ਪੜਚੋਲ ਕਰੋ

ਪੰਜਾਬ ਸਰਕਾਰ ਵਿਮੁਕਤ ਜਾਤੀਆਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰੇਗੀ: ਡਾ. ਬਲਜੀਤ ਕੌਰ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਹੈ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਹੈ। ਵਿਮੁਕਤ ਜਾਤੀਆਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੀ ਹਮਦਰਦੀ ਨਾਲ ਵਿਚਾਰ ਕਰ ਕੇ ਉਨ੍ਹਾਂ ਦਾ ਹੱਲ ਕਰੇਗੀ। ਸਮਾਜਿਕ ਨਿਆਂ, ਅਧਿਕਾਰਤਾਂ ਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਵਿਮੁਕਤ ਜਾਤੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕੀਤਾ।

ਸਮਾਜਿਕ ਨਿਆਂ, ਅਧਿਕਾਰਤਾਂ ਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਉਹਨਾ ਦੇ ਧਿਆਨ ਵਿੱਚ ਆਇਆ ਸੀ ਕਿ ਵਿਮੁਕਤ ਜਾਤੀਆਂ ਨੂੰ ਦਿੱਤੇ ਜਾ ਰਹੇ 2% ਰਾਖਵੇਕਰਨ ਸਬੰਧੀ ਮੁਸ਼ਕਲਾ ਆ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਮਿਤੀ 20.12.2001 ਅਤੇ ਮਿਤੀ 18.12.2020 ਰਾਹੀਂ ਜਾਰੀ ਹਦਾਇਤਾਂ ਆਪਸ ਵਿਚ ਆਪਾ ਵਿਰੋਧੀ ਹੋਣ ਕਾਰਨ ਰਿਜ਼ਰਵੇਸ਼ਨ ਦੇਣ ਵਿੱਚ ਮੁਸ਼ਕਿਲ ਆ ਰਹੀ ਸੀ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਪੱਤਰ ਮਿਤੀ 20.12.2001 ਲਾਗੂ ਕਰਨ ਦੇ ਹੁਕਮ ਕੀਤੇ।

ਕੈਬਨਿਟ ਮੰਤਰੀ ਨੇ ਰਿਜ਼ਰਵੇਸ਼ਨ ਨਾਲ ਸਬੰਧਤ ਮੁਸ਼ਕਲਾਂ ਦੇ ਜਲਦ ਨਿਪਟਾਰੇ ਲਈ ਆਉਣ ਵਾਲੇ ਦਿਨਾਂ ਵਿੱਚ ਇੱਕ ਹੋਰ ਮੀਟਿੰਗ ਕਰਨ ਦਾ ਫੈਸਲਾ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਸੂਬੇ ਭਰ ਦੇ ਕਿਸਾਨਾਂ ਲਈ ਚੁੱਕਣ ਜਾ ਰਹੀ ਵੱਡਾ ਕਦਮ, ਹੁਣ ਮਿਲੇਗੀ ਇਹ ਸਹੂਲਤ

Air Fare: ਹਵਾਈ ਯਾਤਰੀਆਂ ਲਈ Good News, ਏਅਰਲਾਈਨਜ਼ ਸਫ਼ਰ ਤੋਂ 24 ਘੰਟੇ ਪਹਿਲਾਂ ਨਹੀਂ ਵਧਾ ਸਕਣਗੀਆਂ ਕਿਰਾਏ, ਪੜ੍ਹੋ ਖਬਰ
ਹਵਾਈ ਯਾਤਰੀਆਂ ਲਈ Good News, ਏਅਰਲਾਈਨਜ਼ ਸਫ਼ਰ ਤੋਂ 24 ਘੰਟੇ ਪਹਿਲਾਂ ਨਹੀਂ ਵਧਾ ਸਕਣਗੀਆਂ ਕਿਰਾਏ, ਪੜ੍ਹੋ ਖਬਰ
Punjab Weather: ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਡਬਲ ਅਟੈਕ! 19 ਜ਼ਿਲ੍ਹਿਆਂ 'ਚ ਧੁੰਦ, 8 'ਚ ਮੀਂਹ ਦਾ ਅਲਰਟ; ਕੜਾਕੇ ਦੀ ਠੰਡ ਕੱਢੇਗੀ ਵੱਟ
ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਡਬਲ ਅਟੈਕ! 19 ਜ਼ਿਲ੍ਹਿਆਂ 'ਚ ਧੁੰਦ, 8 'ਚ ਮੀਂਹ ਦਾ ਅਲਰਟ; ਕੜਾਕੇ ਦੀ ਠੰਡ ਕੱਢੇਗੀ ਵੱਟ
Power Cut in Punjab: ਪੰਜਾਬ 'ਚ ਫਿਰ ਲੱਗੇਗਾ ਬਿਜਲੀ ਕੱਟ, ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੱਤੀ ਰਹੇਗੀ ਗੁੱਲ, ਜਾਣੋ ਕਿਹੜੇ ਇਲਾਕੇ ਸ਼ਾਮਿਲ ?
ਪੰਜਾਬ 'ਚ ਫਿਰ ਲੱਗੇਗਾ ਬਿਜਲੀ ਕੱਟ, ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੱਤੀ ਰਹੇਗੀ ਗੁੱਲ, ਜਾਣੋ ਕਿਹੜੇ ਇਲਾਕੇ ਸ਼ਾਮਿਲ ?
Advertisement
ABP Premium

ਵੀਡੀਓਜ਼

ਕਣਕ ਨੂੰ ਨਹੀਂ ਪਏਗੀ ਸੁੰਡੀ, ਪਰਾਲੀ ਹੀ ਕਰੇਗੀ ਜ਼ਮੀਨ ਨੂੰ ਉਪਜਾਊ, ਕਿਸਾਨਾਂ ਲਈ ਕੰਪਨੀ ਨੇ ਕੱਢਿਆ 'ਜੁਗਾੜ'ਪਰਾਲੀ ਨੂੰ ਸਾੜੋ ਨਾ, ਹੁਣ ਆ ਗਿਆ ਨਵਾਂ ਹੱਲਨਰਾਇਣ ਸਿੰਘ ਚੌੜਾ ਦੇ ਹੱਕ 'ਚ ਆਇਆ ਬੰਦੀ ਸਿੰਘਾਂ ਦਾ ਪਰਿਵਾਰRavneet Singh Bittu Vs Akali Dal | ਨਾਰਾਇਣ ਸਿੰਘ ਚੌੜਾ ਲਈ ਬਿੱਟੂ ਨੇ ਰੱਖੀ ਮੰਗ, ਸਨਮਾਨਿਤ ਕਰੇ ਸ਼੍ਰੋਮਣੀ ਕਮੇਟੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਸੂਬੇ ਭਰ ਦੇ ਕਿਸਾਨਾਂ ਲਈ ਚੁੱਕਣ ਜਾ ਰਹੀ ਵੱਡਾ ਕਦਮ, ਹੁਣ ਮਿਲੇਗੀ ਇਹ ਸਹੂਲਤ
Punjab News: ਪੰਜਾਬ ਸਰਕਾਰ ਸੂਬੇ ਭਰ ਦੇ ਕਿਸਾਨਾਂ ਲਈ ਚੁੱਕਣ ਜਾ ਰਹੀ ਵੱਡਾ ਕਦਮ, ਹੁਣ ਮਿਲੇਗੀ ਇਹ ਸਹੂਲਤ
Air Fare: ਹਵਾਈ ਯਾਤਰੀਆਂ ਲਈ Good News, ਏਅਰਲਾਈਨਜ਼ ਸਫ਼ਰ ਤੋਂ 24 ਘੰਟੇ ਪਹਿਲਾਂ ਨਹੀਂ ਵਧਾ ਸਕਣਗੀਆਂ ਕਿਰਾਏ, ਪੜ੍ਹੋ ਖਬਰ
ਹਵਾਈ ਯਾਤਰੀਆਂ ਲਈ Good News, ਏਅਰਲਾਈਨਜ਼ ਸਫ਼ਰ ਤੋਂ 24 ਘੰਟੇ ਪਹਿਲਾਂ ਨਹੀਂ ਵਧਾ ਸਕਣਗੀਆਂ ਕਿਰਾਏ, ਪੜ੍ਹੋ ਖਬਰ
Punjab Weather: ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਡਬਲ ਅਟੈਕ! 19 ਜ਼ਿਲ੍ਹਿਆਂ 'ਚ ਧੁੰਦ, 8 'ਚ ਮੀਂਹ ਦਾ ਅਲਰਟ; ਕੜਾਕੇ ਦੀ ਠੰਡ ਕੱਢੇਗੀ ਵੱਟ
ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਡਬਲ ਅਟੈਕ! 19 ਜ਼ਿਲ੍ਹਿਆਂ 'ਚ ਧੁੰਦ, 8 'ਚ ਮੀਂਹ ਦਾ ਅਲਰਟ; ਕੜਾਕੇ ਦੀ ਠੰਡ ਕੱਢੇਗੀ ਵੱਟ
Power Cut in Punjab: ਪੰਜਾਬ 'ਚ ਫਿਰ ਲੱਗੇਗਾ ਬਿਜਲੀ ਕੱਟ, ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੱਤੀ ਰਹੇਗੀ ਗੁੱਲ, ਜਾਣੋ ਕਿਹੜੇ ਇਲਾਕੇ ਸ਼ਾਮਿਲ ?
ਪੰਜਾਬ 'ਚ ਫਿਰ ਲੱਗੇਗਾ ਬਿਜਲੀ ਕੱਟ, ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੱਤੀ ਰਹੇਗੀ ਗੁੱਲ, ਜਾਣੋ ਕਿਹੜੇ ਇਲਾਕੇ ਸ਼ਾਮਿਲ ?
IMD ਵੱਲੋਂ ਵੱਡੀ ਭਵਿੱਖਬਾਣੀ, ਪੰਜਾਬ 'ਚ ਹੋਣ ਜਾ ਰਹੀ ਮੀਂਹ ਦੀ ਸ਼ੁਰੂਆਤ, ਵੱਧੇਗੀ ਠੰਡ

ਕੀ ਤੁਸੀਂ ਵੀ ਆਪਣੇ ਮੋਬਾਇਲ 'ਚ ਰੱਖੇ ਹੋਏ ਨੇ ਡਾਕੂਮੈਂਟ ...ਤਾਂ ਜ਼ਰੂਰ ਪੜ੍ਹ ਲਓ ਇਹ ਖਬਰ, ਜਾਣ ਲਓ ਨੁਕਸਾਨਾਂ ਬਾਰੇ

'ਪੂੰਜੀਪਤੀਆਂ ਨੂੰ ਛੋਟ ਅਤੇ ਆਮ ਲੋਕਾਂ ਦੀ ਲੁੱਟ', ਰਾਹੁਲ ਗਾਂਧੀ ਨੇ GST ਨੂੰ ਲੈ ਕੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ

Sukhbir Badal: ਨਰਾਇਣ ਸਿੰਘ ਚੌੜਾ ਕੌਮ ਦਾ ਹੀਰਾ, ਉਸ ਨੂੰ ਸਨਮਾਨਿਤ ਕਰਕੇ ਅਜਾਇਬ ਘਰ 'ਚ ਤਸਵੀਰ ਲਵਾਏ ਅਕਾਲੀ ਦਲ, ਰਵਨੀਤ ਬਿੱਟੂ ਦਾ ਵੱਡਾ ਬਿਆਨ

Embed widget