ਪੜਚੋਲ ਕਰੋ

Punjab News: ਪੰਜਾਬ ਸਰਕਾਰ ਦਏਗੀ ਲੋਨ! ਆਮ ਲੋਕਾਂ ਨੂੰ ਇੰਝ ਮਿਲੇਗਾ ਵੱਡਾ ਫਾਇਦਾ; ਜਾਣੋ ਕਿਵੇਂ ਕਰਨਾ ਅਪਲਾਈ?

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਿਆਪਕ ਤੌਰ 'ਤੇ ਕੰਮ ਕਰ ਰਹੀ ਹੈ। ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਿਆਪਕ ਤੌਰ 'ਤੇ ਕੰਮ ਕਰ ਰਹੀ ਹੈ। ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੂਬੇ ਵਿੱਚ ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਨੌਜਵਾਨਾਂ ਨੂੰ ਸਵੈ-ਨਿਰਭਰ ਬਣਾਉਣ ਦੇ ਉਦੇਸ਼ ਨਾਲ, ਸਾਲ 2024-25 ਦੌਰਾਨ 7 ਕਰੋੜ ਰੁਪਏ ਦੇ ਕਰਜ਼ੇ ਜਾਰੀ ਕੀਤੇ ਗਏ ਹਨ।

ਹੋਰ ਜਾਣਕਾਰੀ ਦਿੰਦੇ ਹੋਏ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬੈਂਕਫਿੰਕੋ ਵੱਲੋਂ ਹੁਣ ਤੱਕ ਵੱਖ-ਵੱਖ ਸਕੀਮਾਂ ਰਾਹੀਂ 248 ਲਾਭਪਾਤਰੀਆਂ ਨੂੰ ਕਰਜ਼ੇ ਪ੍ਰਦਾਨ ਕੀਤੇ ਜਾ ਚੁੱਕੇ ਹਨ, ਤਾਂ ਜੋ ਉਹ ਆਪਣਾ ਰੁਜ਼ਗਾਰ ਜਾਂ ਕਾਰੋਬਾਰ ਸ਼ੁਰੂ ਕਰਕੇ ਆਪਣੀ ਪਰਿਵਾਰਕ ਆਮਦਨ ਵਧਾ ਸਕਣ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਪਛੜੇ ਅਤੇ ਘੱਟ ਗਿਣਤੀ ਵਰਗਾਂ ਨੂੰ ਆਰਥਿਕ, ਸਮਾਜਿਕ ਅਤੇ ਵਿਦਿਅਕ ਖੇਤਰਾਂ ਵਿੱਚ ਅੱਗੇ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ, ਤਾਂ ਜੋ ਉਹ ਵੀ ਮੁੱਖ ਧਾਰਾ ਵਿੱਚ ਸ਼ਾਮਲ ਹੋ ਸਕਣ। ਉਨ੍ਹਾਂ ਦੱਸਿਆ ਕਿ 18 ਤੋਂ 55 ਸਾਲ ਦੀ ਉਮਰ ਦਾ ਕੋਈ ਵੀ ਵਿਅਕਤੀ ਜਿਸਦੀ ਸਾਲਾਨਾ ਆਮਦਨ 3 ਲੱਖ ਰੁਪਏ ਤੱਕ ਹੈ, ਸਵੈ-ਰੁਜ਼ਗਾਰ, ਉੱਚ ਸਿੱਖਿਆ ਜਾਂ ਹੋਰ ਜ਼ਰੂਰਤਾਂ ਲਈ ਕਰਜ਼ਾ ਲੈ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਪਛੜੇ ਅਤੇ ਘੱਟ ਗਿਣਤੀ ਵਰਗਾਂ ਦੀ ਤਰੱਕੀ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ, ਜੋ ਕਿ ਪੰਜਾਬ ਨੂੰ ਖੁਸ਼ਹਾਲ ਬਣਾਉਣ ਵੱਲ ਇੱਕ ਸ਼ਲਾਘਾਯੋਗ ਕਦਮ ਹੈ।

ਅੰਤ ਵਿੱਚ, ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਲੋੜਵੰਦ ਵਿਅਕਤੀ ਪਛੜੇ ਜਾਂ ਘੱਟ ਗਿਣਤੀ ਵਰਗ ਨਾਲ ਸਬੰਧਤ ਹੈ ਅਤੇ ਇਸ ਯੋਜਨਾ ਦਾ ਲਾਭ ਲੈਣਾ ਚਾਹੁੰਦਾ ਹੈ, ਤਾਂ ਉਹ ਆਪਣੇ ਨੇੜਲੇ ਸਮਾਜਿਕ ਨਿਆਂ ਵਿਭਾਗ ਜਾਂ ਬੈਂਕਫਿੰਕੋ ਦਫ਼ਤਰ ਨਾਲ ਸੰਪਰਕ ਕਰੇ। ਵਧੇਰੇ ਜਾਣਕਾਰੀ ਲਈ, ਵਿਭਾਗ ਦੀ ਵੈੱਬਸਾਈਟ www.backfinco.punjab.gov.in 'ਤੇ ਵੀ ਜਾ ਸਕਦਾ ਹੈ। ਇਹ ਆਮ ਲੋਕਾਂ ਲਈ ਆਪਣਾ ਕਾਰੋਬਾਰ ਸ਼ੁਰੂ ਕਰਨ ਦਾ ਖਾਸ ਮੌਕਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget