ਪੜਚੋਲ ਕਰੋ

Jobs in Punjab: ਪੰਜਾਬ ਸਰਕਾਰ 50,000 ਅਸਾਮੀਆਂ ਦੀ ਭਰਤੀ ਕਰੇਗੀ, ਮੰਤਰੀ ਮੰਡਲ ਨੇ 10 ਵਿਭਾਗਾਂ ਦੇ ਪੁਨਰਗਠਨ ਨੂੰ ਦਿੱਤੀ ਪ੍ਰਵਾਨਗੀ

ਸਰਕਾਰੀ ਨੌਕਰੀ: ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਚਾਲੂ ਵਿੱਤੀ ਸਾਲ ਵਿੱਚ 50 ਹਜ਼ਾਰ ਸਰਕਾਰੀ ਅਸਾਮੀਆਂ ਦੀ ਭਰਤੀ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਹੈ ਅਤੇ 10 ਵਿਭਾਗਾਂ ਦੇ ਪੁਨਰਗਠਨ ਨੂੰ ਪ੍ਰਵਾਨਗੀ ਦਿੱਤੀ।

ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ 10 ਵਿੱਤੀ ਵਿਭਾਗਾਂ ਦੇ ਪੁਨਰਗਠਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਨਾਲ ਹੀ ਚਾਲੂ ਵਿੱਤੀ ਵਰ੍ਹੇ ਵਿਚ 50 ਹਜ਼ਾਰ ਸਰਕਾਰੀ ਅਸਾਮੀਆਂ ਦੀ ਭਰਤੀ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਨੂੰ ਮਨਜ਼ੂਰੀ ਦਿੱਤੀ। ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਰਾਜ ਕੈਬਨਿਟ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਬੇਲੋੜੀਆਂ ਖਾਲੀ ਅਸਾਮੀਆਂ ਦੀ ਥਾਂ ‘ਤੇ ਨਵੀਂ ਅਤੇ ਢੁਕਵੀਂ ਆਸਾਮੀਆਂ ਬਣਾਈਆਂ ਜਾਣਗੀਆਂ। ਇੱਕ ਅਧਿਕਾਰਤ ਬਿਆਨ ਮੁਤਾਬਕ, "ਇਹ ਕੰਮ ਕਰਨ ਵਾਲੀਆਂ ਸਰਕਾਰੀ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਸਰਕਾਰੀ ਵਿਭਾਗਾਂ ਦੇ ਆਧੁਨਿਕੀਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ।" 10 ਵਿਭਾਗਾਂ ਦਾ ਪੁਨਰਗਠਨ, ਕਿਰਤ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਜਨਤਕ ਕੰਮ ਵਿਭਾਗ (ਬੀ ਐਂਡ ਆਰ), ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਸਥਾਨਕ ਸਰਕਾਰਾਂ, ਪ੍ਰਿੰਟਿੰਗ ਅਤੇ ਲਿਖਾਈ, ਖੇਡਾਂ ਅਤੇ ਯੁਵਕ ਸੇਵਾਵਾਂ ਭਲਾਈ, ਰੱਖਿਆ ਸੇਵਾਵਾਂ ਭਲਾਈ ਅਤੇ ਸਹਿਕਾਰਤਾ ਵਿਭਾਗ। ਬਿਆਨ ਮੁਤਾਬਕ, "ਸਰਕਾਰ 31 ਮਾਰਚ ਤੱਕ 10 ਵਿਭਾਗਾਂ ਵਿੱਚ 50,000 ਲੋਕਾਂ ਦੀ ਭਰਤੀ ਕਰੇਗੀ।" ਕੁਝ ਸੋਧਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਬਿਆਨ ਅਨੁਸਾਰ ਮੰਤਰੀ ਮੰਡਲ ਨੇ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪਰਿਸ਼ਦ ਦੇ ਡਾਇਰੈਕਟੋਰੇਟ (ਐਸਸੀਈਆਰਟੀ) ਅਤੇ ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾ (ਡੀਆਈਈਟੀ) ਦੇ ਕਰਮਚਾਰੀਆਂ ਲਈ ਵੱਖਰੇ ਕਾਡਰ ਬਣਾਉਣ ਦੀ ਆਗਿਆ ਵੀ ਦੇ ਦਿੱਤੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget