ਪੜਚੋਲ ਕਰੋ

ਪੰਜਾਬ ਸਰਕਾਰ ਵੱਲੋਂ ਉੱਚ ਪੱਧਰੀ ਸਲਾਹਕਾਰ ਕਮੇਟੀ ਬਣਾਉਣ ਦਾ ਫੈਸਲਾ, ਪ੍ਰਸ਼ਾਸਕੀ ਮੁੱਦਿਆਂ 'ਤੇ ਲਈ ਜਾਏਗੀ ਸਲਾਹ

ਪੰਜਾਬ ਸਰਕਾਰ ਪੰਜਾਬ ਦੇ ਆਮ ਮੁੱਦਿਆ 'ਤੇ ਵਿਚਾਰ ਚਰਚਾ ਲਈ ਇੱਕ ਕਮੇਟੀ ਬਣਾਵੇਗੀ। ਇਹ ਕਮੇਟੀ ਮੁੱਖ ਮੰਤਰੀ ਨੂੰ ਇਨ੍ਹਾਂ ਆਮ ਮੁੱਦਿਆ ਬਾਰੇ ਸਲਾਹ ਦੇਵੇਗੀ।ਇਸ ਕਮੇਟੀ 'ਚ ਇਕ ਚੇਅਰਮੈਨ ਅਤੇ ਬਾਕੀ ਮੈਂਬਰ ਹੋਣਗੇ।

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਉੱਚ ਪੱਧਰੀ ਸਲਾਹਕਾਰ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਦਾ ਦਾਅਵਾ ਹੈ ਕਿ ਇਸ ਕਮੇਟੀ ਤੋਂ ਜਨਤਕ ਮਹੱਤਵ ਨਾਲ ਸਬੰਧਤ ਪ੍ਰਸ਼ਾਸਕੀ ਮੁੱਦਿਆਂ ਉੱਤੇ ਸਲਾਹ ਲਈ ਜਾਵੇਗੀ। ਸੂਬੇ ਦੇ ਨਵ-ਨਿਯੁਕਤ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਕਮੇਟੀ ਦੇ ਗਠਨ ਸਬੰਧੀ ਬੁੱਧਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਕਮੇਟੀ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਮੁੜ ਘਿਰ ਸਕਦੀ ਹੈ।

ਇਸ ਬਾਰੇ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਸਰਕਾਰ ਦੀ ਪ੍ਰਸ਼ਾਸਕੀ ਰਫ਼ਤਾਰ ਵਧਾਉਣ ਲਈ ਕਮੇਟੀ ਦਾ ਗਠਨ ਕੀਤਾ ਜਾ ਰਿਹਾ ਹੈ। ਅਪਰੈਲ ਮਹੀਨੇ ਦੌਰਾਨ ਪੰਜਾਬ ਸਰਕਾਰ ਨੇ ਦਿੱਲੀ ਸਰਕਾਰ ਨਾਲ ਇੱਕ ‘ਨਾਲੇਜ ਸ਼ੇਅਰ’ ਦਸਤਾਵੇਜ਼ ’ਤੇ ਹਸਤਾਖਰ ਕੀਤੇ ਸਨ। ਇਸ ਮਾਮਲੇ ’ਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸਰਕਾਰ ਨੂੰ ਘੇਰ ਲਿਆ ਸੀ। 

ਇਸ ਦੇ ਉਲਟ ਹਾਕਮ ਧਿਰ ਦੇ ਆਗੂਆਂ ਨੇ ਦਾਅਵਾ ਕੀਤਾ ਸੀ ਕਿ ਇਸ ਸਮਝੌਤੇ ਦਾ ਮਕਸਦ ਦਿੱਲੀ ਦੀ ਤਰਜ਼ ’ਤੇ ਪੰਜਾਬ ਦੀ ਸਿੱਖਿਆ ਤੇ ਇਲਾਜ ਵਿਵਸਥਾ ਨੂੰ ਮਜ਼ਬੂਤ ਕਰਨਾ ਹੈ। ‘ਆਪ’ ਆਗੂਆਂ ਦਾ ਦਾਅਵਾ ਸੀ ਕਿ ਇਸ ਸਮਝੌਤੇ ਮਗਰੋਂ ਹੁਣ ਦੋਵੇਂ ਸਰਕਾਰਾਂ ਲੋਕ ਭਲਾਈ ਲਈ ਜ਼ਰੂਰੀ ਤੇ ਮਹੱਤਵਪੂਰਨ ਵਿਚਾਰਾਂ ਅਤੇ ਯੋਜਨਾਵਾਂ ਨੂੰ ਆਪਸ ’ਚ ਆਦਾਨ ਪ੍ਰਦਾਨ ਕਰਨਗੀਆਂ।

ਉਧਰ, ਪ੍ਰਸ਼ਾਸਕੀ ਹਲਕਿਆਂ ਵਿੱਚ ਇਸ ਕਮੇਟੀ ਦਾ ਮੁਖੀ ਦਿੱਲੀ ਨਾਲ ਸਬੰਧਤ ‘ਆਪ’ ਦੇ ਚਰਚਿਤ ਆਗੂ ਨੂੰ ਲਾਉਣ ਤੇ ਉਸ ਨੂੰ ਕੈਬਨਿਟ ਮੰਤਰੀ ਦਾ ਦਰਜਾ ਦਿੱਤੇ ਜਾਣ ਦੇ ਚਰਚੇ ਹਨ। ਇਸ ਕਮੇਟੀ ਨੂੰ ਲਾਭ ਵਾਲੇ ਅਹੁਦਿਆਂ ਸਬੰਧੀ ਕਾਨੂੰਨ ਦੇ ਦਾਇਰੇ ਹੇਠੋਂ ਕੱਢਣ ਲਈ ਨੋਟੀਫਿਕੇਸ਼ਨ ਵਿੱਚ ਇੱਕ ਤੋਂ ਵੱਧ ਵਾਰੀ ਅਸਥਾਈ ਕਮੇਟੀ ਦੇ ਗਠਨ ਹੋਣ ਦਾ ਜ਼ਿਕਰ ਕੀਤਾ ਗਿਆ ਹੈ। ਕਮੇਟੀ ਦਾ ਇੱਕ ਚੇਅਰਮੈਨ ਤੇ ਬਾਕੀ ਮੈਂਬਰ ਹੋਣਗੇ। ਮੁੱਖ ਸਕੱਤਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਇਹ ਕਮੇਟੀ ਸਰਕਾਰ ਨੂੰ ਜਨਤਕ ਮਹੱਤਵ ਵਾਲੇ ਮੁੱਦਿਆਂ ਬਾਰੇ ਸਲਾਹ ਦਿੰਦੀ ਰਹੇਗੀ।

ਪੰਜਾਬ ਸਰਕਾਰ ਵੱਲੋਂ ਉੱਚ ਪੱਧਰੀ ਸਲਾਹਕਾਰ ਕਮੇਟੀ ਬਣਾਉਣ ਦਾ ਫੈਸਲਾ, ਪ੍ਰਸ਼ਾਸਕੀ ਮੁੱਦਿਆਂ 'ਤੇ ਲਈ ਜਾਏਗੀ ਸਲਾਹ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ

ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ

Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ

ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ

Embed widget