ਪੜਚੋਲ ਕਰੋ

ਪੰਜਾਬ 'ਚ ਨਸ਼ਾ ਛੁਡਾਊ ਦਵਾਈਆਂ ਦੇਣ ਲਈ ਹਰੇਕ ਛੇ ਮਹੀਨੇ ਮਗਰੋਂ ਕੀਤਾ ਜਾਵੇਗਾ ਯੂਰੇਨ ਟੈਸਟ

ਪੰਜਾਬ ਸਰਕਾਰ ਨਸ਼ਾ ਛੁਡਾਊ ਦਵਾਈਆਂ ਦੀ ਦੁਰਵਰਤੋਂ ਰੋਕਣ ਲਈ ਹਰ ਛੇ ਮਹੀਨਿਆਂ ਬਾਅਦ ਨਸ਼ਾ ਛੁਡਾਊ ਕੇਂਦਰਾਂ ਵਿੱਚ ਯੂਰੇਨ (ਪਿਸ਼ਾਬ) ਟੈਸਟ ਕਰਿਆ ਕਰੇਗੀ।

ਚੰਡੀਗੜ੍ਹ: ਪੰਜਾਬ ਸਰਕਾਰ ਨਸ਼ਾ ਛੁਡਾਊ ਦਵਾਈਆਂ ਦੀ ਦੁਰਵਰਤੋਂ ਰੋਕਣ ਲਈ ਹਰ ਛੇ ਮਹੀਨਿਆਂ ਬਾਅਦ ਨਸ਼ਾ ਛੁਡਾਊ ਕੇਂਦਰਾਂ ਵਿੱਚ ਯੂਰੇਨ (ਪਿਸ਼ਾਬ) ਟੈਸਟ ਕਰਿਆ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਛੇਤੀ ਹੀ ਹਰੇਕ ਛੇ ਮਹੀਨਿਆਂ ਬਾਅਦ ਯੂਰੇਨ ਟੈਸਟ ਸ਼ੁਰੂ ਕਰਨ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦਵਾਈ ਵਿੱਚ ਕੋਈ ਤਬਦੀਲੀ ਕਰਨ ਦੀ ਲੋੜ ਤਾਂ ਨਹੀਂ। ਉਨ੍ਹਾਂ ਕਿਹਾ ਕਿ ਹਾਲਾਂਕਿ ਸਰਕਾਰ ਵੱਲੋਂ 7 ਦਿਨਾਂ ਲਈ ਨਸ਼ਾ ਛੁਡਾਊ ਦਵਾਈਆਂ ਘਰ ਲਿਜਾਣ ਦੀ ਆਗਿਆ ਦਿੱਤੀ ਗਈ ਹੈ। ਪਰ ਜ਼ਿਆਦਾ ਮਾਤਰਾ ਵਿੱਚ ਦਵਾਈਆਂ ਨਹੀਂ ਦਿੱਤੀਆਂ ਜਾ ਸਕਦੀਆਂ ਕਿਉਂਕਿ ਇਸ ਨਾਲ ਇਸ ਦੀ ਦੁਰਵਰਤੋਂ ਦੀ ਸੰਭਾਵਨਾ ਹੋ ਸਕਦੀ ਹੈ। ਕੋਵਿਡ ਦੀਆਂ ਬੰਦਿਸ਼ਾਂ ਕਾਰਨ ਪਿਛਲੇ ਤਿੰਨ ਮਹੀਨੇ ਤੋਂ ਓਟ ਕਲੀਨਿਕਾਂ ਵਿਖੇ ਰੋਜ਼ਾਨਾ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਅਤੇ ਦਵਾਈਆਂ ਦੀ ਵੰਡ ਵਿੱਚ ਵੱਡਾ ਵਾਧਾ ਹੋਇਆ ਹੈ। ਜਿਸ ਕਾਰਨ ਨਸ਼ਾ ਗ੍ਰਸਤ ਲੋਕਾਂ ਲਈ ਦਵਾਈਆਂ ਦੀ ਉਪਲੱਬਧਤਾ ਪ੍ਰਭਾਵਿਤ ਹੋਈ ਹੈ। ਜੁਲਾਈ 2018 ਤੋਂ ਜੂਨ 2020 ਤੱਕ ਇਲਾਜ ਲਈ ਆਉਂਦੇ ਮਰੀਜ਼ਾਂ ਦੀ ਗਿਣਤੀ ਵਿੱਚ ਤਿੰਨ ਗੁਣਾਂ ਵਾਧਾ ਹੋਇਆ ਹੈ। ਜੁਲਾਈ 2019 ਵਿੱਚ ਮਰੀਜ਼ਾਂ ਦੀ ਗਿਣਤੀ 1,03,553 ਸੀ ਜੋ ਕਿ ਜੂਨ 2020 ਵਿੱਚ ਸਿਰਫ ਇਕ ਸਾਲ ਦੇ ਅੰਦਰ ਵਧ ਕੇ 3,26,301 ਹੋ ਗਈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

Embed widget