ਪੜਚੋਲ ਕਰੋ

ਕੈਪਟਨ ਸਰਕਾਰ ਨੂੰ ਇੱਕ ਹੋਰ ਵੱਡਾ ਝਟਕਾ, ਛੇ ਵਿਧਾਇਕਾਂ ਦੀਆਂ ਰੁਲੀਆਂ ਸਧਰਾਂ

ਕੈਪਟਨ ਸਰਕਾਰ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਇਸ ਝਟਕੇ ਦਾ ਸਭ ਤੋਂ ਵੱਧ ਸੇਕ ਛੇ ਵਿਧਾਇਕਾਂ ਨੂੰ ਲੱਗਾ ਹੈ। ਪੰਜਾਬ ਦੇ ਰਾਜਪਾਲ ਨੇ ਛੇ ਵਿਧਾਇਕਾਂ ਦੀਆਂ ਸਲਾਹਕਾਰਾਂ ਵਜੋਂ ਨਿਯੁਕਤੀਆਂ ਸਬੰਧੀ ਸੋਧ ਬਿੱਲ ਸਰਕਾਰ ਨੂੰ ਵਾਪਸ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਆਰਡੀਨੈਂਸ ਰਾਹੀਂ ਸਲਾਹਕਾਰਾਂ ਦੀਆਂ ਨਿਯੁਕਤੀਆਂ ਉੱਤੇ ਰਾਜਪਾਲ ਦੀ ਮੋਹਰ ਲਵਾਉਣ ਦਾ ਯਤਨ ਕੀਤਾ ਸੀ ਪਰ ਉਸ ਵੇਲੇ ਵੀ ਸਫਲਤਾ ਨਹੀਂ ਮਿਲੀ ਸੀ ਕਿਉਂਕਿ ਰਾਜਪਾਲ ਨੇ ਆਰਡੀਨੈਂਸ ਵਾਪਸ ਭੇਜ ਦਿੱਤਾ ਸੀ।

ਚੰਡੀਗੜ੍ਹ: ਕੈਪਟਨ ਸਰਕਾਰ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਇਸ ਝਟਕੇ ਦਾ ਸਭ ਤੋਂ ਵੱਧ ਸੇਕ ਛੇ ਵਿਧਾਇਕਾਂ ਨੂੰ ਲੱਗਾ ਹੈ। ਪੰਜਾਬ ਦੇ ਰਾਜਪਾਲ ਨੇ ਛੇ ਵਿਧਾਇਕਾਂ ਦੀਆਂ ਸਲਾਹਕਾਰਾਂ ਵਜੋਂ ਨਿਯੁਕਤੀਆਂ ਸਬੰਧੀ ਸੋਧ ਬਿੱਲ ਸਰਕਾਰ ਨੂੰ ਵਾਪਸ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਆਰਡੀਨੈਂਸ ਰਾਹੀਂ ਸਲਾਹਕਾਰਾਂ ਦੀਆਂ ਨਿਯੁਕਤੀਆਂ ਉੱਤੇ ਰਾਜਪਾਲ ਦੀ ਮੋਹਰ ਲਵਾਉਣ ਦਾ ਯਤਨ ਕੀਤਾ ਸੀ ਪਰ ਉਸ ਵੇਲੇ ਵੀ ਸਫਲਤਾ ਨਹੀਂ ਮਿਲੀ ਸੀ ਕਿਉਂਕਿ ਰਾਜਪਾਲ ਨੇ ਆਰਡੀਨੈਂਸ ਵਾਪਸ ਭੇਜ ਦਿੱਤਾ ਸੀ। ਰਾਜਪਾਲ ਨੇ ਸੂਬਾ ਸਰਕਾਰ ਨੂੰ ਵਾਪਸ ਭੇਜੇ ਸੋਧ ਬਿੱਲ ਸਬੰਧੀ 13 ਮਾਮਲਿਆਂ ਬਾਰੇ ਜਾਣਕਾਰੀ ਮੰਗੀ ਹੈ। ਪੰਜਾਬ ਸਰਕਾਰ ਨੇ ਪੰਜਾਬ ਰਾਜ ਲੈਜਿਸਲੇਚਰ ਪ੍ਰੀਵੈਨਸ਼ਨ ਆਫ ਡਿਸਕੁਆਲੀਫਿਕੇਸ਼ਨ ਸੋਧ ਬਿੱਲ 2019 ਰਾਜਪਾਲ ਨੂੰ ਪ੍ਰਵਾਨਗੀ ਲਈ ਭੇਜਿਆ ਸੀ। ਇਹ ਬਿੱਲ ਪੰਜਾਬ ਵਿਧਾਨ ਸਭਾ ਦੇ 6 ਤੇ 7 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੱਦੇ ਵਿਸ਼ੇਸ਼ ਸੈਸ਼ਨ ਵਿੱਚ ਪਾਸ ਕੀਤਾ ਗਿਆ ਸੀ। ਰਾਜਪਾਲ ਨੇ ਬਿੱਲ ਵਾਪਸ ਭੇਜਦਿਆਂ ਰਾਜ ਸਰਕਾਰ ਨੂੰ ਸਲਾਹਕਾਰਾਂ ਦੀਆਂ ਸਿਆਸੀ ਨਿਯੁਕਤੀਆਂ ਸਬੰਧੀ ਸੁਆਲ ਪੁੱਛੇ ਹਨ। ਸਲਾਹਕਾਰਾਂ ਦੀਆਂ ਜ਼ਿੰਮੇਵਾਰੀਆਂ, ਡਿਊਟੀਆਂ, ਸੂਬੇ ਉੱਤੇ ਪੈਣ ਵਾਲੇ ਵਿੱਤੀ ਬੋਝ, ਨਿਯੁਕਤੀਆਂ ਦੀ ਕਾਨੂੰਨੀ ਪੱਖ ਤੋਂ ਜਾਇਜ਼ਤਾ ਤੇ ਜੁਆਬਦੇਹੀ ਬਾਰੇ ਪੁੱਛਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਾਲ 9 ਸਤੰਬਰ ਨੂੰ ਪੰਜ ਵਿਧਾਇਕਾਂ ਜਿਨ੍ਹਾਂ ਵਿੱਚ ਫਰੀਦਕੋਟ ਤੋਂ ਕੁਸ਼ਲਦੀਪ ਸਿੰਘ ਢਿਲੋਂ, ਗਿੱਦੜਬਾਹਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ, ਉੜਮੜ ਤੋਂ ਸੰਗਤ ਸਿੰਘ ਗਿਲਜ਼ੀਆਂ ਅਤੇ ਅੰਮ੍ਰਿਤਸਰ ਤੋਂ ਇੰਦਰਬੀਰ ਸਿੰਘ ਬੁਲਾਰੀਆ ਸ਼ਾਮਲ ਹਨ, ਨੂੰ ਆਪਣੇ ਰਾਜਸੀ ਸਲਾਹਕਾਰ ਤੇ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਯੋਜਨਾ ਸਲਾਹਕਾਰ ਨਿਯੁਕਤ ਕੀਤਾ ਸੀ ਤੇ ਪੰਜਾਂ ਨੂੰ ਕੈਬਨਿਟ ਰੈਂਕ ਦਿੱਤਾ ਤੇ ਛੇਵੇਂ ਅਟਾਰੀ ਹਲਕੇ ਤੋਂ ਵਿਧਾਇਕ ਤਰਸੇਮ ਸਿੰਘ ਨੂੰ ਰਾਜ ਮੰਤਰੀ ਦਾ ਰੈਂਕ ਦੇ ਕੇ ਯੋਜਨਾ ਸਲਾਹਕਾਰ ਨਿਯੁਕਤ ਕਰ ਲਿਆ ਸੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸਤੰਬਰ ਮਹੀਨੇ ਵਿੱਚ ਆਰਡੀਨੈਂਸ ਜਾਰੀ ਕਰਕੇ ਨਿਯੁਕਤੀਆਂ ਨੂੰ ਪ੍ਰਵਾਨ ਕਰਵਾਉਣ ਦਾ ਯਤਨ ਕੀਤਾ ਸੀ ਪਰ ਉਸ ਸਮੇਂ ਵੀ ਰਾਜਪਾਲ ਨੇ ਆਰਡੀਨੈਂਸ ਨੂੰ ਪ੍ਰਵਾਨਗੀ ਨਹੀਂ ਦਿੱਤੀ ਸੀ, ਜਿਸ ਕਰਕੇ ਕੈਪਟਨ ਸਰਕਾਰ ਨੇ ਨਵੰਬਰ ਮਹੀਨੇ ਵਿੱਚ ਪੰਜਾਬ ਵਿਧਾਨ ਸਭਾ ਵਿਸ਼ੇਸ਼ ਸੈਸ਼ਨ ਤੋਂ ਬਿੱਲ ਪਾਸ ਕਰਵਾਇਆ ਸੀ ਤਾਂ ਕਿ ਨਿਯੁਕਤੀਆਂ ਨੂੰ ਕਾਨੂੰਨੀ ਪ੍ਰਵਾਨਗੀ ਮਿਲ ਸਕੇ।

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
Punjab News: ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget