ਪੜਚੋਲ ਕਰੋ

NRI Family Loot: ਦਿੱਲੀ ਏਅਰਪੋਰਟ ਤੋਂ ਪੰਜਾਬ ਆਉਂਦੇ ਸਮੇਂ NRI ਬਜ਼ੁਰਗ ਜੋੜੇ ਨਾਲ ਹੋਈ ਲੁੱਟ ਮਾਮਲੇ 'ਚ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ

Punjab NRI Family Loot Case: ਕੈਬਨਿਟ ਮੰਤਰੀ ਨੇ ਸਬੰਧਤ ਡਰਾਈਵਰ ਨੂੰ 1 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਵੀ ਕੀਤਾ। ਇਸ ਦੌਰਾਨ ਉਨਾਂ ਡਰਾਈਵਰ ਲਖਵਿੰਦਰ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਬਹਾਦਰੀ ਪੁਰਸਕਾਰ ਦੇਣ ਦਾ ਵੀ ਵਿਸ਼ਵਾਸ ਦਵਾਇਆ!

Punjab NRI Family Loot Case: ਪੰਜਾਬ ਦੇ ਐਨਆਰਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫਾਜ਼ਿਲਕਾ ਦੇ ਪਿੰਡ ਚਿਮਨੇਵਾਲਾ ਵਿਖੇ ਪਹੁੰਚ ਕੇ ਐਨਆਰਆਈ ਪਰਿਵਾਰ ਨਾਲ ਮੁਲਾਕਾਤ ਕੀਤੀ। ਜਿਨਾਂ ਤੇ ਪਿਛਲੇ ਦਿਨੀ ਦਿੱਲੀ ਤੋਂ ਪੰਜਾਬ ਆਉਣ ਸਮੇਂ ਹਰਿਆਣਾ ਵਿੱਚ ਹਮਲੇ ਦੀ ਵਾਰਦਾਤ ਹੋਈ ਸੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਆਖਿਆ ਕਿ ਉਹਨਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਚਿੱਠੀ ਲਿਖ ਕੇ ਉਕਤ ਘਟਨਾ ਵਿੱਚ ਸ਼ਾਮਿਲ ਦੋਸ਼ੀਆਂ ਦੀ ਪਹਿਚਾਣ ਕਰਨ ਅਤੇ ਉਨਾਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਹੈ। ਨਾਲ ਹੀ ਉਹਨਾਂ ਨੇ ਕਿਹਾ ਹੈ ਕਿ ਉਹਨਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਤੋਂ ਮਿਲਣ ਦਾ ਸਮਾਂ ਵੀ ਮੰਗਿਆ ਹੈ ਤਾਂ ਜੋ ਹਰਿਆਣਾ ਸਰਕਾਰ ਤੇ ਦਬਾਅ ਬਣਾਇਆ ਜਾ ਕਿ ਦਿੱਲੀ ਅਤੇ ਪੰਜਾਬ ਵਿੱਚਕਾਰ ਆਵਾਜਾਈ ਕਰਨ ਵਾਲੇ ਪੰਜਾਬੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।


ਉਹਨਾਂ ਨੇ ਹਰਿਆਣਾ ਸਰਕਾਰ ਤੋਂ ਮੰਗ ਰੱਖੀ ਕਿ ਉਹ ਪੰਜਾਬ ਨੂੰ ਦਿੱਲੀ ਨਾਲ ਜੋੜਦੀਆਂ ਸੜਕਾਂ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ। ਇਸ ਮੌਕੇ ਉਨਾਂ ਨੇ ਇਹ ਵੀ ਕਿਹਾ ਕਿ ਉਕਤ ਮਾਮਲੇ ਵਿੱਚ ਸੁਖਵਿੰਦਰ ਕੌਰ ਜੋ ਕਿ ਵਿਦੇਸ਼ ਤੋਂ ਪਰਤੇ ਸਨ ਅਤੇ ਉਨਾਂ ਦੇ ਪਤੀ ਬੂਟਾ ਸਿੰਘ ਉਹਨਾਂ ਨੂੰ ਦਿੱਲੀ ਤੋਂ ਲੈਣ ਗਏ ਸਨ ਅਤੇ ਰਸਤੇ ਵਿੱਚ ਉਹਨਾਂ ਤੇ ਹਮਲਾ ਹੋਇਆ ਸੀ।

 ਉਨ੍ਹਾਂ ਕਿਹਾ ਕਿ ਇਸ ਵਾਰਦਾਤ ਦੌਰਾਨ ਡਰਾਈਵਰ ਲਖਵਿੰਦਰ ਸਿੰਘ ਵੱਲੋਂ ਜੋ ਫੁਰਤੀ ਨਾਲ ਕਾਰਵਾਈ ਕਰਦਿਆਂ ਵੱਡੇ ਜਾਨੀ ਨੁਕਸਾਨ ਤੋਂ ਬਚਾਇਆ ਗਿਆ ਹੈ, ਜਿਸ ਨੂੰ ਦੇਖਦਿਆਂ ਕੈਬਨਿਟ ਮੰਤਰੀ ਨੇ ਸਬੰਧਤ ਡਰਾਈਵਰ ਨੂੰ 1 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਵੀ ਕੀਤਾ। ਇਸ ਦੌਰਾਨ ਉਨਾਂ ਡਰਾਈਵਰ ਲਖਵਿੰਦਰ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਬਹਾਦਰੀ ਪੁਰਸਕਾਰ ਦੇਣ ਦਾ ਵੀ ਵਿਸ਼ਵਾਸ ਦਵਾਇਆ!

 

 

 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

ਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨgyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Embed widget