ਪੜਚੋਲ ਕਰੋ

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਕਾਰਪੋਰੇਟਾਂ ਦੇ ਵੱਡੇ ਪ੍ਰੋਜੈਕਟਾਂ ਨੂੰ ਦਿੱਤੀ ਸੁਰੱਖਿਆ

ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਮੋਦੀ ਸਰਕਾਰ ਦੇ ਨਾਲ-ਨਾਲ ਕਾਰਪੋਰੇਟ ਘਰਾਨਿਆਂ ਦਾ ਵਿਰੋਧ ਕਰ ਰਹੀਆਂ ਹਨ।

ਚੰਡੀਗੜ੍ਹ: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਮੋਦੀ ਸਰਕਾਰ ਦੇ ਨਾਲ-ਨਾਲ ਕਾਰਪੋਰੇਟ ਘਰਾਨਿਆਂ ਦਾ ਵਿਰੋਧ ਕਰ ਰਹੀਆਂ ਹਨ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਅੰਦਰ ਚੱਲ ਰਹੇ ਕਾਰਪੋਰੇਟ ਘਰਾਨਿਆਂ ਦੇ ਵੱਡੇ ਪ੍ਰੋਜੈਕਟਾਂ ਨੂੰ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ। ਕੈਪਟਨ ਸਰਕਾਰ ਨੇ ਪੰਜਾਬ ਦੇ ਹਰ ਜ਼ਿਲ੍ਹੇ ਦੇ ਐਸਐਸਪੀ ਨੂੰ ਆਦੇਸ਼ ਜਾਰੀ ਕਰ ਦਿੱਤੇ ਹਨ। ਉਨ੍ਹਾਂ ਅਜਿਹੇ ਪ੍ਰੋਜੈਕਟਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਖ਼ਤ ਇੰਤਜ਼ਾਮ ਕਰਨ ਲਈ ਕਿਹਾ ਹੈ ਤਾਂ ਜੋ ਕਿਸੇ ਕਿਸਮ ਦਾ ਜਾਨੀ-ਮਾਲੀ ਨੁਕਸਾਨ ਹੋਣ ਦਾ ਬਚਾਅ ਕੀਤਾ ਜਾ ਸਕੇ। ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਨੇ ਇਨ੍ਹਾਂ ਪ੍ਰੋਜੈਕਟਾਂ ਵੱਲ ਜਾਣ ਵਾਲੇ ਰੇਲ ਮਾਰਗਾਂ ਨੂੰ ਰੋਕਿਆ ਹੋਇਆ ਸੀ। ਮਾਲ ਗੱਡੀਆਂ ਦੀ ਆਵਾਜਾਈ ਰੁਕਣ ਕਾਰਨ ਇਨ੍ਹਾਂ ਪ੍ਰੋਜੈਕਟਾਂ ਦਾ ਕੰਮ ਵੀ ਪ੍ਰਭਾਵਿਤ ਹੋਇਆ ਹੈ ਤੇ ਇਹ ਪ੍ਰੋਜੈਕਟ ਠੱਪ ਪਏ ਹਨ। ਪਿਛਲੇ ਡੇਢ ਮਹੀਨੇ ਤੋਂ ਕਿਸਾਨ ਜਥੇਬੰਦੀਆਂ ਕੇਂਦਰ ਦੀ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਨਿਆਂ ਦਾ ਵਿਰੋਧ ਕਰ ਰਹੀਆਂ ਹਨ। ਕਾਰਪੋਰੇਟ ਘਰਾਨਿਆਂ ਨੂੰ ਡਰ ਸੀ ਕਿ ਪੰਜਾਬ ਦੇ ਕਿਸਾਨ ਉਨ੍ਹਾਂ ਦੇ ਪ੍ਰੋਜੈਕਟਾਂ ਨੂੰ ਕਿਸੇ ਕਿਸਮ ਦਾ ਨੁਕਸਾਨ ਨਾ ਪਹੁੰਚਾਉਣ। ਇਸ ਲਈ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਸੁਰੱਖਿਆ ਲਈ ਗੁਹਾਰ ਲਾਈ ਸੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget