PUNJAB GOVERNMENT: ਪੰਜਾਬ ਸਰਕਾਰ ਵੱਲੋਂ ਚੋਣ ਜ਼ਾਬਤੇ ਵਿਚ 2500 ਕਰੋੜ ਦਾ ਲੋਨ ਲੈਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਵੱਡੇ ਸਵਾਲ ਚੁੱਕੇ ਹਨ। SAD ਨੇ ਦੱਸਿਆ ਅੱਜ ਲੋਨ ਸੇਨਸ਼ਨ ਹੋਇਆ ਹੈ, ਜਿਸ ਵਿੱਚ 1000 ਕਰੋੜ ਅਤੇ 1500 ਕਰੋੜ ਦਾ ਲਿਆ ਲੋਨ। ਅਪ੍ਰੈਲ 2037 ਤੱਕ 2500 ਕਰੋੜ ਰੁਪਏ ਦਾ ਲੋਨ ਉਤਰਨਾ ਪਏਗਾ।2027 ਤੱਕ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਲੋਨ 2037 ਤੱਕ ਉਤਰਨਾ ਪਏਗਾ। 



ਸ਼੍ਰੋਮਣੀ ਅਕਾਲੀ ਦਲ ਨੇ ਦੱਸਿਆ ਹੈ ਕਿ ਸਰਕਾਰ ਕੋਲ ਮੁਲਾਜ਼ਮਾਂ ਦੀਆ ਤਨਖਾਹਾਂ ਦੇਣ ਲਈ ਪੈਸੇ ਨਹੀਂ ਹਨ, ਜਿਸ ਕਰਕੇ ਪਿਛਲੇ ਮਹੀਨੇ ਦੀ ਤਨਖਾਹਾਂ ਅਜੇ ਤੱਕ ਨਹੀਂ ਮਿਲੀਆਂ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।