ਪੜਚੋਲ ਕਰੋ

Stubble: ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਸਰਕਾਰ ਦਾ ਸੁਝਾਅ, ਦੇਖੋ ਅਦਾਲਤ 'ਚ ਮਾਨ ਸਰਕਾਰ ਨੇ ਕੀ ਰੱਖਿਆ ਸੀ ਪੱਖ, 2000 ਰੁਪਏ ਵਾਲੀ ਗੱਲ ਵੀ ਸਾਹਮਣੇ 

Paddy stubble burning -  ਪੰਜਾਬ ਦੇ ਕਿਸਾਨਾਂ ਨੂੰ 30 ਤੋਂ 40000 ਮਸ਼ੀਨਾਂ ਮੁਹੱਈਆ ਕਰਵਾਉਣ ਤੋਂ ਇਲਾਵਾ 25 ਫੀਸਦੀ ਫੰਡ ਦਿੱਲੀ ਵੱਲੋਂ, 25 ਫੀਸਦੀ ਕੇਂਦਰ ਸਰਕਾਰ ਵੱਲੋਂ ਅਤੇ 50 ਫੀਸਦੀ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕਰਨ

Paddy stubble burning - ਇਹ ਮਾਮਲਾ ਲੰਬੇ ਸਮੇਂ ਤੋਂ ਮਾਨਯੋਗ ਸੁਪਰੀਮ ਕੋਰਟ ਵਿੱਚ ਚੱਲ ਰਿਹਾ ਹੈ। ਮਾਨਯੋਗ ਸੁਪਰੀਮ ਕੋਰਟ ਨੇ ਦਿੱਲੀ ਦੇ ਪ੍ਰਦੂਸ਼ਣ ਦਾ ਨੋਟਿਸ ਲਿਆ ਜਿਸ ਵਿੱਚ ਨਵੰਬਰ ਤੇ ਦਸੰਬਰ ਦੌਰਾਨ ਬਹੁਤ ਜ਼ਿਆਦਾ ਪ੍ਰਦੂਸ਼ਣ ਪਾਇਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਜਨਰਲ ਪੰਜਾਬ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਦੀ ਤਰਫੋਂ ਹਲਫਨਾਮਾ ਦਾਇਰ ਕਰਦਿਆਂ ਅਸੀਂ ਦਲੀਲ ਦਿੱਤੀ ਕਿ ਪੰਜਾਬ ਦੇ ਕਿਸਾਨਾਂ ਨੂੰ 30 ਤੋਂ 40000 ਮਸ਼ੀਨਾਂ ਮੁਹੱਈਆ ਕਰਵਾਉਣ ਤੋਂ ਇਲਾਵਾ 25 ਫੀਸਦੀ ਫੰਡ ਦਿੱਲੀ ਵੱਲੋਂ, 25 ਫੀਸਦੀ ਕੇਂਦਰ ਸਰਕਾਰ ਵੱਲੋਂ ਅਤੇ 50 ਫੀਸਦੀ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕਰਨ ਦੀ ਦੀ ਜ਼ਰੂਰਤ ਹੈ।

 ਪੰਜਾਬ ਦੇ ਪਾਣੀਆਂ ਦੇ ਮੁੱਦੇ ਬਾਰੇ ਅਸੀਂ ਕਿਹਾ ਕਿ ਕਿਸਾਨਾਂ ਨੂੰ ਨਵੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਪ੍ਰਦਾਨ ਕਰਨ ਤੋਂ ਇਲਾਵਾ ਝੋਨੇ ਦੀ ਬਜਾਇ ਹੋਰ ਫਸਲਾਂ ਉਗਾਉਣ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਇਸ ਸਮੱਸਿਆ ਦਾ ਹੱਲ ਫਸਲੀ ਵਿਭਿੰਨਤਾ ਨੂੰ ਅਪਣਾ ਕੇ ਕੀਤਾ ਜਾ ਸਕਦਾ ਹੈ। ਅਸੀਂ ਫਸਲੀ ਰਹਿੰਦ-ਖੂਹੰਦ ਦੀ ਖਰੀਦ ਅਤੇ ਵਰਤੋਂ ਦਾ ਸੁਝਾਅ ਵੀ ਦਿੱਤਾ ਹੈ।

ਸੁਪਰੀਮ ਕੋਰਟ ਦੀ ਫਿਟਕਾਰ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ 'ਤੇ ਰੋਕ ਲਗਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਇੱਕੋ ਵਾਰ ਵਿੱਚ ਰੋਕਣਾ ਮੁਸ਼ਕਿਲ ਹੈ।

 ਪਰ ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਹੈ। ਅਸੀਂ ਸੁਝਾਅ ਦਿੱਤਾ ਹੈ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ 2000 ਰੁਪਏ ਦਾ ਪ੍ਰੋਸਤਾਹਨ ਦੇ ਕੇ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦਾ ਮਨੋਬਲ ਵਧਾਇਆ ਜਾ ਸਕੇ।

ਆਉਣ ਵਾਲੇ ਹਫ਼ਤਿਆਂ ਦੌਰਾਨ ਪੰਜਾਬ ਵਿੱਚ ਝੋਨੇ ਦੀ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਹੋਰ ਕਮੀ ਦੇਖਣ ਨੂੰ ਮਿਲੇਗੀ। ਪਿਛਲੇ ਸਾਲ ਪਰਾਲੀ ਸਾੜਨ ਦੇ 70 ਫੀਸਦੀ ਮਾਮਲੇ ਸਾਹਮਣੇ ਆਏ ਸਨ ਜਦਕਿ ਇਸ ਸਾਲ ਇਹਨਾਂ ਵਿੱਚ ਕਮੀ ਲਿਆ ਕੇ 47 ਫੀਸਦੀ ਦਰ 'ਤੇ ਲਿਆਂਦਾ ਗਿਆ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:
https://t.me/abpsanjhaofficial

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Advertisement
ABP Premium

ਵੀਡੀਓਜ਼

ਮੋਗਾ ਕਿਸਾਨ ਮਹਾਂਪੰਚਾਇਤ 'ਚ ਜੋਗਿੰਦਰ ਉਗਰਾਹਾਂ ਦਾ ਵੱਡਾ ਬਿਆਨਪੰਜਾਬ ਵਿੱਚ ਪੁਲਸ ਅਫ਼ਸਰ ਵੀ ਸੁਰੱਖਿਅਤ ਨਹੀਂJagjit Singh Dhallewal | ਆਖ਼ਰੀ ਸਾਹਾਂ 'ਤੇ ਡੱਲੇਵਾਲ, ਮਿਲਣ ਆਏ ਲੋਕਾਂ ਨੂੰ ਰੋਕਿਆShambhu Border | ਸ਼ੰਭੂ ਬਾਰਡਰ 'ਤੇ ਕਿਸਾਨ ਨੇ ਚੁੱਕਿਆ ਭਿਆਨਕ ਕਦਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Embed widget