ਪੜਚੋਲ ਕਰੋ

Punjab News: ਪੰਜਾਬ ਸਰਕਾਰ ਦਾ ਨਵਾਂ ਪ੍ਰਾਜੈਕਟ, ਆਨਲਾਈਨ ਆਪਣੀ ਜ਼ਮੀਨ ਦੇਖ ਸਕਣਗੇ ਲੋਕ

ਕੁੱਲ 43 ਮਾਸਟਰਪਲਾਨਜ਼ ਪਹਿਲਾਂ ਹੀ ਨੋਟੀਫਾਈ ਕੀਤੇ ਜਾ ਚੁੱਕੇ ਹਨ। ਇਨ੍ਹਾਂ 43 ਵਿੱਚੋਂ 22 ਮਾਸਟਰਪਲਾਨਜ਼ ਲਈ ਖਸਰਾ ਆਧਾਰਤ ਡਿਜੀਟਾਈਜੇਸ਼ਨ ਮੈਪਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਪ੍ਰਾਜੈਕਟ ਤਹਿਤ ਮੁਸਾਵੀ (ਕੈਡਸਟ੍ਰਲ ਮੈਪ) 'ਤੇ ਮਾਸਟਰਪਲਾਨਜ਼ ਨੂੰ ਸੁਪਰਇੰਪੋਜ਼ ਕੀਤਾ ਜਾ ਰਿਹਾ ਹੈ।

Punjab News: ਸੂਬੇ ਦੇ ਲੋਕਾਂ ਨੂੰ ਇਕ ਹੋਰ ਵੱਡੀ ਸਹੂਲਤ ਦੇਣ ਲਈ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਖਸਰਾ ਆਧਾਰਤ ਮਾਸਟਪਲਾਨਜ਼ ਨੂੰ ਡਿਜੀਟਾਈਜ਼ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਆਮ ਵਿਅਕਤੀ ਜ਼ਮੀਨ ਦੀ ਸਥਿਤੀ, ਇਸ ਦੀ ਮੌਜੂਦਾ ਵਰਤੋਂ ਅਤੇ ਜ਼ੋਨਿੰਗ ਪਲਾਨ ਬਾਰੇ ਆਸਾਨੀ ਨਾਲ ਪਤਾ ਕਰ ਸਕੇਗਾ।

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਪ੍ਰਾਜੈਕਟ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਵਾਸਤੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ.ਆਰ.ਐਸ.ਸੀ.) ਦੀ ਟੀਮ ਨਾਲ ਤਾਲਮੇਲ ਕਰਨ ਤਾਂ ਜੋ ਲੋਕਾਂ ਨੂੰ ਜ਼ਮੀਨ ਨਾਲ ਸਬੰਧਤ ਸਾਰੀ ਜਾਣਕਾਰੀ ਇੱਕ ਕਲਿੱਕ 'ਤੇ ਮੁਹੱਈਆ ਕਰਵਾਈ ਜਾ ਸਕੇ।

ਪੀ.ਆਰ.ਐਸ.ਸੀ. ਦੀ ਟੀਮ ਨਾਲ ਮੀਟਿੰਗ ਦੌਰਾਨ ਇਸ ਪ੍ਰਾਜੈਕਟ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਮਨ ਅਰੋੜਾ ਨੇ ਕਿਹਾ ਕਿ ਇਸ ਪ੍ਰਾਜੈਕਟ ਦੇ ਲਾਗੂ ਹੋਣ ਨਾਲ ਲੋਕ ਆਪਣੀ ਜ਼ਮੀਨ ਨੂੰ ਆਨਲਾਈਨ ਦੇਖ ਸਕਣਗੇ। ਇਸ ਤੋਂ ਇਲਾਵਾ ਜਿਸ ਖੇਤਰ ਵਿੱਚ ਉਨ੍ਹਾਂ ਦੀ ਜ਼ਮੀਨ ਪੈਂਦੀ ਹੈ, ਉਸ ਖੇਤਰ ਦੇ ਜ਼ੋਨਿੰਗ ਪਲਾਨ ਬਾਰੇ ਵੀ ਜਾਣਕਾਰੀ ਹਾਸਲ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਇਹ ਪਹਿਲਕਦਮੀ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (ਸੀ.ਐਲ.ਯੂ.) ਲਈ ਆਸਾਨੀ ਨਾਲ ਅਪਲਾਈ ਕਰਨ ਵੀ ਮਦਦਗਾਰ ਸਾਬਤ ਹੋਵੇਗੀ। ਇਸ ਤੋਂ ਇਲਾਵਾ ਰਿਕਾਰਡ ਦੇ ਰੱਖ-ਰਖਾਅ ਦੀ ਵਿਧੀ ਵਿੱਚ ਪਾਰਦਰਸ਼ਤਾ ਆਵੇਗੀ ਅਤੇ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹ ਮਿਲੇਗਾ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਉਨ੍ਹਾਂ ਦੇ ਦਰ 'ਤੇ ਸੇਵਾਵਾਂ ਪ੍ਰਦਾਨ ਕਰਨ ਲਈ ਕਈ ਸੁਧਾਰਾਤਮਕ ਕਦਮ ਚੁੱਕੇ ਹਨ।

ਇਸ ਦੌਰਾਨ ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਕੁੱਲ 43 ਮਾਸਟਰਪਲਾਨਜ਼ ਪਹਿਲਾਂ ਹੀ ਨੋਟੀਫਾਈ ਕੀਤੇ ਜਾ ਚੁੱਕੇ ਹਨ। ਇਨ੍ਹਾਂ 43 ਵਿੱਚੋਂ 22 ਮਾਸਟਰਪਲਾਨਜ਼ ਲਈ ਖਸਰਾ ਆਧਾਰਤ ਡਿਜੀਟਾਈਜੇਸ਼ਨ ਮੈਪਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਪ੍ਰਾਜੈਕਟ ਤਹਿਤ ਮੁਸਾਵੀ (ਕੈਡਸਟ੍ਰਲ ਮੈਪ) 'ਤੇ ਮਾਸਟਰਪਲਾਨਜ਼ ਨੂੰ ਸੁਪਰਇੰਪੋਜ਼ ਕੀਤਾ ਜਾ ਰਿਹਾ ਹੈ।

ਅਮਨ ਅਰੋੜਾ ਨੇ ਪੀ.ਆਰ.ਐਸ.ਸੀ. ਦੀ ਟੀਮ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਪ੍ਰਾਜੈਕਟ ਵਿੱਚ ਨਵੀਨਤਮ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇ ਅਤੇ ਇਸ ਕੰਮ ਵਿੱਚ ਸਟੀਕਤਾ ਅਤੇ ਮਿਆਰ ਨੂੰ ਬਰਕਰਾਰ ਰੱਖਣਾ ਯਕੀਨੀ ਬਣਾਇਆ ਜਾਵੇ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget