ਪੜਚੋਲ ਕਰੋ

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਗੱਫਾ, ਤਨਖਾਹਾਂ 'ਚ ਹੋਏਗਾ ਮੋਟਾ ਵਾਧਾ

ਡੀਏ ਨਾਲ ਸਬੰਧਤ ਬਕਾਏ ਸੋਧੇ ਹੋਏ ਤਨਖਾਹ ਸਕੇਲ ਦੇ ਮੁਲਾਂਕਣ ਤੋਂ ਬਾਅਦ ਜਾਰੀ ਕੀਤੇ ਜਾਣਗੇ। ਸਰਕਾਰ ਮੁਲਾਜ਼ਮਾਂ ਨੂੰ 1000 ਰੁਪਏ ਦਾ ਮਹੀਨਾਵਾਰ ਫਿਕਸਡ ਮੈਡੀਕਲ ਭੱਤਾ ਵੀ ਦੇਵੇਗੀ।

ਚੰਡੀਗੜ੍ਹ: ਵਿਧਾਨ ਸਭ ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਮੁਲਾਜ਼ਮਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ਪੰਜਾਬ ਸਰਕਾਰ ਨੇ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਦਿਆਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀਏ) ਨੂੰ 1 ਜਨਵਰੀ 2019 ਤੋਂ ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਮੁਲਾਜ਼ਮ ਕਾਫੀ ਸਮੇਂ ਤੋਂ ਆਪਣੀਆਂ ਮੰਗਾਂ ਲੈ ਕੇ ਸੜਕਾਂ ਉੱਪਰ ਉੱਥਰੇ ਹੋਏ ਹਨ।
 
ਵਿੱਤ ਵਿਭਾਗ ਅਨੁਸਾਰ 1 ਜਨਵਰੀ, 2019 ਨੂੰ ਲਾਗੂ ਹੋਣ ਵਾਲੇ ਡੀਏ 'ਚ ਕੋਈ ਬਦਲਾਅ ਨਹੀਂ ਹੋਵੇਗਾ। ਜੁਲਾਈ 2019 ਦੇ ਡੀਏ 'ਚ 2%, ਜਨਵਰੀ 2017 ਦੇ ਡੀਏ 'ਚ 4%, ਜੁਲਾਈ 2017 ਦੇ ਡੀਏ 'ਚ 5%, ਜਨਵਰੀ 2018 ਦੇ ਡੀਏ 'ਚ 7%, ਜੁਲਾਈ 2018 ਦੇ ਡੀਏ 'ਚ 9%, ਜਨਵਰੀ 2019 ਦੇ ਡੀਏ 'ਚ 12% ਤੇ ਜੁਲਾਈ 2019 ਦੇ ਡੀਏ ਦੀ ਦਰ 'ਚ 17% ਤਕ ਸੋਧ ਕੀਤੀ ਗਈ ਹੈ।
 
ਡੀਏ ਨਾਲ ਸਬੰਧਤ ਬਕਾਏ ਸੋਧੇ ਹੋਏ ਤਨਖਾਹ ਸਕੇਲ ਦੇ ਮੁਲਾਂਕਣ ਤੋਂ ਬਾਅਦ ਜਾਰੀ ਕੀਤੇ ਜਾਣਗੇ। ਸਰਕਾਰ ਮੁਲਾਜ਼ਮਾਂ ਨੂੰ 1000 ਰੁਪਏ ਦਾ ਮਹੀਨਾਵਾਰ ਫਿਕਸਡ ਮੈਡੀਕਲ ਭੱਤਾ ਵੀ ਦੇਵੇਗੀ। ਸਰਕਾਰ ਨੇ ਮੁਲਾਜ਼ਮਾਂ ਲਈ ਮਹੀਨਾਵਾਰ ਤੈਅ ਯਾਤਰਾ ਭੱਤੇ ਦੀ ਮੌਜੂਦਾ ਦਰ 'ਚ ਸੋਧ ਕਰਕੇ ਲੈਵਲ-6 ਤਕ ਐਫਟੀਏ 1000 ਰੁਪਏ ਮਹੀਨਾ, ਲੈਵਲ-6 ਤੋਂ ਲੈਵਲ-10 ਤਕ ਦੇ ਪੇਅ ਸਕੇਲ ਵਾਲਿਆਂ ਨੂੰ 1500 ਰੁਪਏ ਤੇ ਲੈਵਲ-10 ਤੋਂ ਉੱਪਰ ਪੇਅ ਸਕੇਲ ਵਾਲਿਆਂ ਨੂੰ 2000 ਰੁਪਏ ਪ੍ਰਤੀ ਮਹੀਨਾ ਮਿਲੇਗਾ।
 
ਗੈਰ-ਅਭਿਆਸ ਭੱਤਾ (ਐਨਪੀਏ) ਵੀ ਪ੍ਰਦਾਨ ਕਰੇਗੀ। ਮੈਡੀਕਲ ਤੇ ਸਿਹਤ ਸਿੱਖਿਆ ਵਿਭਾਗ, ਹੋਮਿਓਪੈਥੀ, ਆਯੁਰਵੈਦਿਕ ਮੈਡੀਕਲ ਅਧਿਕਾਰੀਆਂ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਭਾਗ ਦੇ ਵੈਟਰਨਰੀ ਡਾਕਟਰਾਂ ਨੂੰ 1 ਜੁਲਾਈ 2021 ਤੋਂ ਐਨਪੀਏ ਦਿੱਤਾ ਜਾਵੇਗਾ। ਪਿੰਡਾਂ 'ਚ ਤਾਇਨਾਤ ਸਾਰੇ ਮੁਲਾਜ਼ਮਾਂ ਨੂੰ ਰੂਰਲ ਏਰੀਅਰ ਅਲਾਊਂਸ 1 ਜੁਲਾਈ ਤੋਂ ਸੋਧੀ ਹੋਈ ਤਨਖਾਹ ਦੀ 5% ਦਰ ਨਾਲ  ਦਿੱਤਾ ਜਾਵੇਗਾ।
 
ਦੱਸ ਦਈਏ ਕਿ ਮੁਲਾਜ਼ਮ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਤੋਂ ਖੁਸ਼ ਨਹੀਂ ਹਨ। ਇਸ ਲਈ ਉਹ ਕਾਫੀ ਸਮੇਂ ਤੋਂ ਸਰਕਾਰ ਖਿਲਾਫ ਸੰਘਰਸ਼ ਕਰ ਰਹੇ ਹਨ। ਇਸ ਲਈ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਸ਼ਾਂਤ ਕਰ ਲਈ ਕਈ ਸੋਧਾਂ ਕੀਤੀਆਂ ਹਨ। ਹੁਣ ਵੇਖਣਾ ਹੋਏਗਾ ਕਿ ਮੁਲਾਜ਼ਮ ਇਸ ਨਾਲ ਸੰਤੁਸ਼ਟ ਹੁੰਦੇ ਹਨ ਜਾਂ ਫਿਰ ਅੰਦੋਲਨ ਨੂੰ ਹੋਰ ਤੇਜ਼ ਕਰ ਦੇ ਹਨ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget