ਪੜਚੋਲ ਕਰੋ

ਪੰਜਾਬ ਬਜਟ 2019-20: ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿੱਤ ਮੰਤਰੀ ਕਰ ਸਕਦੇ ਵੱਡੇ ਐਲਾਨ

ਚੰਡੀਗੜ੍ਹ: ਆਉਂਦੇ ਵਿੱਤੀ ਵਰ੍ਹੇ 2019-20 ਲਈ ਬਜਟ ਸੋਮਵਾਰ ਦੁਪਹਿਰ 12 ਕੁ ਵਜੇ ਪੇਸ਼ ਕੀਤਾ ਜਾਵੇਗਾ। ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਬਜਟ ਵਿੱਚ ਕੋਈ ਨਵਾਂ ਟੈਕਸ ਨਾ ਲਿਆਉਣ ਦੀ ਕੋਸ਼ਿਸ਼ ਕਰਨਗੇ। ਇਹ ਵੀ ਪੜ੍ਹੋ- 1984 ਪੀੜਤਾਂ ਤੇ ਸ਼ਹੀਦਾਂ ਦੇ ਪਰਿਵਾਰਾਂ 'ਤੇ ਕੈਪਟਨ ਸਰਕਾਰ ਮਿਹਰਬਾਨ ਵਿੱਤ ਮੰਤਰੀ ਮੁਤਾਬਕ ਜੀਐਸਟੀ ਕਾਰਨ ਸੂਬਾ ਸਰਕਾਰ ਦੀ ਕਮਾਈ ਵਿੱਚ ਤਕਰੀਬਨ 14% ਵਾਧਾ ਹੋਇਆ ਹੈ। ਇਸ ਲਈ ਲੋਕਾਂ ਨੂੰ ਨਵੇਂ ਟੈਕਸ ਜਾਂ ਪੁਰਾਣਿਆਂ ਵਿੱਚ ਵਾਧਾ ਕੀਤੇ ਜਾਣ ਤੋਂ ਰਾਹਤ ਰਹਿਣ ਦੀ ਆਸ ਹੈ। ਹਾਲਾਂਕਿ, ਮਨਪ੍ਰੀਤ ਬਾਦਲ ਨੇ ਆਪਣੇ ਪਿਛਲੇ ਬਜਟ ਵਿੱਚ ਨਵਾਂ ਵਿਕਾਸ ਕਰ ਠੋਕ ਦਿੱਤਾ ਸੀ, ਜੋ ਹਰ ਨੌਕਰੀਸ਼ੁਦਾ ਵਿਅਕਤੀ ਨੂੰ ਅਦਾ ਕਰਨਾ ਲਾਜ਼ਮੀ ਸੀ। ਇਸ ਵਾਰ ਪੰਜਾਬ ਸਰਕਾਰ ਸਮਾਜਕ ਸੁਰੱਖਿਆ ਪੈਨਸ਼ਨ ਵਿੱਚ ਵਾਧਾ ਕਰ ਸਕਦੀ ਹੈ ਅਤੇ ਪਹਿਲਾਂ ਤੋਂ ਜਾਰੀ ਕਿਸਾਨ ਕਰਜ਼ ਮੁਆਫ਼ੀ ਸਕੀਮ ਨੂੰ ਬੇਜ਼ਮੀਨੇ ਕਿਸਾਨਾਂ ਤਕ ਵਧਾਇਆ ਜਾ ਸਕਦਾ ਹੈ। ਇਸ ਤਹਿਤ ਬੇਜ਼ਮੀਨੇ ਕਿਸਾਨਾਂ ਦੇ 25,000 ਰੁਪਏ ਤਕ ਦੇ ਕਰਜ਼ ਮੁਆਫ਼ ਹੋ ਸਕਦੇ ਹਨ। ਬਜਟ ਵਿੱਚ ਦਲਿਤਾਂ ਦੇ ਕਰਜ਼ਿਆਂ 'ਤੇ ਲੀਕ ਫੇਰਨ ਸਬੰਧੀ ਵੀ ਕੋਈ ਐਲਾਨ ਹੋ ਸਕਦਾ ਹੈ ਅਤੇ ਨੌਜਵਾਨਾਂ ਲਈ ਮੁਫ਼ਤ ਸਮਾਰਟਫ਼ੋਨ ਲਈ ਬਜਟ ਐਲਾਨੇ ਜਾਣ ਦੀ ਸੰਭਾਵਨਾ ਹੈ। ਵੈਸੇ ਲੋਕ ਅਕਾਲੀਆਂ ਵੱਲੋਂ ਚਲਾਈ ਗਈ ਮੁਫ਼ਤ ਆਟਾ ਦਾਲ ਸਕੀਮ ਵਾਂਗ ਮੁਫ਼ਤ ਚਾਹ ਪੱਤੀ ਦਾ ਵੀ ਇੰਤਜ਼ਾਰ ਹੈ।

ਟਾਪ ਹੈਡਲਾਈਨ

ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...

ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ

ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...

ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ

Embed widget