ਪੜਚੋਲ ਕਰੋ

ਪੰਜਾਬ ਸਰਕਾਰ ਔਰਤਾਂ-ਮੁੱਖੀ ਪਰਿਵਾਰਾਂ ਦੇ ਆਰਥਿਕ ਸ਼ਕਤੀਕਰਨ ਲਈ ਚੁੱਕੇਗੀ ਹਰ ਸੰਭਵ ਕਦਮ: ਡਾ.ਬਲਜੀਤ ਕੌਰ

Punjab News: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।

Punjab News: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਦਿਸ਼ਾ ਤਹਿਤ ਕੰਮ ਕਰਦਿਆਂ ਸਮਾਜਿਕ ਸੁਰੱਖਿਆ ਵਿਭਾਗ ਨੇ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਤਹਿਤ 1,45,023 ਲਾਭਪਾਤਰੀਆਂ ਦਾ ਡਾਟਾ ਐਮ-ਸੇਵਾ ਐਪ ਤੇ ਅਪਲੋਡ ਕੀਤਾ ਜਾ ਚੁੱਕਾ ਹੈ।

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਸੂਬੇ ਦੀਆਂ ਔਰਤਾਂ ਨੂੰ ਆਰਥਿਕ ਮਜ਼ਬੂਤੀ ਪ੍ਰਦਾਨ ਕਰਨਾ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਔਰਤਾਂ ਦੀ ਅਗਵਾਈ ਵਾਲੇ ਪਰਿਵਾਰਾਂ ਦੇ ਸ਼ਸ਼ਕਤੀਕਰਨ ਲਈ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਲਾਗੂ ਕੀਤੀ ਗਈ ਹੈ। ਇਸ ਸਬੰਧੀ ਆਂਗਣਵਾੜੀ ਵਰਕਰਾਂ ਵੱਲੋਂ ਪੰਜਾਬ ਰਾਜ ਵਿੱਚ ਔਰਤਾਂ ਦੀ ਅਗਵਾਈ ਵਾਲੇ ਪਰਿਵਾਰਾਂ ਦਾ ਸਰਵੇ ਕੀਤਾ ਜਾ ਰਿਹਾ ਹੈ। ਔਰਤਾਂ ਦੀ ਅਗਵਾਈ ਵਾਲੇ ਪਰਿਵਾਰਾਂ ਦੇ 1,45,023 ਲਾਭਪਾਤਰੀਆਂ ਦਾ ਡਾਟਾ ਐਮ.ਸੇਵਾ ਐਪ ਤੇ ਅਪਲੋਡ ਕੀਤਾ ਜਾ ਚੁੱਕਾ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਔਰਤਾਂ ਦੇ ਆਰਥਿਕ ਸ਼ਸ਼ਕਤੀਕਰਨ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਔਰਤਾਂ ਦੇ ਆਰਥਿਕ ਸ਼ਸ਼ਕਤੀਕਰਨ ਸਬੰਧੀ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਔਰਤਾਂ ਦੇ ਆਰਥਿਕ ਸ਼ਸ਼ਕਤੀਕਰਨ ਲਈ ਹਰ ਸੰਭਵ ਕਦਮ ਚੁੱਕੇਗੀ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਇੰਨ-ਬਿੰਨ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget