ਪੜਚੋਲ ਕਰੋ

ਮਾਨ ਸਰਕਾਰ ਨੂੰ ਰਾਜਪਾਲ ਦਾ ਝਟਕਾ! ‘ਇਕ ਵਿਧਾਇਕ ਇਕ ਪੈਨਸ਼ਨ’ ਆਰਡੀਨੈਂਸ 'ਤੇ ਦਸਤਖਤ ਕਰਨ ਤੋਂ ਇਨਕਾਰ 

ਭਗਵੰਤ ਮਾਨ ਸਰਕਾਰ ਨੂੰ ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਨੇ ਵੱਡਾ ਝਟਕਾ ਦਿੱਤਾ ਹੈ। ਰਾਜਪਾਲ ਨੇ ‘ਇਕ ਵਿਧਾਇਕ ਇਕ ਪੈਨਸ਼ਨ’ ਆਰਡੀਨੈਂਸ 'ਤੇ ਦਸਤਖਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਨੂੰ ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਨੇ ਵੱਡਾ ਝਟਕਾ ਦਿੱਤਾ ਹੈ। ਰਾਜਪਾਲ ਨੇ ‘ਇਕ ਵਿਧਾਇਕ ਇਕ ਪੈਨਸ਼ਨ’ ਆਰਡੀਨੈਂਸ 'ਤੇ ਦਸਤਖਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਰਾਜਪਾਲ ਕੋਲ ਬਿੱਲ ਦੀ ਭੇਜੀ ਗਈ ਫਾਇਲ ਸਰਕਾਰ ਨੂੰ ਵਾਪਸ ਆ ਗਈ ਹੈ। ਰਾਜਪਾਲ ਨੇ ਫਾਇਲ ਵਾਪਸ ਭੇਜਦੇ ਹੋਏ ਸਲਾਹ ਦਿੱਤੀ ਹੈ ਕਿ ਜੂਨ ਵਿੱਚ ਆਉਣ ਵਾਲੇ ਬਜਟ ਸੈਸ਼ਨ ਵਿੱਚ ਬਿੱਲ ਦੇ ਰੂਪ ਵਿੱਚ ਪੇਸ਼ ਕਰਦੇ ਹੋਏ ਇਸ ਨੂੰ ਪਾਸ ਕਰਵਾਇਆ ਜਾਵੇ। 

ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਉਣ ਤੋਂ ਬਾਅਦ ਵਿਧਾਇਕਾਂ ਨੂੰ ਮਿਲ ਰਹੀਆਂ ਕਈ-ਕਈ ਪੈਨਸ਼ਨਾਂ ਨੂੰ ਬੰਦ ਕਰਨ ਲਈ ਲਏ ਗਏ ਫੈਸਲੇ ਨੂੰ ਲਾਗੂ ਕਰਨ ਲਈ ਅਜੇ ਹੋਰ ਉਡੀਕ ਕਰਨੀ ਪਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ 2 ਮਈ ਨੂੰ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪਾਸ ਕੀਤੇ ਗਏ ‘ਇਕ ਵਿਧਾਇਕ ਇਕ ਪੈਨਸ਼ਨ’ ਆਰਡੀਨੈਂਸ ਉਤੇ ਪੰਜਾਬ ਦੇ ਰਾਜਪਾਲ ਬੀ ਐਲ ਪੁਰੋਹਿਤ ਨੇ ਦਸਤਖਤ ਕਰਨ ਤੋਂ ਇਨਕਾਰ ਕਰ ਦਿੱਤਾ। 

ਪੰਜਾਬ ਦੇ ਰਾਜਪਾਲ ਕੋਲ ਬਿੱਲ ਦੀ ਭੇਜੀ ਗਈ ਫਾਇਲ ਸਰਕਾਰ ਨੂੰ ਵਾਪਸ ਆ ਗਈ ਹੈ। ਰਾਜਪਾਲ ਨੇ ਫਾਇਲ ਵਾਪਸ ਭੇਜਦੇ ਹੋਏ ਸਲਾਹ ਦਿੱਤੀ ਹੈ ਕਿ ਜੂਨ ਵਿੱਚ ਆਉਣ ਵਾਲੇ ਬਜਟ ਸੈਸ਼ਨ ਵਿੱਚ ਬਿੱਲ ਦੇ ਰੂਪ ਵਿੱਚ ਪੇਸ਼ ਕਰਦੇ ਹੋਏ ਇਸ ਨੂੰ ਪਾਸ ਕਰਵਾਇਆ ਜਾਵੇ। ਹੁਣ ਆਰਡੀਨੈਂਸ ਜਾਰੀ ਕਰਨ ਤੋਂ ਬਾਅਦ ਵਿਧਾਨ ਸਭਾ ਸੈਸ਼ਨ ਆਉਣ ਕਾਰਨ ਬਿੱਲ ਪਾਸ ਕਰਵਾਉਣਾ ਜ਼ਰੂਰੀ ਹੋ ਜਾਵੇਗਾ, ਇਸ ਲਈ ਸਿੱਧੇ ਬਿੱਲ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਦੇ ਹੋਏ ਇਸ ਦਾ ਕਾਨੂੰਨ ਬਣਾਇਆ ਜਾਵੇਗਾ।

ਰਾਜਪਾਲ ਵੱਲੋਂ ਫਾਇਲ ਵਾਪਸ ਭੇਜੇ ਜਾਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਬਿੱਲ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਨੂੰ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਪੇਸ਼ ਕੀਤਾ ਜਾ ਸਕੇ।

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget