ਪੜਚੋਲ ਕਰੋ

Punjab News: ਖਿਡਾਰੀਆਂ ਦੇ ਗੁਰੂਆਂ ਲਈ ਪੰਜਾਬ ਸਰਕਾਰ ਦਾ ਤੋਹਫ਼ਾ, ਤਨਖਾਹਾਂ ਵਿੱਚ ਕੀਤਾ ਚੋਖਾ ਵਾਧਾ

ਖਿਡਾਰੀਆਂ ਦੀ ਇਨਾਮ ਰਾਸ਼ੀ ਵਧਾਉਣ, ਤਿਆਰੀ ਲਈ ਨਗਦ ਰਾਸ਼ੀ, ਵਜ਼ੀਫਾ ਸਕੀਮ ਤੋਂ ਇਲਾਵਾ ਕੋਚਾਂ ਤੇ ਖੇਡ ਪ੍ਰਮੋਟਰਾਂ ਲਈ ਐਵਾਰਡ ਸ਼ੁਰੂ ਕੀਤੇ ਗਏ ਹਨ। ਹੁਣ ਕੋਚਾਂ ਦੀ ਵੀ ਚਿਰੋਕਣੀ ਮੰਗ ਪੂਰੀ ਕਰਦਿਆਂ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਚੋਖਾ ਵਾਧਾ ਕੀਤਾ ਗਿਆ ਹੈ। 

Punjab News: ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਸੂਬੇ ਵਿੱਚ ਕੰਮ ਕਰ ਰਹੇ ਆਊਟ ਸੋਰਸਿੰਗ ਕੋਚਾਂ ਦੀ ਤਨਖਾਹਾਂ ਵਿੱਚ ਦੋ ਤੋਂ ਢਾਈ ਗੁਣਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਸਾਲਾਨਾ 3 ਫੀਸਦੀ ਵਾਧਾ ਵੀ ਕੀਤਾ ਜਾਵੇਗਾ

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਖੇਡ ਵਿਭਾਗ ਅਤੇ ਪੰਜਾਬ ਸਟੇਟ ਸਪੋਰਟਸ ਕੌਂਸਲ ਅਧੀਨ ਸੂਬੇ ਦੇ ਸਮੂਹ ਜ਼ਿਲ੍ਹਿਆਂ ਵਿੱਚ ਤਾਇਨਾਤ ਐਗਜ਼ੀਕਿਊਟਵ ਕੋਚ-2 ਦੀ ਮਹੀਨਾਵਾਰ ਤਨਖਾਹ 17,733 ਰੁਪਏ ਤੋਂ ਵਧਾ ਕੇ 35000 ਰੁਪਏ, ਐਗਜ਼ੀਕਿਊਟਵ ਕੋਚ-1 ਦੀ ਤਨਖਾਹ 16,893 ਰੁਪਏ ਤੋਂ ਵਧਾ ਕੇ 30,000 ਰੁਪਏ ਪ੍ਰਤੀ ਮਹੀਨਾ ਅਤੇ ਐਗਜ਼ੀਕਿਊਟਵ ਕੋਚ ਦੀ ਤਨਖਾਹ 11,917 ਰੁਪਏ ਤੋਂ ਵਧਾ ਕੇ 25,000 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਰੇ ਕੋਚਾਂ ਦੀ ਤਨਖਾਹ ਵਿੱਚ ਸਾਲਾਨਾ 3 ਫੀਸਦੀ ਵਾਧਾ ਵੀ ਕੀਤਾ ਜਾਵੇਗਾ।

ਕੋਚਾਂ ਦੀ ਤਨਖਾਹ ਪ੍ਰਤੀ ਮਹੀਨਾ ਦੋ ਤੋਂ ਢਾਈ ਗੁਣਾਂ ਵਧਾਈ

ਖੇਡ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਆਊਟ ਸੋਰਸਿੰਗ ਉਤੇ ਤਾਇਨਾਤ ਕੋਚਾਂ ਵੱਲੋਂ ਲੰਬੇ ਸਮੇਂ ਤੋਂ ਆਪਣੀ ਤਨਖਾਹ ਵਧਾਉਣ ਦੀ ਮੰਗ ਕੀਤੀ ਜਾ ਰਹੀ ਸੀ। ਮੁੱਖ ਮੰਤਰੀ ਦੇ ਧਿਆਨ ਵਿੱਚ ਇਹ ਮਾਮਲਾ ਆਉਣ ਤੋਂ ਬਾਅਦ ਉਨ੍ਹਾਂ ਤੁਰੰਤ ਮੰਗ ਮਨਜ਼ੂਰ ਕਰਨ ਦਾ ਫੈਸਲਾ ਕੀਤਾ। ਇਸ ਫੈਸਲੇ ਤਹਿਤ ਆਊਟ ਸੋਰਸਿੰਗ ਉਤੇ ਕੰਮ ਕਰ ਰਹੇ ਕੋਚਾਂ ਦੀ ਤਨਖਾਹ ਪ੍ਰਤੀ ਮਹੀਨਾ ਦੋ ਤੋਂ ਢਾਈ ਗੁਣਾਂ ਵਧਾ ਦਿੱਤੀ ਗਈ ਹੈ। ਇਹ ਫੈਸਲਾ 18 ਸਤੰਬਰ 2023 ਤੋਂ ਲਾਗੂ ਹੋਵੇਗਾ।

ਤਨਖਾਹਾਂ ਵਿੱਚ ਕੀਤਾ ਚੋਖਾ ਵਾਧਾ 

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਖੇਡਾਂ ਤੇ ਖਿਡਾਰੀਆਂ ਲਈ ਆਪਣੇ ਖਜ਼ਾਨੇ ਖੋਲ੍ਹੇ ਗਏ ਹਨ। ਹਾਂਗਜ਼ੂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀ ਨਿਰੰਤਰ ਵਧੀਆ ਪ੍ਰਦਰਸ਼ਨ ਕਰ ਰਹੇ ਹਨ ਅਤੇ 1962 ਦੀਆਂ ਜਕਾਰਤਾ ਏਸ਼ੀਅਨ ਗੇਮਜ਼ ਤੋਂ ਬਾਅਦ ਪੰਜ ਸੋਨ ਤਮਗ਼ੇ ਜਿੱਤੇ ਹਨ। ਖਿਡਾਰੀਆਂ ਦੀ ਇਨਾਮ ਰਾਸ਼ੀ ਵਧਾਉਣ, ਤਿਆਰੀ ਲਈ ਨਗਦ ਰਾਸ਼ੀ, ਵਜ਼ੀਫਾ ਸਕੀਮ ਤੋਂ ਇਲਾਵਾ ਕੋਚਾਂ ਤੇ ਖੇਡ ਪ੍ਰਮੋਟਰਾਂ ਲਈ ਐਵਾਰਡ ਸ਼ੁਰੂ ਕੀਤੇ ਗਏ ਹਨ। ਹੁਣ ਕੋਚਾਂ ਦੀ ਵੀ ਚਿਰੋਕਣੀ ਮੰਗ ਪੂਰੀ ਕਰਦਿਆਂ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਚੋਖਾ ਵਾਧਾ ਕੀਤਾ ਗਿਆ ਹੈ। 

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Advertisement
ABP Premium

ਵੀਡੀਓਜ਼

ਆਂਡਿਆਂ ਦੀ ਚੋਰੀ ਹੋਈ ਸੀਸੀਟੀਵੀ ਵਿੱਚ ਕੈਦ, ਕਾਰ ਭਜਾ ਕੇ ਹੋਏ ਫਰਾਰ ਆਂਡਾ ਚੋਰKhalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
Embed widget