ਪੜਚੋਲ ਕਰੋ

ਪੰਜਾਬ ਸਰਕਾਰ ਲੁਧਿਆਣਾ ਤੇ ਜਲੰਧਰ 'ਚ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ਵਿੱਚ ਈ-ਆਟੋ ਸੇਵਾ ਸ਼ੁਰੂ ਕਰੇਗੀ - ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਾਇਲਟ ਪ੍ਰੋਜੈਕਟ ਵਜੋਂ ਲੁਧਿਆਣਾ ਤੇ ਜਲੰਧਰ ਵਿੱਚ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ਤੋਂ ਈ-ਆਟੋ ਸੇਵਾ ਸ਼ੁਰੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

Punjab news: ਸੂਬੇ ਵਿੱਚ ਵਾਤਾਵਰਣ ਅਨੁਕੂਲ ਜਨਤਕ ਟਰਾਂਸਪੋਰਟ ਸ਼ੁਰੂ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਾਇਲਟ ਪ੍ਰੋਜੈਕਟ ਵਜੋਂ ਲੁਧਿਆਣਾ ਤੇ ਜਲੰਧਰ ਵਿੱਚ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ਵਿੱਚ ਈ-ਆਟੋ ਸੇਵਾ ਸ਼ੁਰੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਸੂਬੇ ਦੇ 47 ਸ਼ਹਿਰਾਂ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਅੱਜ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਜਨਤਕ ਟਰਾਂਸਪੋਰਟ ਦੀਆਂ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਤੋਂ ਇਲਾਵਾ ਇਹ ਸਹੂਲਤਾਂ ਵਾਤਾਵਰਨ ਦੀ ਸੁਰੱਖਿਆ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ।

ਉਨ੍ਹਾਂ ਕਿਹਾ ਕਿ ਪਾਇਲਟ ਪ੍ਰਾਜੈਕਟ ਵਜੋਂ ਲੁਧਿਆਣਾ ਤੇ ਜਲੰਧਰ ਵਿੱਚ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ਵਿੱਚ ਈ-ਆਟੋ ਸੇਵਾ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਜਨਤਕ ਟਰਾਂਸਪੋਰਟ ਦੇ ਇਹ ਢੰਗ-ਤਰੀਕੇ ਇਨ੍ਹਾਂ ਸ਼ਹਿਰਾਂ ਵਿੱਚ ਆਵਾਜਾਈ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਵੀ ਕਾਫੀ ਸਹਾਈ ਸਿੱਧ ਹੋਣਗੇ।

ਇਹ ਵੀ ਪੜ੍ਹੋ: Punjab News: ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਵੀਕੇ ਜੰਜੂਆ ਨੂੰ ਮਿਲ ਸਕਦਾ ਹੈ ਇਹ ਅਹੁਦਾ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਜਲਦੀ ਹੀ ਬਠਿੰਡਾ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਇਸ ਨਾਲ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਆਵਾਰਾ ਪਸ਼ੂਆਂ ਕਰਕੇ ਹੁੰਦੇ ਜਾਨਲੇਵਾ ਸੜਕ ਹਾਦਸਿਆਂ ਕਾਰਨ ਲੋਕਾਂ ਦੀ ਜਾਨ ਨੂੰ ਵੱਡਾ ਖਤਰਾ ਬਣਿਆ ਹੋਇਆ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਿਸੇ ਵੀ ਵਿਕਾਸ ਕਾਰਜ ਨੂੰ ਨੇਪਰੇ ਚਾੜ੍ਹਨ ਦੀ ਲੋੜ ਦਾ ਪਤਾ ਲਗਾਉਣ ਲਈ ਸੂਬਾ ਸਰਕਾਰ ਨੇ ਪਹਿਲੀ ਵਾਰ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਰਾਹੀਂ ਕੰਮ ਦੀ ਲੋੜ ਦਾ ਮੁਲਾਂਕਣ ਕਰਨ ਸਬੰਧੀ ਇੱਕ ਪ੍ਰਾਜੈਕਟ ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸਨੂੰ ਪਾਇਲਟ ਪ੍ਰਾਜੈਕਟ ਵਜੋਂ ਅੰਮ੍ਰਿਤਸਰ ਵਿੱਚ ਸ਼ੁਰੂ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੋੜ ਦੇ ਅਧਾਰ 'ਤੇ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਇਸ ਮਾਡਲ ਨੂੰ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਵੱਖ-ਵੱਖ ਸ਼ਹਿਰਾਂ ਵਿੱਚ ਲਾਗੂ ਕੀਤੇ ਜਾਣ ਵਾਲੇ 1000 ਕਰੋੜ ਰੁਪਏ ਤੋਂ ਵੱਧ ਦੇ ਪ੍ਰਸਤਾਵਿਤ ਪ੍ਰਾਜੈਕਟਾਂ ਦੀ ਵੀ ਸਮੀਖਿਆ ਕੀਤੀ ਅਤੇ ਕਿਹਾ ਕਿ ਇਸ ਨਾਲ ਇਨ੍ਹਾਂ ਸ਼ਹਿਰਾਂ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।  ਉਨ੍ਹਾਂ ਕਿਹਾ ਕਿ 762.45 ਕਰੋੜ ਰੁਪਏ ਦੇ ਪ੍ਰਾਜੈਕਟ ਤਰਿਤ ਇਨ੍ਹਾਂ 47 ਸ਼ਹਿਰਾਂ ਵਿੱਚ ਨਹਿਰਾਂ ਰਾਹੀਂ 100 ਫੀਸਦੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਮੁੱਖ ਪ੍ਰਾਜੈਕਟ 'ਤੇ ਕੰਮ ਇਸ ਸਾਲ ਅਗਸਤ ਤੱਕ ਸ਼ੁਰੂ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਕੀਤੀ ਵਾਅਦਾਖ਼ਿਲਾਫ਼ੀ, ਕਿਸਾਨ ਪ੍ਰਾਈਵੇਟ ਵਪਾਰੀਆਂ ਕੋਲ ਜਾਣ ਲਈ ਮਜਬੂਰ-ਬਾਦਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?

ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ABP Premium

ਵੀਡੀਓਜ਼

ਕਿਸਾਨਾਂ ਨੂੰ Free ਦਵਾਈਆਂ ਦੀ ਸੇਵਾ ਦੇਣ ਵਾਲਾ ਨੋਜਵਾਨ ਸਰਕਾਰਾਂ 'ਤੇ ਹੋ ਗਿਆ ਤੱਤਾ'ਸਿਰ 'ਤੇ ਕਫ਼ਨ ਬੰਨ੍ਹ ਕੇ ਆਏ ਹਾਂ, ਆਖਰੀ ਸਾਹ ਤੱਕ ਮਰਨ ਵਰਤ ਜਾਰੀ ਰੱਖਾਂਗਾਂ'ਜਗਜੀਤ ਡੱਲੇਵਾਲ ਨੂੰ DMC ਮਿਲਣ ਪਹੁੰਚੇ ਕਿਸਾਨ, ਹੋ ਗਿਆ ਹੰਗਾਮਾPeel regional police arrested Punjabi boy related to Rape case| ਕੈਨੇਡਾ 'ਚ ਪੰਜਾਬੀ ਨੌਜਵਾਨ ਗ੍ਰਿਫਤਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?
Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ

ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ

ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

Embed widget