Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, 14 ਤਹਿਸੀਲਦਾਰਾਂ ਸਣੇ ਨਾਇਬ ਤਹਿਸੀਲਦਾਰ ਕੀਤੇ ਸਸਪੈਂਡ; ਜਾਣੋ ਮਾਮਲਾ
Punjab News: ਪੰਜਾਬ ਵਿੱਚ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਇੱਕ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਕੁੱਲ 14 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ

Punjab News: ਪੰਜਾਬ ਵਿੱਚ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਇੱਕ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਕੁੱਲ 14 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ ਜਿਨ੍ਹਾਂ ਵਿੱਚ 6 ਤਹਿਸੀਲਦਾਰ ਅਤੇ 8 ਨਾਇਬ ਤਹਿਸੀਲਦਾਰ ਸ਼ਾਮਲ ਹਨ। ਇਸ ਸਬੰਧ ਵਿੱਚ, ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਜਿਨ੍ਹਾਂ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ਵਿੱਚ ਗੁਰਮੁਖ ਸਿੰਘ ਤਹਿਸੀਲਦਾਰ ਬਾਘਾਪੁਰਾਣਾ (ਮੋਗਾ), ਭੀਮ ਸੇਨ ਨਾਇਬ ਤਹਿਸੀਲਦਾਰ (ਬਾਘਾਪੁਰਾਣਾ) ਮੋਗਾ, ਅਮਰਪ੍ਰੀਤ ਸਿੰਘ ਨਾਇਬ ਤਹਿਸੀਲਦਾਰ ਸਮਾਲਸਰ (ਮੋਗਾ), ਰਮੇਸ਼ ਢੀਂਗਰਾ ਨਾਇਬ ਤਹਿਸੀਲਦਾਰ (ਧਰਮਕੋਟ) ਮੋਗਾ ਅਤੇ ਹੋਰ ਅਧਿਕਾਰੀ ਸ਼ਾਮਲ ਹਨ। ਇਸ ਲਈ, ਸਾਰੇ ਅਧਿਕਾਰੀਆਂ ਦੀ ਸੂਚੀ ਇਸ ਪ੍ਰਕਾਰ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Read More: Punjab News: ਪੰਜਾਬ 'ਚ ਤੇਜ਼ ਤੂਫਾਨ ਅਤੇ ਗੜੇਮਾਰੀ ਨੇ ਮਚਾਈ ਤਬਾਹੀ, ਕਈ ਇਲਾਕੇ ਹੋਏ ਜਲ-ਥਲ; ਬਲੈਕਆਊਟ ਵਰਗੇ ਹਾਲਾਤ...






















