ਪੜਚੋਲ ਕਰੋ

ਪੰਜਾਬ ਸਰਕਾਰ ਸਥਾਪਤ ਕਰੇਗੀ ਫਾਇਰ ਐਂਡ ਐਮਰਜੈਂਸੀ ਸਰਵਸਿਜ਼ ਟਰੇਨਿੰਗ ਇੰਸਟੀਚਿਊਟ

ਪੰਜਾਬ ਸਰਕਾਰ ਨੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਸਿਜ ਟਰੇਨਿੰਗ ਇੰਸਟੀਚਿਊਟ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਸਿਜ ਟਰੇਨਿੰਗ ਇੰਸਟੀਚਿਊਟ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਇਹ ਉਤਰੀ ਭਾਰਤ ਵਿੱਚ ਆਪਣੀ ਕਿਸਮ ਦਾ ਪਹਿਲਾ ਇੰਸਟੀਚਿਊਟ ਹੋਵੇਗਾ। ਇਸ ਵਿੱਚ ਨੌਜਵਾਨਾਂ ਨੂੰ ਅੱਗ ਨਾਲ ਵਾਪਰਨ ਵਾਲੀਆਂ ਘਟਨਾਵਾਂ ਨਾਲ ਨਜਿੱਠਣ ਲਈ ਨਵੀਨਤਮ ਤਰੀਕਿਆਂ ਦੀ ਸਿੱਖਿਆ ਦਿੱਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਇਹ ਹਾਈ ਟੈਕ ਇੰਸਟੀਚਿਊਟ ਐਸ.ਏ.ਐਸ. ਨਗਰ ਦੇ ਲਾਲੜੂ ਕਸਬੇ ਵਿੱਚ ਬਣਾਇਆ ਜਾਵੇਗਾ।ਤਕਰੀਬਨ 20 ਏਕੜ ਰਕਬੇ ਵਿੱਚ ਬਣਨ ਵਾਲਾ ਇਹ ਇੰਸਟੀਚਿਊਟ ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਹੋਵੇਗਾ ਅਤੇ ਇਹ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਸਿਜ ਵਿਭਾਗ ਦੇ ਅਧੀਨ ਹੋਵੇਗਾ।

ਉਨ੍ਹਾਂ ਨੇ ਦੱਸਿਆ ਕਿ ਇਸ ਇੰਸਟੀਚਿਊਟ ਵਿੱਚ ਅਤਿ ਅਧੁਨਿਕ ਤਕਨੀਕਾਂ ਦੀ ਉੱਚ ਦਰਜੇ ਦੀ ਟਰੇਨਿੰਗ ਦਿੱਤੀ ਜਾਵੇਗੀ। ਇਸ ਵਿੱਚ ਅੱਗ ਬੁਝਾਉਣ, ਰੈਸਕਿਊ ਕਰਨ, ਫਾਇਰ ਐਕਟਸ, ਸਟੇਟ ਐਕਟਾਂ, ਨੈਸਨਲ ਬਿਲਡਿੰਗ ਕੋਡ, ਫਾਇਰ ਸੇਫ਼ਟੀ ਸਟੈਡਡਰਜ, ਇੰਡਸਟਰੀਅਲ ਸਟੈਡਡਰਜ, ਐਮਰਜੈਂਸੀ ਰਿਸਪੋਂਸ ਸਿਸਟਮ, ਸਪੈਸਲ ਸਰਵਿਸ ਕਾਲਜ਼, ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਆਦਿ ਦੇ ਕੋਰਸ ਕਰਵਾਏ ਜਾਣਗੇ। ਇਸ ਵਿਚ ਸੇਫ਼ਟੀ ਦੇ ਹਾਈ-ਟੈਕ ਸਮਾਨ ਨਾਲ ਵਿਦਿਆਰਥੀਆਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ।

ਨਿੱਜਰ ਅਨੁਸਾਰ ਇਹ ਟ੍ਰੇਨਿੰਗ ਇੰਟਰਨੈਸ਼ਨਲ ਪੱਧਰ ਦੇ ਟਰੇਂਡ ਇੰਸਟਰਕਟਰਾਂ ਵੱਲੋਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਟ੍ਰੇਨਿੰਗ ਵਾਸਤੇ ਪੰਜਾਬ ਫਾਇਰ ਸਰਵਸਿਜ ਵਿੱਚ ਕੰਮ ਕਰ ਰਹੇ ਯੋਗ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ। 

ਉਹਨਾਂ ਨੇ ਦੱਸਿਆ ਕਿ ਇਸ ਇੰਸਟੀਚਿਊਟ ਦੇ ਖੁੱਲਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇ ਮੌਕੇ ਵੀ ਪੈਦਾ ਹੋਣਗੇ। ਇਸ ਤੋਂ ਇਲਾਵਾ ਫਾਇਰ ਸਰਵਸਿਜ ਵਿਚ ਪਹਿਲਾਂ ਤੋਂ ਹੀ ਸੇਵਾ ਨਿਭਾ ਰਹੇ ਅਧਿਕਾਰੀ/ਕਰਮਚਾਰੀ ਵੀ ਇਥੋਂ ਅਡਵਾਂਸ ਕੋਰਸ ਕਰ ਸਕਣਗੇ। ਇਸ ਦੇ ਨਾਲ ਉਨਾਂ ਨੂੰ ਵਿਭਾਗੀ ਤਰੱਕੀ ਦੇ ਮੌਕੇ ਉਪਲਬਧ ਹੋਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget