ਪੜਚੋਲ ਕਰੋ

Punjab Debt: ਮਾਨ ਸਰਕਾਰ ਨੇ ਲਿਆ 2500 ਕਰੋੜ ਰੁਪਏ ਦਾ ਹੋਰ ਕਰਜ਼ਾ, ਚੰਨੀ ਨੇ ਲਿਆਂਦੀ ਸਰਕਾਰ ਦੀ ਹਨੇਰੀ, ਮੰਤਰੀ ਦਾ ਵੀ ਆਇਆ ਜਵਾਬ

Debt on Punjab: ਦੂਜੇ ਪਾਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਮਾਨ ਸਰਕਾਰ ਨੂੰ ਘੇਰਿਆ ਹੈ। ਉਹਨਾਂ ਨੇ ਵੀ 2500 ਕਰੋੜ ਰੁਪਏ ਦੇ ਕਰਜ਼ੇ 'ਤੇ ਸਵਾਲ ਖੜ੍ਹੇ ਕੀਤੇ ਹਨ। ਚਰਨਜੀਤ ਸਿੰਘ ਚੰਨੀ ਨੇ ਸਵਾਲਾਂ 'ਤੇ ਮੰਤਰੀ

Debt on  Punjab: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣ ਜ਼ਾਬਤੇ ਦੌਰਾਨ 2500 ਕਰੋੜ ਰੁਪਏ ਦਾ ਹੋਰ ਕਰਜ਼ਾ ਲੈ ਲਿਆ ਹੈ। ਇਹ ਕਰਜ਼ਾ ਸਰਕਾਰ ਨੇ 2037 ਤੱਕ ਵਾਪਸ ਕਰਨਾ ਹੈ। ਇਸ ਦਾ ਖੁਲਾਸਾ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਕੀਤਾ ਗਿਆ। ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਮਾਨ ਸਰਕਾਰ ਨੇ 2500 ਕਰੋੜ ਰੁਪਏ ਦਾ ਹੋਰ ਕਰਜ਼ਾ ਲੈ ਲਿਆ ਹੈ। 

ਇਸ ਹਿਸਾਬ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ 2 ਸਾਲਾਂ ਦੇ ਕਾਰਜ਼ਕਾਲ 'ਚ 75,000 ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਹੈ। ਪਰ ਇਸ ਦਾ ਕੋਈ ਹਿਸਾਬ ਨਹੀਂ ਹੈ। ਮਾਨ ਸਰਕਾਰ ਨੇ ਨਾਂ ਤਾਂ ਕੋਈ ਨਵਾਂ ਹਾਈਵੇ ਤਿਆਰ ਕੀਤਾ ਹੈ ਅਤੇ ਨਾ ਹੀ ਪੰਜਾਬ ਦੇ ਵਿਕਾਸ 'ਤੇ ਪੈਸਾ ਖਰਚ ਕੀਤਾ ਹੈ। ਇਸ ਦਾ ਹਿਸਾਬ ਪੰਜਾਬੀ ਚੋਣਾਂ 'ਚ ਜ਼ਰੂਰ ਲੈਣਗੇ।

ਦੂਜੇ ਪਾਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਮਾਨ ਸਰਕਾਰ ਨੂੰ ਘੇਰਿਆ ਹੈ। ਉਹਨਾਂ ਨੇ ਵੀ 2500 ਕਰੋੜ ਰੁਪਏ ਦੇ ਕਰਜ਼ੇ 'ਤੇ ਸਵਾਲ ਖੜ੍ਹੇ ਕੀਤੇ ਹਨ। ਚਰਨਜੀਤ ਸਿੰਘ ਚੰਨੀ ਨੇ ਸਵਾਲਾਂ 'ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਵਾਬ ਦਿੱਤਾ ਹੈ। 

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਚੋਣ ਜ਼ਾਬਤੇ ਵਿੱਚ ਅਸੀਂ ਜੇਕਰ ਕਰਜ਼ਾ ਲਿਆ ਹੈ ਤਾਂ ਉਹ ਕੰਮ ਕਰਨ ਲਈ ਹੀ ਲਿਆ ਹੈ। ਚਰਨਜੀਤ ਸਿੰਘ ਚੰਨੀ ਵਾਂਗ ਨਹੀਂ ਕਿ 2022 ਦੇ ਚੋਣ ਜ਼ਾਬਤੇ ਵਿੱਚ ਜਿਵੇਂ ਉਹਨਾਂ ਨੇ ਘਪਲਾ ਕੀਤਾ ਸੀ। ਉਹਨਾਂ ਦੇ ਰਿਸ਼ਤੇਦਾਰਾਂ ਦੇ ਘਰ 'ਚੋਂ 10 ਕਰੋੜ ਰੁਪਏ ਮਿਲ ਰਹੇ ਸਨ।

ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਹਨਾਂ ਦੀ ਭਾਜਪਾ ਨਾਲ ਪਤਾ ਨਹੀਂ ਕੀ ਸੈਟਿੰਗ ਹੈ ਜੋ ਇਹਨਾਂ ਖਿਲਾਫ਼ ਕਾਰਵਾਈ ਹੀ ਨਹੀਂ ਕਰ ਰਹੇ। ਮੀਤ ਹੇਅਰ ਨੇ ਕਿਹਾ ਕਿ ਜੇਕਰ ਚੰਨੀ ਇੰਨਾ ਹੀ ਇਮਾਨਦਾਰ ਹੈ ਤਾਂ ਫਿਰ 2022 ਦੀਆਂ ਚੋਣਾਂ ਦੋ ਥਾਵਾਂ ਤੋਂ ਕਿਉਂ ਹਾਰ ਗਏ ਸਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget