ਪੜਚੋਲ ਕਰੋ

ਪੰਜਾਬ ਦੀ ਪ੍ਰਦੂਸ਼ਿਤ ਹਵਾ ਨੂੰ ਘੱਟ ਕਰਨ ਲਈ ਪੰਜਾਬ ਸਰਕਾਰ ਨੇ ਲਿਆ ਅਹਿਮ ਫੈਸਲਾ, 222.15 ਕਰੋੜ ਰੁਪਏ ਦੀ ਲਾਗਤ ਨਾਲ ਆਰੰਭੇਗੀ ਵਿਆਪਕ ਮੁਹਿੰਮ

692.645 ਹੈਕਟੇਅਰ ਰਕਬੇ ਵਿਚ 53 ਲੱਖ ਪੌਦੇ ਲਗਾਉਣ, 4.08 ਕਰੋੜ ਰੁਪਏ ਨਾਲ ਕੰਢੀ ਖੇਤਰਾਂ ਲਈ ਲੱਕੜ ਬਚਾਉਣ ਵਾਲੇ ਉਪਕਰਣ ਖਰੀਦਣ ਅਤੇ 2.1 ਕਰੋੜ ਰੁਪਏ ਦੀ ਲਾਗਤ ਪਟਿਆਲਾ ਵਿਚ ਆਟੋਮੈਟਿਕ ਕੈਟਲ ਪੌਂਡ ਨੂੰ ਮਨਜ਼ੂਰੀ

ਪੰਜਾਬ ਦੀ ਪ੍ਰਦੂਸ਼ਿਤ ਹਵਾ ਨੂੰ ਘੱਟ ਕਰਨ ਲਈ ਪੰਜਾਬ ਸਰਕਾਰ ਨੇ ਲਿਆ ਅਹਿਮ ਫੈਸਲਾ

ਚੰਡੀਗੜ੍ਹ: ਪੰਜਾਬ ਸਰਕਾਰ ਸੂਬੇ ਵਿੱਚ 222.15 ਕਰੋੜ ਰੁਪਏ ਦੀ ਲਾਗਤ ਨਾਲ 692.645 ਹੈਕਟੇਅਰ ਰਕਬੇ ਵਿਚ 53 ਲੱਖ ਪੌਦੇ ਲਗਾ ਕੇ ਵਿਆਪਕ ਯੋਜਨਾ ਆਰੰਭੇਗੀ। ਇਸ ਨਾਲ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਉਚਾਈ ਵਾਲੇ ਪੌਦਿਆਂ ਨਾਲ ਰਾਜਮਾਰਗਾਂ ਨੂੰ ਹੋਰ ਹਰਾ-ਭਰਿਆ ਬਣਾਉਣ, ਬੀੜ ਮੋਤੀ ਬਾਗ ਵਿੱਚ ਸੁਧਾਰ ਕਰਨ ਅਤੇ ਸਿਸਵਾਂ ਕਮਿਊਨਿਟੀ ਰਿਜ਼ਰਵ ਦੇ ਵਿਕਾਸ ਵਿੱਚ ਸਹਾਇਤਾ ਮਿਲੇਗੀ।
ਇਹ ਯੋਜਨਾ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੀ ਪੰਜਾਬ ਸਟੇਟ ਕੰਪਨਸੇਟਰੀ ਏਫੋਰੈਸਟੇਸ਼ਨ ਮੋਨੀਟਰਿੰਗ ਐਂਡ ਪਲੈਨਿੰਗ ਅਥਾਰਟੀ (ਸੀ.ਏ.ਐਮ.ਪੀ.ਏ) ਦੀ ਸਾਲ 2021-22 ਲਈ ਐਨੂਅਲ ਪਲਾਨ ਅਪਰੇਸ਼ਨ (ਏ.ਪੀ.ਓ.) ਤਹਿਤ ਸ਼ੁਰੂ ਕੀਤੀ ਜਾਵੇਗੀ।

ਇਸ ਯੋਜਨਾ ਲਈ ਫੰਡਾਂ ਦੀ ਅਲਾਟਮੈਂਟ ਲਈ ਮਨਜ਼ੂਰ ਕੀਤਾ ਪਲਾਨ ਕੇਂਦਰ ਸਰਕਾਰ ਅੱਗੇ ਰੱਖਿਆ ਜਾਵੇਗਾ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਅਮਲ ਕਰਦਿਆਂ ਕਮੇਟੀ ਨੇ ਕੰਢੀ ਖੇਤਰ ਦੇ ਜੰਗਲਾਂ ਨਾਲ ਲੱਗਦੇ ਪਿੰਡਾਂ ਲਈ 408 ਲੱਖ ਰੁਪਏ ਦੀ ਲਾਗਤ ਨਾਲ ਲੱਕੜ ਬਚਾਉਣ ਵਾਲੇ ਯੰਤਰਾਂ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ।ਇਸ ਤੋਂ ਇਲਾਵਾ, 210 ਲੱਖ ਰੁਪਏ ਦੀ ਲਾਗਤ ਨਾਲ ਪਟਿਆਲਾ ਜ਼ਿਲ੍ਹੇ ਵਿੱਚ ਆਟੋਮੈਟਿਕ ਕੈਟਲ ਪੌਂਡ ਬਣਾਇਆ ਜਾਵੇਗਾ ਅਤੇ 392.95 ਲੱਖ ਰੁਪਏ ਦੀ ਲਾਗਤ ਨਾਲ ਕਿਸਾਨਾਂ ਲਈ ਬਾਂਸ ਉਤਪਾਦਨ ਲਈ ਨੁਮਇਸ਼ੀ ਪਲਾਟ ਵੀ ਲਗਾਇਆ ਜਾਵੇਗਾ।

ਯੋਜਨਾ ਸਬੰਧੀ ਵੇਰਵੇ ਦਿੰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਡੇਰਾ ਬਾਬਾ ਨਾਨਕ, ਮੰਡੀ ਗੋਬਿੰਦਗੜ੍ਹ ਅਤੇ ਲੁਧਿਆਣਾ ਵਰਗੇ 9 ਪ੍ਰਦੂਸ਼ਿਤ ਐਨ.ਏ.ਸੀਜ਼ ਵਿੱਚ ਹਵਾ ਪ੍ਰਦੂਸ਼ਣ ਦੇ ਪ੍ਰਭਾਵਾਂ ਨੂੰ ਘੱਟ ਕਰਨ ਲਈ 307 ਲੱਖ ਰੁਪਏ ਦੀ ਲਾਗਤ ਨਾਲ ਪੌਦੇ ਲਗਾਉਣ ਸਬੰਧੀ ਮੁਹਿੰਮ ਚਲਾਈ ਜਾਵੇਗੀ। ਇਸ ਤੋਂ ਇਲਾਵਾ, 9,970.25 ਲੱਖ ਰੁਪਏ ਦੀ ਲਾਗਤ ਨਾਲ ਐਨ.ਪੀ.ਵੀ. ਕੰਪੋਨੈਂਟ ਅਧੀਨ 5,401 ਹੈਕਟੇਅਰ ਰਕਬੇ 'ਤੇ ਪੌਦੇ ਲਗਾਏ ਜਾਣਗੇ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget