ਪੜਚੋਲ ਕਰੋ

ਪੰਜਾਬ ਕੋਲ ਪਾਣੀ ਦੀ ਇੱਕ ਵੀ ਬੂੰਦ ਹਰਿਆਣੇ ਨੂੰ ਦੇਣ ਲਈ ਨਹੀਂ, ਪੰਜਾਬ ਸਰਕਾਰ ਵੋਟਾਂ ਖਾਤਰ ਨਹੀਂ ਦਵੇਗੀ ਹਰਿਆਣੇ ਨੂੰ ਪਾਣੀ: ਅਮਨ ਅਰੋੜਾ

Amritsar News: ਪੰਜਾਬ ਕੈਬਨਿਟ ਮੰਤਰੀ ਅਮਨ ਅਰੋੜਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇੱਥੇ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਨ ਕੀਤਾ।

Amritsar News: ਪੰਜਾਬ ਕੈਬਨਿਟ ਮੰਤਰੀ ਅਮਨ ਅਰੋੜਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇੱਥੇ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਨ ਕੀਤਾ। ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਉਨ੍ਹਾਂ ਡਵੈਲਪਮੈਂਟ ਅਥਾਰਟੀ ਨਾਲ ਮੀਟਿੰਗ ਵੀ ਕੀਤੀ।

ਇਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਜੋ ਅੱਜ ਐਸਵਾਈਐਲ ਬਾਰੇ ਮੀਟਿੰਗ ਹੋਣ ਜਾ ਰਹੀ ਹੈ, ਉਸ ਵਿੱਚ ਪੰਜਾਬ ਸਰਕਾਰ ਦਾ ਸਟੈਂਡ ਇਕਦਮ ਕਲੀਅਰ ਹੈ। ਪੰਜਾਬ ਕੋਲ ਇੱਕ ਵੀ ਬੂੰਦ ਪਾਣੀ ਹਰਿਆਣੇ ਨੂੰ ਦੇਣ ਲਈ ਨਹੀਂ ਹੈ। ਉਨ੍ਹਾਂ ਕਿਹਾ ਕਿ ਚਾਹੇ ਹਰਿਆਣੇ ਵਿੱਚ ਆਮ ਆਦਮੀ ਪਾਰਟੀ ਨੇ ਵੋਟਾਂ ਲੈਣੀਆਂ ਹੈ ਪਰ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਤੇ ਬਹੁਤਾ ਭਰੋਸਾ ਕਰਕੇ ਉਨ੍ਹਾਂ ਦੀ ਸਰਕਾਰ ਬਣਾਈ ਹੈ, ਇਸ ਲਈ ਉਹ ਪੰਜਾਬ ਦੇ ਲੋਕਾਂ ਨਾਲ ਧੋਖਾ ਨਹੀਂ ਕਰਨਗੇ।

ਉਨ੍ਹਾਂ ਨੇ ਕਿਹਾ ਕਿ ਜੋ ਪੰਜਾਬ ਵਿੱਚ ਧਰਨੇ-ਪ੍ਰਦਰਸ਼ਨ ਚੱਲਦੇ ਹਨ, ਹਰੇਕ ਪੰਜਾਬ ਵਾਸੀ ਨੂੰ ਤੇ ਜਥੇਬੰਦੀਆਂ ਨੂੰ ਧਰਨਾ ਪ੍ਰਦਰਸ਼ਨ ਕਰਨ ਦਾ ਹੱਕ ਹੈ ਪਰ ਜਦੋਂ ਪੰਜਾਬ ਦੇ ਮੁੱਖ ਮੰਤਰੀ ਤੇ ਪੰਜਾਬ ਦੇ ਕੈਬਨਿਟ ਮੰਤਰੀ ਜਥੇਬੰਦੀਆਂ ਨਾਲ ਮੀਟਿੰਗ ਕਰਨ ਲਈ ਤਿਆਰ ਹੁੰਦੇ ਹਨ, ਫਿਰ ਵੀ ਲੋਕ ਇਹ ਧਰਨੇ ਪ੍ਰਦਰਸ਼ਨ ਕਰਦੇ ਹਨ, ਉਹ ਗਲਤ ਹੈ। ਉਨ੍ਹਾਂ ਨੇ ਕਿਹਾ ਕਿ ਜੋ ਜ਼ੀਰਾ ਸ਼ਰਾਬ ਫੈਕਟਰੀ ਬਾਹਰ ਪ੍ਰਦਰਸ਼ਨ ਰਿਹਾ ਹੈ, ਅਗਰ ਉਨ੍ਹਾਂ ਪ੍ਰਦਰਸ਼ਨਕਾਰੀਆਂ ਕੋਲ ਪੱਕੇ ਤੌਰ ਤੇ ਸਬੂਤ ਹੈ ਕਿ ਫੈਕਟਰੀ ਦੇ ਨਜ਼ਦੀਕੀ ਪਿੰਡਾਂ ਦਾ ਗੰਧਲਾ ਪਾਣੀ ਸਿਰਫ ਫੈਕਟਰੀ ਦੇ ਕਾਰਨ ਹੋ ਰਿਹਾ ਹੈ ਤਾਂ ਪੰਜਾਬ ਸਰਕਾਰ ਉਨ੍ਹਾਂ ਪ੍ਰਦਰਸ਼ਨਕਾਰੀਆਂ ਦੇ ਨਾਲ ਹੈ। 

ਅਮਨ ਅਰੋੜਾ ਨੇ ਅੱਗੇ ਕਿਹਾ ਕਿ ਸ਼ਰਾਬ ਫੈਕਟਰੀ ਵੱਲੋਂ ਹਾਈ ਕੋਰਟ ਵਿੱਚ ਕੇਸ ਲਾ ਕੇ ਆਪਣੀ ਬੰਦ ਫੈਕਟਰੀ ਦਾ 20 ਕਰੋੜ ਦਾ ਹਰਜਾਨਾ ਪੰਜਾਬ ਸਰਕਾਰ ਕੋਲੋਂ ਮੰਗਿਆ ਹੈ ਤੇ ਉਹ ਸਾਰਾ ਪੈਸਾ ਪੰਜਾਬ ਦੇ ਲੋਕਾਂ ਦਾ ਹੈ। ਅਗਰ ਪ੍ਰਦਰਸ਼ਨਕਾਰੀਆਂ ਕੋਲ ਪੱਕੇ ਸਬੂਤ ਹਨ ਤਾਂ ਉਹ ਫੈਕਟਰੀ ਖਿਲਾਫ ਸਬੂਤ ਪੇਸ਼ ਕਰਨ। 

ਉਨ੍ਹਾਂ ਕਿਹਾ ਕਿ ਫੈਕਟਰੀ ਖਿਲਾਫ ਹੁਣ ਤੱਕ ਜਿੰਨੀ ਵੀ ਜਾਂਚ ਹੋਈ ਹੈ, ਉਸ ਵਿੱਚ ਅਜੇ ਤੱਕ ਫੈਕਟਰੀ ਤੇ ਕੋਈ ਦੋਸ਼ ਸਾਬਤ ਨਹੀਂ ਹੋਏ। ਪ੍ਰਦਰਸ਼ਨਕਾਰੀਆਂ ਨੂੰ ਆਪਣੀ ਹੈਂਕੜ ਛੱਡ ਦੇਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਗਤ ਨੂੰ ਗੋਲਕਾਂ ਵਿੱਚ ਪੈਸੇ ਪਾਉਣ ਤੋਂ ਰੋਕਣ ਵਾਲਾ ਬਿਆਨ ਬਿਲਕੁਲ ਸਹੀ ਹੈ ਤੇ ਮੈਂ ਉਸ ਨਾਲ ਸਹਿਮਤ ਹਾਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਝੋਨਾ ਲਾਉਣ 'ਤੇ ਲੱਗੇਗਾ ਬੈਨ! 15 ਡਾਰਕ ਜ਼ੋਨਾਂ 'ਚ ਝੋਨਾ ਨਾ ਲਾਉਣ ਦਾ ਸਿਫਾਰਸ਼

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ, ਅਪੋਲੋ ਹਸਪਤਾਲ 'ਚ ਕਰਵਾਇਆ ਦਾਖਲ

Stock Market Opening: IT ਇੰਡੈਕਸ 'ਚ ਜ਼ੋਰਦਾਰ ਗਿਰਾਵਟ ਨਾਲ ਹੋਈ ਬਾਜ਼ਾਰ ਦੀ ਕਮਜ਼ੋਰ ਸ਼ੁਰੂਆਤ, TCS-Infy ਅਤੇ ਵਿਪਰੋ ਟੁੱਟੇ

Petrol and Diesel Price: ਅਪਡੇਟ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਅੱਜ ਦੇ ਤਾਜ਼ਾ ਰੇਟ
Petrol and Diesel Price: ਅਪਡੇਟ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਅੱਜ ਦੇ ਤਾਜ਼ਾ ਰੇਟ
Advertisement
ABP Premium

ਵੀਡੀਓਜ਼

ਮਾਂ ਦੇ ਜਨਮਦਿਨ ਮੌਕੇ ਨੋਜਵਾਨ ਡਾਕਟਰ ਨੇ ਚੁੱਕਿਆ ਅਜਿਹਾ ਕਦਮਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਝੋਨਾ ਲਾਉਣ 'ਤੇ ਲੱਗੇਗਾ ਬੈਨ! 15 ਡਾਰਕ ਜ਼ੋਨਾਂ 'ਚ ਝੋਨਾ ਨਾ ਲਾਉਣ ਦਾ ਸਿਫਾਰਸ਼
Punjab News: ਪੰਜਾਬ 'ਚ ਝੋਨਾ ਲਾਉਣ 'ਤੇ ਲੱਗੇਗਾ ਬੈਨ! 15 ਡਾਰਕ ਜ਼ੋਨਾਂ 'ਚ ਝੋਨਾ ਨਾ ਲਾਉਣ ਦਾ ਸਿਫਾਰਸ਼
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ, ਅਪੋਲੋ ਹਸਪਤਾਲ 'ਚ ਕਰਵਾਇਆ ਦਾਖਲ
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ, ਅਪੋਲੋ ਹਸਪਤਾਲ 'ਚ ਕਰਵਾਇਆ ਦਾਖਲ
Stock Market Opening: IT ਇੰਡੈਕਸ 'ਚ ਜ਼ੋਰਦਾਰ ਗਿਰਾਵਟ ਨਾਲ ਹੋਈ ਬਾਜ਼ਾਰ ਦੀ ਕਮਜ਼ੋਰ ਸ਼ੁਰੂਆਤ, TCS-Infy ਅਤੇ ਵਿਪਰੋ ਟੁੱਟੇ
Stock Market Opening: IT ਇੰਡੈਕਸ 'ਚ ਜ਼ੋਰਦਾਰ ਗਿਰਾਵਟ ਨਾਲ ਹੋਈ ਬਾਜ਼ਾਰ ਦੀ ਕਮਜ਼ੋਰ ਸ਼ੁਰੂਆਤ, TCS-Infy ਅਤੇ ਵਿਪਰੋ ਟੁੱਟੇ
Petrol and Diesel Price: ਅਪਡੇਟ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਅੱਜ ਦੇ ਤਾਜ਼ਾ ਰੇਟ
Petrol and Diesel Price: ਅਪਡੇਟ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਅੱਜ ਦੇ ਤਾਜ਼ਾ ਰੇਟ
Reliance Jio: ਮੁਕੇਸ਼ ਅੰਬਾਨੀ ਨੇ ਦਿੱਤਾ ਗਾਹਕਾਂ ਨੂੰ ਦੀਵਾਲੀ Gift, ਇੱਕ ਸਾਲ ਤੱਕ Free ਦੇਣਗੇ 5G ਇੰਟਰਨੈੱਟ

Railway Recruitment - ਰੇਲਵੇ ਵਿਚ 10ਵੀਂ ਪਾਸ ਲਈ ਨੌਕਰੀਆਂ, ਫਟਾਫਟ ਕਰੋ ਅਪਲਾਈ...

Kisan Andolan: ਸ਼ੰਭੂ ਸਰਹੱਦ 'ਤੇ ਲੱਗੇ ਕਿਸਾਨ ਅੰਦੋਲਨ 'ਤੇ ਅਮਿਤ ਸ਼ਾਹ ਦਾ ਆਇਆ ਪਹਿਲਾਂ ਬਿਆਨ, ਕਿਹਾ ਦੇਸ਼ 'ਚ 13 ਲੱਖ ਕਿਸਾਨ ਪਰ...

Daily Horoscope : ਬੁੱਧਵਾਰ ਨੂੰ ਇਨ੍ਹਾਂ ਰਾਸ਼ੀਆਂ ਦਾ ਵਧੇਗਾ ਉਤਸ਼ਾਹ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Embed widget