ਪੜਚੋਲ ਕਰੋ

ਜਕੜਮਾਜਰਾ ਸੜਕਾਂ ਦੀ ਮੁਰੰਮਤ ਕਰਨ ਵੇਲੇ ਸਰਕਾਰੀ ਰੁਲਾਂ ਨੂੰ ਨਜ਼ਰ-ਅੰਦਾਜ਼ ਕਰਕੇ ਘਟੀਆ ਮਿਆਰ ਦਾ ਕੰਮ ਕਰਵਾਉਣ ਦੇ ਮਾਮਲੇ ‘ਚ ਦੋ ਇੰਜੀਨੀਅਰ ਮੁਅੱਤਲ

ਲੋਕ ਨਿਰਮਾਣ ਵਿਭਾਗ ਦੇ ਸਹਾਇਕ ਇੰਜੀਨੀਅਰਾਂ ਮਹੇਸ਼ ਕੁਮਾਰ ਸ਼ਰਮਾ ਅਤੇ ਰਜੇਸ਼ ਕੌੜਾ ਵਲੋਂ ਸੜਕਾਂ ਦੀ ਵਿਸ਼ੇਸ਼ ਮੁਰੰਮਤ ਦੌਰਾਨ ਤਿਉੜ ਤੋਂ ਜਾਕੜ ਮਾਜਰਾ ਤੱਕ ਲਿੰਕ ਰੋਡ ਦੇ ਕੰਮ ਵਿਚ ਨਿਰਧਾਰਿਤ ਮਾਪਦੰਡਾਂ ਨੂੰ  ਨਜ਼ਰ ਅੰਦਾਜ਼ ਕਰਕੇ  ਘਟੀਆ ਮਿਆਰ ਦਾ ਕੰਮ ਕਰਵਾਇਆ ਗਿਆ

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬਾ ਸਰਕਾਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਭ੍ਰਿਟਾਚਾਰ ਮੁਕਤ ਪ੍ਰਸ਼ਾਸਤਨ ਦੇਣ ਲਈ ਵੱਚਨਬੱਧ ਹੈ। ਜਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਲੋਕਾਂ ਦੀ ਸ਼ਿਕਾਇਤ ਤੇ ਫੌਰੀ ਕਾਰਵਾਈ ਕਰਦਿਆਂ ਜਿਲ੍ਹਾ ਐਸ.ਏ.ਐਸ ਨਗਰ ਦੇ ਹਲਕਾ ਖਰੜ ਦੇ ਪਿੰਡ ਜਕੜਮਾਜਰਾ ਵਿਖੇ ਬਣਾਈ ਜਾ ਰਹੀ ਘਟੀਆ ਮਿਆਰ ਦੀ ਸੜਕ ਦੀ ਮੌਕੇ ਤੇ ਜਾ ਪੜਤਾਲ ਕੀਤੀ ਸੀ। ਇਸ ਦੌਰਾਨ ਉਨ੍ਹਾਂ ਪਾਇਆ ਕਿ ਸੜਕ ਦੀ ਮੁਰੰਮਤ ਕਰਨ ਵੇਲੇ ਸਰਕਾਰੀ  ਮਾਪਦੰਡਾਂ ਨੂੰ ਨਜਰ ਅੰਦਾਜ ਕਰਕੇ ਘਟੀਆ ਮਿਆਰ ਦਾ ਕੰਮ ਕਰਵਾਇਆ ਜਾ ਰਿਹਾ ਸੀ। ਇਸ ਮਾਮਲੇ ਤੇ ਸਖਤ ਕਾਰਵਾਈ ਕਰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਦਿੱਤੇ ਨਿਰਦੇਸ਼ਾਂ ਹੇਠ ਜਕੜਮਾਜਰਾ ਦੀ ਘਟੀਆ ਮਿਆਰ ਦੀ ਸੜਕ ਬਣਾਉਣ ਦੇ ਮਾਮਲੇ ਵਿੱਚ ਲੋਕ ਨਿਰਮਾਣ ਵਿਭਾਗ ਦੇ ਦੋ ਸਹਾਇਕ ਇੰਜੀਨੀਅਰਾਂ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਮੁਅੱਤਲੀ ਪੰਜਾਬ ਸਿਵਲ ਸੇਵਾਵਾਂ (ਸਜਾ ਅਤੇ ਅਪੀਲ) ਨਿਯਮਾਂਵਾਲੀ 1970 ਦੇ ਰੂਲ 4 ਅਧੀਨ ਕੀਤੀ ਗਈ ਹੈ|

ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਦੇ ਸਹਾਇਕ ਇੰਜੀਨੀਅਰਾਂ ਮਹੇਸ਼ ਕੁਮਾਰ ਸ਼ਰਮਾ ਅਤੇ ਰਜੇਸ਼ ਕੌੜਾ ਵਲੋਂ ਸੜਕਾਂ ਦੀ ਵਿਸ਼ੇਸ਼ ਮੁਰੰਮਤ ਦੌਰਾਨ ਤਿਉੜ ਤੋਂ ਜਾਕੜ ਮਾਜਰਾ ਤੱਕ ਲਿੰਕ ਰੋਡ ਦੇ ਕੰਮ ਵਿਚ ਨਿਰਧਾਰਿਤ ਮਾਪਦੰਡਾਂ ਨੂੰ  ਨਜ਼ਰ ਅੰਦਾਜ਼ ਕਰਕੇ  ਘਟੀਆ ਮਿਆਰ ਦਾ ਕੰਮ ਕਰਵਾਇਆ ਗਿਆ, ਉਨ੍ਹਾਂ ਕਿਹਾ ਪੰਜਾਬ ਸਰਕਾਰ ਕਿਸੇ ਵੀ ਤਰ੍ਹਾਂ ਦਾ ਭ੍ਰਿਸਟਾਚਾਰ ਬਰਦਾਸ਼ਤ ਨਹੀਂ ਕਰੇਗੀ।  

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਲੋਕਾਂ ਨੂੰ  ਭਿ੍ਸ਼ਟਾਚਾਰ ਮੁਕਤ, ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ ਅਤੇ ਭਿ੍ਸ਼ਟ ਕੰਮਾਂ ਵਿਚ ਲਿਪਤ ਅਤੇ ਡਿਊਟੀ ਵਿਚ ਲਾਪ੍ਰਵਾਹੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Advertisement
ABP Premium

ਵੀਡੀਓਜ਼

‘ਆਪ’ ਕਿਸਦੇ ਸਿਰ 'ਤੇ ਸਜਾਇਆ ਪਟਿਆਲਾ ਦੇ Mayor ਦਾ ਤਾਜJagjit Singh Dhallewal | ਸਿੰਘ ਸਾਹਿਬਾਨ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਮਿਲਣ ਭਾਜਪਾ ਆਗੂਸੰਯੁਕਤ ਕਿਸਾਨ ਮੋਰਚਾ ਦੇ ਲੀਡਰ ਪਹੁੰਚੇ ਖਨੌਰੀ, ਹੁਣ ਬਲੇਗੀ ਏਕਤਾ ਦੀ ਮਸ਼ਾਲਖਨੌਰੀ ਬਾਰਡਰ ਤੋਂ ਵੱਡੀ ਖਬਰ, ਕਿਸਾਨਾਂ ਦੇ ਹੌਸਲੇ ਬੁਲੰਦ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ

Embed widget