ਪੜਚੋਲ ਕਰੋ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਲਈ ਯਤਨਸ਼ੀਲ

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਜਿਸ ਕਾਰਨ ਪੁਰੇ ਪੰਜਾਬ ਭਰ ਵਿਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਜਿਸ ਕਾਰਨ ਪੁਰੇ ਪੰਜਾਬ ਭਰ ਵਿਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵਿਚ ਇਕ ਕਦਮ ਅੱਗੇ ਲਿਜਾਂਦਿਆਂ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਲੰਧਰ ਸ਼ਹਿਰ ਵਿਖੇ ਜਲ ਸਪਲਾਈ, ਸੀਵਰੇਜ ਵਿਵਸਥਾ ਵਿਚ ਸੁਧਾਰ ਕਰਨ ਅਤੇ ਹੋਰ ਵਿਕਾਸ ਕਾਰਜਾਂ 'ਤੇ ਤਕਰੀਬਨ 7.29 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਜਲੰਧਰ ਵਿਖੇ ਜਲ ਸਪਲਾਈ ਵਿਵਸਥਾ ਨੂੰ ਬਿਹੱਤਰ ਬਣਾਉਣ ਲਈ ਡੀ ਆਈ ਕੇ-7 ਜਲ ਸਪਲਾਈ ਲਾਈਨ ਪ੍ਰਦਾਨ/ਵਿਛਾਉਣ ਦਾ ਕੰਮ ਕੀਤਾ ਜਾਵੇਗਾ ਅਤੇ ਨਾਲ ਹੀ ਸਲੂਇਸ ਵਾਲਵ ਹੌਡੀਜ਼ ਦਾ ਨਿਰਮਾਣ, ਘਰ ਦੇ ਕੁਨੈਕਸ਼ਨ ਸਮੇਤ ਫਾਇਰ ਹਾਈਡ੍ਰੈਂਟਸ ਅਤੇ ਇਸ ਨਾਲ ਸਬੰਧਤ ਹੋਰ ਕੰਮ ਕੀਤੇ ਜਾਣਗੇ, ਜਿਸ 'ਤੇ ਅੰਦਾਜ਼ਨ 6.34 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਕੈਬਨਿਟ ਮੰਤਰੀ ਡਾ.ਨਿੱਜਰ ਨੇ ਦੱਸਿਆ ਕਿ ਇਸੇ ਤਰ੍ਹਾਂ ਜਲੰਧਰ ਦੇ ਫਿਲੌਰ ਵਿਖੇ ਵਾਰਡ ਨੰਬਰ 8 ਅਤੇ 9 ਵਿਖੇ ਵਾਟਰ ਸਪਲਾਈ ਦੀ ਜੀ.ਆਈ ਪਾਈਪ ਲਾਈਨ ਅਤੇ ਸੀਵਰੇਜ ਲਾਈਨ ਵਿਛਾਉਣ 'ਤੇ ਲਗਭਗ 26.93 ਲੱਖ ਰੁਪਏ ਖਰਚ ਕੀਤੇ ਜਾਣਗੇ।
 
ਸਥਾਨਕ ਸਰਕਾਰਾਂ ਮੰਤਰੀ ਡਾ. ਨਿੱਜਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਜਲੰਧਰ ਸ਼ਹਿਰ ਵਿਖੇ ਵੱਖ- ਵੱਖ ਪਾਰਕਾਂ ਦਾ ਵਿਕਾਸ ਕੀਤਾ ਜਾਵੇਗਾ ਅਤੇ ਨਾਲ ਹੀ ਨਗਰ ਸੁਧਾਰ ਟਰੱਸਟ ਜਲੰਧਰ ਵੱਲੋਂ ਨਗਰ ਸੁਧਾਰ ਟਰੱਸਟ ਦੇ ਕੰਮਾਂ ਅਤੇ ਸ਼ਹਿਰ ਦੀ ਸਾਫ ਸਫਾਈ ਦੇ ਕੰਮਾਂ ਨੂੰ ਨਿਰਵਿਘਨ ਚਲਾਉਣ ਲਈ ਵੱਖ-ਵੱਖ ਅਸਾਮੀਆਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ, ਜਿਹਨਾਂ  'ਤੇ ਤਕਰੀਬਨ 68.29 ਲੱਖ ਰੁਪਏ ਖਰਚ ਕੀਤੇ ਜਾਣਗੇ।

ਮੰਤਰੀ ਨੇ ਦੱਸਿਆ ਕਿ ਜਲੰਧਰ ਸ਼ਹਿਰ ਦੀ ਜਲ ਸਪਲਾਈ ਅਤੇ ਸੀਵਰੇਜ ਵਿਵਸਥਾ ਵਿਚ ਸੁਧਾਰ ਲਿਆਉਣ ਲਈ ਵਿਭਾਗ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਮੁੱਖ ਤਰਜੀਹ ਦੇ ਰਹੀ ਹੈ।

ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕੀਤੇ ਜਾਣ ਵਾਲੇ ਕੰਮਾਂ ਵਿਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਸੂਬੇ ਦੇ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਦਾ ਮਾਨ ਸਰਕਾਰ ਦਾ ਸੁਪਨਾ ਸਾਕਾਰ ਹੋ ਸਕੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ

ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ

Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ

ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
Advertisement
ABP Premium

ਵੀਡੀਓਜ਼

Mohali Murder|ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ,  ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾMP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ

Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ

Benjamin Arrest Warrant: ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਇੰਟਰਨੈਸ਼ਨਲ ਕੋਰਟ 'ਚ ਵਾਰ ਕ੍ਰਾਈਮ ਦਾ ਦੋਸ਼ ਤੈਅ, ਕਿੰਨੀ ਮਿਲੇਗੀ ਸਜ਼ਾ

ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ

Embed widget