ਪੜਚੋਲ ਕਰੋ

Punjab News: 9 ਹਜ਼ਾਰ ਕਿਸਾਨਾਂ 'ਤੇ ਕਾਰਵਾਈ ਕਰੇਗੀ ਮਾਨ ਸਰਕਾਰ ! ਲਿਸਟ ਹੋਈ ਤਿਆਰ 

Punjab Farmers: ਪੰਜਾਬ ਵਿੱਚ ਰਸੂਖ਼ਵਾਨ ਜਾਂ ਕਹਿ ਲਵੋ ਕਿ ਪ੍ਰਭਾਵਸ਼ਾਲੀ ਕਿਸਾਨਾਂ 'ਤੇ ਹੁਣ ਮਾਨ ਸਰਕਾਰ ਕਾਰਵਾਈ ਕਰਨ ਦੀ ਤਿਆਰੀਕਰ ਰਹੀ ਹੈ। ਪਾਵਰਕੌਮ ਵਿਭਾਗ ਨੂੰ ਇਨ੍ਹਾਂ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਵੀ ਜਾਰੀ ਕਰ ਦਿੱਤੇ ਗਏ

Punjab Farmers: ਪੰਜਾਬ ਵਿੱਚ ਰਸੂਖ਼ਵਾਨ ਜਾਂ ਕਹਿ ਲਵੋ ਕਿ ਪ੍ਰਭਾਵਸ਼ਾਲੀ ਕਿਸਾਨਾਂ 'ਤੇ ਹੁਣ ਮਾਨ ਸਰਕਾਰ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਪਾਵਰਕੌਮ ਵਿਭਾਗ ਨੂੰ ਇਨ੍ਹਾਂ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਦਰਅਸਲ ਪੰਜਾਬ ਸਰਕਾਰ ਨੇ ਸੂਬੇ ਵਿੱਚ ਅਜਿਹੇ 9 ਹਜ਼ਾਰ ਦੇ ਕਰੀਬ ਕਿਸਾਨ ਛਾਂਟੇ ਹਨ ਜਿਹਨਾਂ ਨੁੰ ਖੇਤੀ ਲਈ ਮੋਟਰਾਂ ਦੇ ਬਿਜਲੀ 24-24 ਘੰਟੇ ਮਿਲਦੀ ਹੈ।

 ਸਰਕਾਰ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਇਹ ਦਿਨ ਰਾਤ ਮੋਟਰਾਂ ਚਲਾਉ਼ਦੇ ਹਨ ਤੇ ਕਈ ਤਾਂ ਪਾਣੀ ਨੂੰ ਅੱਗੇ ਵੇਚਦੇ ਵੀ ਹਨ। ਕਿਉਂਕਿ ਪੰਜਾਬ ਦੇ ਬਾਕੀ ਕਿਸਾਨਾਂ ਨੂੰ ਸਿਰਫ਼ 8 ਘੰਟੇ ਹੀ ਬਿਜਲੀ ਸਪਲਾਈ ਜਾਂਦੀ ਹੈ ਤੇ ਪ੍ਰਭਾਵਸ਼ਾਲੀ ਕਿਸਾਨ ਪਾਣੀ ਅੱਗੇ ਇਹਨਾਂ ਕਿਸਾਨਾ ਨੂੰ ਵੇਚਦੇ ਹਨ।

ਹੁਣ ਪੰਜਾਬ ਸਰਕਾਰ ਜਾਂ ਤਾਂ ਇਹਨਾਂ ਰਸੂਖਵਾਨ ਕਿਸਾਨਾਂ ਤੋਂ ਪੈਸੇ ਵਸੂਲ ਕਰੇਗੀ ਜਾਂ ਫਿਰ ਇਨ੍ਹਾਂ ਕਿਸਾਨਾਂ ਨੂੰ ਵੀ ਸਿਰਫ਼ 8 ਘੰਟੇ ਬਿਜਲੀ ਦਿੱਤੀ ਜਾਵੇਗੀ। ਖਾਸ ਕਰਕੇ ਮੁਕਤਸਰ ਸਾਹਿਬ, ਬਠਿੰਡਾ, ਤਰਨਤਾਰਨ, ਰਾਮਪੁਰਾ ਫੂਲ ਵਿੱਚ ਵੱਡੀ ਗਿਣਤੀ ਕਿਸਾਨ ਹਨ ਜੋ 24 ਘੰਟੇ ਬਿਜਲੀ ਦਾ ਲਾਭ ਲੈ ਰਹੇ ਹਨ ਅਤੇ ਲਗਾਤਾਰ ਆਪਣੀਆਂ ਮੋਟਰਾਂ ਚਲਾ ਰਹੇ ਹਨ, ਜਿਸ ਕਾਰਨ ਹੁਣ ਅਜਿਹੇ ਕਿਸਾਨਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ

Embed widget