ ਹੋਵੇਗੀ।

ਇਸੇ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੇ ਸ਼ਰਧਾਲੂਆਂ ਦੇ ਇੱਕ ਥਾਂ ’ਤੇ ਵੱਡੀ ਗਿਣਤੀ ਵਿੱਚ ਇਕੱਠੇ ਹੋਣ ਦੀ ਮਨਾਈ ਹੋਵੇਗੀ। ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ ਨੇ ਕਿਹਾ ਕਿ ਰਾਜ ਅੰਦਰ ਕਰੋਨਾ ਦੇ ਕੇਸ ਤੇਜ਼ੀ ਨਾਲ ਵੱਧ ਰਹੇ ਹਨ ਅਤੇ ਇਨ੍ਹਾਂ ਨੂੰ  ਰੋਕਣ ਲਈ ਸਖਤ ਕਦਮ ਚੁੱਕਣ ਦੀ ਲੋੜ ਹੈ। ਇਸ ਲਈ ਸਮੂਹ ਯਾਦਗਾਰਾਂ ਤੇ ਅਜਾਇਬ ਘਰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।

ਦੱਸ ਦਈਏ ਕਿ ਪੰਜਾਬ ਵਿੱਚ ਕਰੋਨਾ ਕਾਰਨ ਲੰਘੇ ਇੱਕ ਦਿਨ ਦੌਰਾਨ 43 ਹੋਰ ਮੌਤਾਂ ਹੋਈਆਂ ਤੇ 2700 ਨਵੇਂ ਕੇਸ ਵੀ ਸਾਹਮਣੇ ਆਏ ਹਨ। ਸੂਬੇ ਵਿੱਚ ਕਰੋਨਾ ਕਾਰਨ ਹੁਣ ਤੱਕ 6,517 ਵਿਅਕਤੀ ਦੀ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਮੁਤਾਬਕ ਸੂਬੇ ਵਿੱਚ ਹੁਣ ਤੱਕ 2.22 ਲੱਖ ਤੋਂ ਵੱਧ ਵਿਅਕਤੀ ਲਾਗ ਦਾ ਸ਼ਿਕਾਰ ਹੋਏ ਹਨ, ਜਿਨ੍ਹਾਂ ਵਿੱਚੋਂ 1.95 ਲੱਖ ਤੋਂ ਵੱਧ ਮਰੀਜ਼ ਠੀਕ ਵੀ ਹੋ ਚੁੱਕੇ ਹਨ ਹਨ, ਜਦਕਿ 21,405 ਜ਼ੇਰੇ ਇਲਾਜ ਹਨ।

ਲੰਘੇ 24 ਘੰਟਿਆਂ ’ਚ ਹੋਈਆਂ 43 ਮੌਤਾਂ ਵਿੱਚੋਂ ਜਲੰਧਰ ’ਚ 11, ਨਵਾਂ ਸ਼ਹਿਰ 8, ਲੁਧਿਆਣਾ 7, ਹੁਸ਼ਿਆਰਪੁਰ 6, ਅੰਮ੍ਰਿਤਸਰ, ਮੁਹਾਲੀ ਤਰਨ ਤਾਰਨ ਤੇ ਪਟਿਆਲਾ ’ਚ 2-2 ਜਦਕਿ ਸੰਗਰੂਰ, ਗੁਰਦਾਸਪੁਰ ਤੇ ਫ਼ਿਰੋਜ਼ਪੁਰ ’ਚ ਇੱਕ ਇੱਕ ਵਿਅਕਤੀ ਦੀ ਮੌਤ ਹੋਈ ਹੈ। 

ਟਾਪ ਹੈਡਲਾਈਨ

Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget