ਪੜਚੋਲ ਕਰੋ

Punjab News : ਪੰਜਾਬ ਸਰਕਾਰ ਵਿਦੇਸ਼ਾਂ 'ਚ ਫਸੇ ਪੰਜਾਬੀਆਂ ਦੀ ਘਰ ਵਾਪਸੀ ਲਈ ਹਰ ਸੰਭਵ ਮਦਦ ਕਰੇਗੀ : ਕੁਲਦੀਪ ਧਾਲੀਵਾਲ

Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਘਰ ਵਾਪਸੀ ਲਈ ਹਰ ਸੰਭਵ ਮਦਦ ਕਰੇਗੀ ਅਤੇ ਠੱਗ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ

Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਘਰ ਵਾਪਸੀ ਲਈ ਹਰ ਸੰਭਵ ਮਦਦ ਕਰੇਗੀ ਅਤੇ ਠੱਗ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਅਮਲ ‘ਚ ਲਿਆਵੇਗੀ। ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨਾਲ ਠੱਗੀ ਮਾਰਨ ਦਾ ਨਾਜਾਇਜ਼ ਧੰਦਾ ਕਰ ਰਹੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ। 
 
ਉਨ੍ਹਾਂ ਕਿਹਾ ਕਿ ਐਨ.ਆਰ.ਆਈ. ਵਿਭਾਗ ਅਤੇ ਪੁਲੀਸ ਵਿਭਾਗ ਦੇ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਮੀਟਿੰਗ 11 ਜੁਲਾਈ ਨੂੰ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਠੱਗ ਟਰੈਵਲ ਟੇਜੰਟਾਂ ਵਿਰੱਧ ਬਣਦੀ ਸਖ਼ਤ ਕਾਰਵਾਈ ਕਰਨ ਦਾ ਮਾਮਲਾ ਵਿਚਾਰਿਆ ਜਾਵੇਗਾ।ਐਨ.ਆਰ.ਆਈ. ਮੰਤਰੀ ਨੇ ਦੱਸਿਆ ਕਿ ਪ੍ਰਵਾਸੀ ਮਾਮਲਿਆਂ ਵਿਭਾਗ, ਪੰਜਾਬ ਵੱਲੋਂ ਠੱਗ ਟਰੈਵਲ ਏਜੰਟਾਂ ਦੀ ਲਿਸਟ ਪਹਿਲਾਂ ਹੀ ਤਿਆਰ ਕਰ ਲਈ ਗਈ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸੇ ਵੀ ਨੌਜਵਾਨ ਨਾਲ ਅਨਿਆਂ ਨਹੀਂ ਹੋਣ ਦੇਵੇਗੀ।
 
ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਮੁੰਡੇ-ਕੁੜੀਆਂ, ਜੋ ਠੱਗ ਟਰੈਵਲ ਏਜੰਟਾਂ ਦੀ ਠੱਗੀ ਕਾਰਨ ਵਿਦੇਸ਼ਾਂ ਵਿੱਚ ਫਸੇ ਹੋਏ ਹਨ, ਉਨ੍ਹਾਂ ਦੀ ਘਰ ਵਾਪਸੀ ਲਈ ਪੰਜਾਬ ਸਰਕਾਰ ਹਰ ਸੰਭਵ ਮਦਦ ਕਰੇਗੀ, ਉਹ ਐਨ.ਆਰ.ਆਈ ਵਿਭਾਗ ਪੰਜਾਬ ਨਾਲ ਸੰਪਰਕ ਕਰਨ। ਧਾਲੀਵਾਲ ਨੇ ਪੰਜਾਬ ‘ਚ ਠੱਗੀ ਦਾ ਕਾਰੋਬਾਰ ਕਰ ਰਹੇ ਟਰੈਵਲ ਏਜੰਟਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਅਜਿਹੇ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਐਨ.ਆਰ.ਆਈ. ਮੰਤਰੀ ਧਾਲੀਵਾਲ ਦੇ ਯਤਨਾਂ ਸਦਕਾ ਇਰਾਕ ਵਿੱਚ ਫਸੀ ਪੰਜਾਬ ਦੀ ਇੱਕ ਧੀ ਦੀ ਪਿਛਲੇ ਦਿਨੀਂ ਸੁਰੱਖਿਅਤ ਘਰ ਵਾਪਸੀ ਹੋਈ ਸੀ। ਇਹ ਲੜਕੀ ਆਪਣੇ ਚੰਗੇ ਭਵਿੱਖ ਤੇ ਘਰ ਦੀ ਮਾਲੀ ਹਾਲਤ ਸੁਧਾਰਨ ਲਈ ਅੰਮ੍ਰਿਤਸਰ ਤੋਂ ਇਰਾਕ ਗਈ ਸੀ, ਜਿਸਨੂੰ ਗੁਰਦਾਸਪੁਰ ਦੇ ਇੱਕ ਏਜੰਟ ਨੇ ਧੋਖੇ ਨਾਲ ਉੱਥੇ ਫਸਾ ਦਿੱਤਾ ਸੀ ਅਤੇ ਉਸਦੇ ਸਾਰੇ ਪੈਸੇ ਤੇ ਪਾਸਪੋਰਟ ਆਪਣੇ ਕੋਲ ਰੱਖ ਲਏ ਸੀ। ਇਸ ਲੜਕੀ ਦੀ ਅੰਮਿਤਸਰ ਵਾਪਸੀ ਮੌਕੇ ਧਾਲੀਵਾਲ ਖੁਦ ਅੰਮ੍ਰਿਤਸਰ ਏਅਰਪੋਰਟ ਵਿਖੇ ਪਹੁੰਚੇ ਸਨ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ :  ਨਾਬਾਲਿਗ ਲੜਕੀ ਨਾਲ ਹੋਏ ਰੇਪ ਮਾਮਲੇ 'ਚ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਅਰਥੀ ਫੂਕ ਮੁਜ਼ਾਹਰਾ , ਆਰੋਪੀ ਗ੍ਰਿਫ਼ਤਾਰ

ਇਹ ਵੀ ਪੜ੍ਹੋ : ਓੜੀਸ਼ਾ ਰੇਲ ਹਾਦਸੇ 'ਚ ਸੀਬੀਆਈ ਦੀ ਕਾਰਵਾਈ, 3 ਰੇਲਵੇ ਕਰਮਚਾਰੀ ਗ੍ਰਿਫਤਾਰ

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਬੇਟੀ ਦੇ ਵਿਆਹ 'ਤੇ 1 ਲੱਖ ਰੁਪਏ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਆਟੋ ਚਾਲਕਾਂ 'ਤੇ ਮਿਹਰਬਾਨ ਹੋਏ ਕੇਜਰੀਵਾਲ
ਬੇਟੀ ਦੇ ਵਿਆਹ 'ਤੇ 1 ਲੱਖ ਰੁਪਏ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਆਟੋ ਚਾਲਕਾਂ 'ਤੇ ਮਿਹਰਬਾਨ ਹੋਏ ਕੇਜਰੀਵਾਲ
Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ
Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

Ranjeet Singh Dadrianwala| ਕਤਲ ਤੇ ਬਲਾਤਕਾਰ ਦੇ ਆਰੋਪਾਂ 'ਚ ਘਿਰਿਆ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਾRanjeet Singh Dadrianwala | ਰਣਜੀਤ ਸਿੰਘ ਢੱਡਰੀਆਂ ਵਾਲਾ ਖਿਲਾਫ ਮਾਮਲਾ ਦਰਜ | Abp sanjha|Jagjit Singh Dhallewal ਹੋਏ ਬੇਸੁੱਧ, ਸ਼ਰੀਰ ਦੇ ਅੰਗ ਦੇ ਰਹੇ ਜਵਾਬ, ਕਿਸੇ ਵੀ ਸਮੇਂ ਕੁਝ ਵੀ ਹੋ ਸਕਦਾਬਿਕਰਮ ਮਜੀਠੀਆ ਨੇ ਕੱਡ ਲਿਆਂਦੇ ਸਾਰੇ ਸਬੂਤ, ਪੁਲਿਸ ਨੇ ਕੀਤੀ 'ਅੱਤਵਾਦੀਆਂ' ਦੀ ਮਦਦ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬੇਟੀ ਦੇ ਵਿਆਹ 'ਤੇ 1 ਲੱਖ ਰੁਪਏ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਆਟੋ ਚਾਲਕਾਂ 'ਤੇ ਮਿਹਰਬਾਨ ਹੋਏ ਕੇਜਰੀਵਾਲ
ਬੇਟੀ ਦੇ ਵਿਆਹ 'ਤੇ 1 ਲੱਖ ਰੁਪਏ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਆਟੋ ਚਾਲਕਾਂ 'ਤੇ ਮਿਹਰਬਾਨ ਹੋਏ ਕੇਜਰੀਵਾਲ
Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ
Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
Biggest Car Discount: ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?
Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?
ਸੜਕਾਂ 'ਤੇ ਵਿਰੋਧ ਪ੍ਰਦਰਸ਼ਨਾਂ ਪ੍ਰਤੀ ਇਸਲਾਮ ਦਾ ਦ੍ਰਿਸ਼ਟੀਕੋਣ, ਨਿਆਂ ਤੇ ਸ਼ਾਂਤਮਈ ਹਾਲਾਤ ਨੂੰ ਕਾਇਮ ਰੱਖਣਾ
ਸੜਕਾਂ 'ਤੇ ਵਿਰੋਧ ਪ੍ਰਦਰਸ਼ਨਾਂ ਪ੍ਰਤੀ ਇਸਲਾਮ ਦਾ ਦ੍ਰਿਸ਼ਟੀਕੋਣ, ਨਿਆਂ ਤੇ ਸ਼ਾਂਤਮਈ ਹਾਲਾਤ ਨੂੰ ਕਾਇਮ ਰੱਖਣਾ
Embed widget