ਪੜਚੋਲ ਕਰੋ

ਪੰਜਾਬ ਸਰਕਾਰ ਦਾ ਵੱਡਾ ਐਲਾਨ, ਗੁਲਾਬੀ ਸੁੰਡੀ ਨਾਲ ਖ਼ਰਾਬ ਫਸਲਾਂ ਦਾ ਮੁਆਵਜ਼ੇ ਇਸ ਦਿਨ ਮਿਲੇਗਾ

ਪੰਜਾਬ ਸਰਕਾਰ ਨੇ ਗੁਲਾਬੀ ਸੁੰਡੀ (pink locust) ਨਾਲ ਖ਼ਰਾਬ ਫਸਲਾਂ ਦਾ ਮੁਆਵਜ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਗੁਲਾਬੀ ਸੁੰਡੀ (pink locust) ਨਾਲ ਖ਼ਰਾਬ ਫਸਲਾਂ ਦਾ ਮੁਆਵਜ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ।ਖ਼ਰਾਬ ਹੋਈ ਨਰਮੇ ਦੀ ਫਸਲ (Cotton Crop) ਸਬੰਧੀ ਪੰਜਾਬ ਦੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਅਤੇ ਮਾਲ ਮੰਤਰੀ ਅਰੁਣਾ ਚੌਧਰੀ ਨੇ ਪ੍ਰੈਸ ਕਾਨਫਰੰਸ ਕੀਤੀ।

ਮੁਆਵਜ਼ੇ ਦਾ ਐਲਾਨਇਸ ਮੌਕੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ (Agriculture Minister Kaka Randeep Singh Nabha) ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ। ਉਹਨਾਂ ਨੇ ਕਿਹਾ ਕਿ ਕਿਸਾਨ ਜੋ ਆਪਣੇ ਬੱਚਿਆਂ ਵਾਂਗ ਫਸਲਾਂ ਦੀ ਰਾਖੀ ਕਰਦੇ ਹਨ ਸਾਡਾ ਫਰਜ਼ ਵੀ ਬਣਦਾ ਹੈ ਕੀ ਅਸੀਂ ਉਹਨਾਂ ਦੀ ਮਦਦ ਕਰੀਏ।

ਉਹਨਾਂ ਨੇ ਕਿਹਾ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਨੇ ਆਪਣੀ ਵਚਨਬੱਧਤਾ ਨੂੰ ਪੂਰਾ ਕਰਦੇ ਹੋਏ ਕਿਸਾਨਾਂ ਦੀ ਮਦਦ ਕਰਨ ਦਾ ਵਾਅਦਾ ਕੀਤਾ ਸੀ ਤੇ ਸਪੈਸ਼ਲ ਗਿਰਦਾਵਰੀ ਦੇ ਹੁਕਮ ਦਿੱਤੇ ਸਨ ਤੇ ਹੁਣ ਸਰਕਾਰ ਆਪਣਾ ਵਾਅਦਾ ਪੂਰਾ ਕਰਦੇ ਹੋਏ ਮੁਆਵਜ਼ੇ ਦਾ ਐਲਾਨ ਕਰਦੀ ਹੈ।ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ (Agriculture Minister Kaka Randeep Singh Nabha) ਨੇ ਕਿਹਾ ਕਿ ਮਾਨਸਾ, ਬਠਿੰਡਾ, ਸੰਗਰੂਰ ਵਿੱਚ ਜ਼ਿਆਦਾ ਨੁਕਸਾਨ ਹੋਇਆ ਹੈ। 

ਉਹਨਾਂ ਨੇ ਕਿਹਾ ਕੀ 4 ਲੱਖ ਏਕੜ ਜ਼ਮੀਨ ਦਾ ਨੁਕਸਾਨ ਹੋਇਆ ਹੈ, ਜਿਸ ਲਈ 416 ਕਰੋੜ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਇਸ ਵਿੱਚ ਤਿੰਨ ਸਲੈਬਾਂ ਦੇ ਤਹਿਤ ਮੁਆਵਜ਼ਾ ਦਿੱਤਾ ਜਾਵੇਗਾ। ਮੁਆਵਜ਼ਾ ਦੇਣ ਦਾ ਕੰਮ ਭਲਕੇ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।ਮੰਤਰੀ ਨੇ ਕਿਹਾ ਕਿ ਪ੍ਰਤੀ ਏਕੜ 26 ਤੋਂ 32 ਫੀਸਦੀ ਮੁਆਵਜ਼ਾ ਦਿੱਤਾ ਜਾਵੇਗਾ। ਉਹਨਾਂ ਨੇ ਕਿਹਾ ਕਿ 33 ਤੋਂ 75 ਫੀਸਦ ਲਈ 5400 ਤੇ 76 ਤੋਂ 100 ਏਕੜ ਲਈ 12000 ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਇਹ ਇਤਿਹਾਸਕ ਫੈਸਲਾ ਹੈ ਅਤੇ ਦੇਸ਼ ਦੀ ਕਿਸੇ ਵੀ ਸਰਕਾਰ ਨੇ ਇੰਨੇ ਮੁਆਵਜ਼ੇ ਦਾ ਐਲਾਨ ਨਹੀਂ ਕੀਤਾ।

ਕਿਸਾਨਾਂ ਦੇ ਖਾਤਿਆਂ ਵਿੱਚ ਜਾਵੇਗੀ ਮੁਆਵਜ਼ਾ ਰਾਸ਼ੀਉਹਨਾਂ ਨੇ ਕਿਹਾ ਕਿ 416 ਕਰੋੜ ਰੁਪਏ ਸਰਕਾਰ ਕਿਸਾਨਾਂ ਦੇ ਖਾਤਿਆਂ ਵਿੱਚ ਪਾਵੇਗੀ ਤੇ 10 ਫੀਸਦੀ ਟੈਕਸ ਦੇਣ ਵਾਲਿਆਂ ਲਈ ਨੀਤੀ ਡੀ.ਸੀ. ਬਣਾਉਣਗੇ। ਦੀਵਾਲੀ ਤੋਂ ਪਹਿਲਾਂ ਸਾਰਿਆਂ ਦੇ ਖਾਤਿਆਂ 'ਚ ਪੈਸੇ ਜਮ੍ਹਾ ਹੋ ਜਾਣਗੇ।ਉਹਨਾਂ ਨੇ ਕਿਹਾ ਕਿ ਪੰਜਾਬ ਹੀ ਅਜਿਹਾ ਸੂਬਾ ਹੈ ਜਿਸ ਨੇ ਕਿਸਾਨ ਅੰਦੋਲਨ ਤਹਿਤ ਸ਼ਹੀਦ ਹੋਏ ਕਿਸਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। 

ਉਗਰਾਹਾ ਦੇ ਬਿਆਨ 'ਤੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ (Agriculture Minister Kaka Randeep Singh Nabha) ਨੇ ਕਿਹਾ ਕਿ ਸਰਕਾਰ ਕੋਲ ਜਿੰਨੀ ਰਾਸ਼ੀ ਹੈ, ਉਸ ਮੁਤਾਬਕ ਮੁਆਵਜ਼ਾ ਦਿੱਤਾ ਜਾਵੇਗਾ।ਮੀਂਹ ਕਾਰਨ ਖ਼ਰਾਬ ਹੋਈ ਫ਼ਸਲ ਦਾ ਵੀ ਮਿਲੇਗਾ ਮੁਆਵਜ਼ਾਉਥੇ ਹੀ ਕਾਕਾ ਰਣਦੀਪ ਸਿੰਘ ਨਾਭਾ (Agriculture Minister Kaka Randeep Singh Nabha) ਨੇ ਕਿਹਾ ਕਿ ਮੀਂਹ ਕਾਰਨ ਹੋਏ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ। ਫਿਲਹਾਲ ਸਰਕਾਰ ਕੋਲ ਇਸ ਗੱਲ ਦਾ ਕੋਈ ਠੋਸ ਅੰਕੜਾ ਨਹੀਂ ਹੈ ਕਿ ਕਿੰਨਾ ਨੁਕਸਾਨ ਹੋਇਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Embed widget